ਸ਼ੁੱਕਰਵਾਰ, ਜੁਲਾਈ 3, 2026 09:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਨੇ ਨਿਯੁਕਤ ਕੀਤਾ ਪਹਿਲਾ ਰਾਜਦੂਤ, ਸਰਦਾਰ ਰਮੇਸ਼ ਸਿੰਘ ਅਰੋੜਾ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

Sardar Ramesh Singh Arora: ਪਾਕਿਸਤਾਨ ਨੇ 2019 'ਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਇਸ ਚਾਰ ਕਿਲੋਮੀਟਰ ਦੇ ਲਾਂਘੇ ਦਾ ਉਦਘਾਟਨ ਤਤਕਾਲੀ ਪੀਐਮ ਇਮਰਾਨ ਖ਼ਾਨ ਨੇ ਕੀਤਾ ਸੀ ਪਰ ਹੁਣ ਮੌਜੂਦਾ ਪੀਐਮ ਸ਼ਾਹਬਾਜ਼ ਸ਼ਰੀਫ਼ ਨੇ ਇਸ ਲਾਂਘੇ ਲਈ ਵਿਸ਼ੇਸ਼ ਰਾਜਦੂਤ ਨਿਯੁਕਤ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 2, 2023
in ਵਿਦੇਸ਼
0

Kartarpur Corridor Ambassador: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਰਦਾਰ ਰਮੇਸ਼ ਸਿੰਘ ਅਰੋੜਾ ਨੂੰ ਕਰਤਾਰਪੁਰ ਲਾਂਘੇ ਲਈ ਪਹਿਲਾ ਰਾਜਦੂਤ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇੱਕ ਸਰਕਾਰੀ ਨੋਟੀਫਿਕੇਸ਼ਨ ‘ਚ ਦਿੱਤੀ ਗਈ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਸਰਦਾਰ ਰਮੇਸ਼ ਸਿੰਘ ਅਰੋੜਾ ਇੱਥੇ ਆਨਰੇਰੀ ਆਧਾਰ ‘ਤੇ ਕੰਮ ਕਰਨਗੇ। ਰਮੇਸ਼ ਅਰੋੜਾ ਕਰਤਾਰਪੁਰ ਦਾ ਰਹਿਣ ਵਾਲਾ ਹੈ। ਉਹ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਘੱਟ ਗਿਣਤੀ ਵਿੰਗ ਦੇ ਕੇਂਦਰੀ ਜਨਰਲ ਸਕੱਤਰ ਵੀ ਹਨ।

ਉਨ੍ਹਾਂ ਦਾ ਪਰਿਵਾਰ ਕਰਤਾਰਪੁਰ ਵਿਖੇ ਸਿੱਖ ਪਵਿੱਤਰ ਅਸਥਾਨਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੀ ਨਿਯੁਕਤੀ ਇਸ ਲਈ ਕੀਤੀ ਗਈ ਹੈ ਕਿਉਂਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਪਾਕਿਸਤਾਨ ਸਰਕਾਰ ਖਾਸ ਕਰਕੇ ਭਾਰਤ ਤੋਂ ਸ਼ਰਧਾਲੂਆਂ ਦੀ ਜਿੰਨੀ ਗਿਣਤੀ ਦੀ ਉਮੀਦ ਸੀ, ਉਹ ਨਹੀਂ ਆ ਰਹੀ।

ਇਮਰਾਨ ਖ਼ਾਨ ਨੇ 2019 ‘ਚ ਕੀਤਾ ਸੀ ਲਾਂਘੇ ਦਾ ਉਦਘਾਟਨ

ਨਵੰਬਰ 2019 ਵਿੱਚ, ਤਤਕਾਲੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਗਮ ਵਿੱਚ ਕਰਤਾਰਪੁਰ ਲਾਂਘੇ ਦਾ ਰਸਮੀ ਉਦਘਾਟਨ ਕੀਤਾ। ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਲਈ ਬਿਨਾਂ ਵੀਜ਼ੇ ਦੇ ਪਾਕਿਸਤਾਨ ਵਿੱਚ ਆਪਣੇ ਧਰਮ ਦੇ ਸਭ ਤੋਂ ਪਵਿੱਤਰ ਸਥਾਨਾਂ ਚੋਂ ਇੱਕ ਦੇ ਦਰਸ਼ਨ ਕਰਨ ਦਾ ਰਾਹ ਪੱਧਰਾ ਹੋ ਗਿਆ।

ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ‘ਤੇ ਅਰੋੜਾ (48) ਦੇ ਪ੍ਰੋਫਾਈਲ ‘ਚ ਕਿਹਾ ਗਿਆ ਹੈ ਕਿ ਉਹ ਲਗਾਤਾਰ ਦੂਜੀ ਵਾਰ ਪੰਜਾਬ ਸੂਬਾਈ ਅਸੈਂਬਲੀ ਦੇ ਮੈਂਬਰ ਵਜੋਂ ਚੁਣੇ ਗਏ ਹਨ। 2013-18 ਦੌਰਾਨ ਆਪਣੇ ਪਹਿਲੇ ਕਾਰਜਕਾਲ ਵਿੱਚ, ਉਹ ਪੰਜਾਬ ਵਿਧਾਨ ਸਭਾ ਵਿੱਚ 1947 ਤੋਂ ਬਾਅਦ ਸਿੱਖ ਭਾਈਚਾਰੇ ਦੇ ਪਹਿਲੇ ਵਿਧਾਇਕ ਸੀ।

ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ

ਕਰਤਾਰਪੁਰ ਕੋਰੀਡੋਰ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿੱਚ ਪੰਜਾਬ ਰਾਜ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਜੀਵਨ ਦੇ ਅੰਤਲੇ ਸਾਲਾਂ ਵਿੱਚ ਕਰਤਾਰਪੁਰ ਵਿੱਚ ਹੀ ਰਹੇ। ਚਾਰ ਕਿਲੋਮੀਟਰ ਲੰਬਾ ਕੋਰੀਡੋਰ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ-ਮੁਕਤ ਪਹੁੰਚ ਪ੍ਰਦਾਨ ਕਰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ambassador for Kartarpur Corridorpakistanpakistan pmpro punjab tvpunjabi newsSardar Ramesh Singh AroraShehbaz SharifSikh pilgrims
Share226Tweet141Share57

Related Posts

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.