ਵੀਰਵਾਰ, ਜੂਨ 5, 2025 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold and Silver Prices Today: ਸੋਨੇ ਖਰੀਦਣ ਦਾ ਵਧੀਆ ਮੌਕਾ, ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ ਸੋਨੇ ਦੀ ਕੀਮਤ

Gold-Silver Prices: ਚਾਂਦੀ ਵੀ 71000 ਰੁਪਏ ਤੋਂ ਡਿੱਗ ਕੇ 64,000 ਦੇ ਆਸ-ਪਾਸ ਹੋ ਰਹੀ ਹੈ। ਇਸ ਤਰ੍ਹਾਂ ਚਾਂਦੀ 'ਚ 10 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

by ਮਨਵੀਰ ਰੰਧਾਵਾ
ਮਾਰਚ 2, 2023
in ਕਾਰੋਬਾਰ
0

Gold-Silver Price 2nd March 2023: 58500 ਰੁਪਏ ਦਾ ਰਿਕਾਰਡ ਬਣਾਉਣ ਤੋਂ ਬਾਅਦ ਸੋਨੇ ਦੀ ਕੀਮਤ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਫਰਵਰੀ ‘ਚ ਹੀ ਇਸ ‘ਚ 2500 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਆਈ। ਇਸੇ ਤਰ੍ਹਾਂ ਚਾਂਦੀ ਵੀ 71,000 ਰੁਪਏ ਤੋਂ ਡਿੱਗ ਕੇ 64,000 ਰੁਪਏ ਦੇ ਕਰੀਬ ਆ ਗਈ ਹੈ।

ਇਸ ਤਰ੍ਹਾਂ ਚਾਂਦੀ ‘ਚ ਕਰੀਬ 7000 ਰੁਪਏ (10 ਫੀਸਦੀ) ਦੀ ਗਿਰਾਵਟ ਦਰਜ ਕੀਤੀ ਗਈ ਹੈ। ਵਿਸ਼ਵ ਬਾਜ਼ਾਰ ‘ਚ ਮੰਦੀ ਕਾਰਨ ਸੋਨੇ ਤੇ ਚਾਂਦੀ ਦੋਵਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਾਹਿਰਾਂ ਨੇ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ‘ਚ ਸੋਨੇ-ਚਾਂਦੀ ‘ਚ ਤੇਜ਼ੀ ਆ ਸਕਦੀ ਹੈ।

ਗਹਿਣੇ ਖਰੀਦਣ ਵਾਲੇ ਲੋਕਾਂ ਦਾ ਨੁਕਸਾਨ

ਫਰਵਰੀ ‘ਚ ਸੋਨੇ-ਚਾਂਦੀ ‘ਚ ਗਿਰਾਵਟ ਕਾਰਨ ਮਹਿੰਗੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਨੁਕਸਾਨ ਹੋਇਆ ਹੈ। ਪਿਛਲੇ ਦਿਨਾਂ ‘ਚ ਰਿਕਾਰਡ ਪੱਧਰ ‘ਤੇ ਪਹੁੰਚਣ ਤੋਂ ਬਾਅਦ ਸੋਨੇ ਤੇ ਚਾਂਦੀ ਦੋਵਾਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਗਸਤ 2020 ਦੇ 56200 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਨੂੰ ਪਿੱਛੇ ਛੱਡਦੇ ਹੋਏ ਇਸ ਵਾਰ ਸੋਨੇ ਨੇ 58500 ਦਾ ਰਿਕਾਰਡ ਬਣਾਇਆ ਹੈ।

MCX ‘ਤੇ ਸੋਨੇ ਤੇ ਚਾਂਦੀ ‘ਚ ਗਿਰਾਵਟ

ਮਲਟੀ-ਕਮੋਡਿਟੀ ਐਕਸਚੇਂਜ (MCX) ‘ਤੇ ਵੀਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ। ਪਿਛਲੇ ਦਿਨਾਂ ‘ਚ 58,000 ਨੂੰ ਪਾਰ ਕਰਨ ਵਾਲਾ ਸੋਨਾ ਵੀਰਵਾਰ ਨੂੰ 67 ਰੁਪਏ ਦੀ ਗਿਰਾਵਟ ਨਾਲ 55,763 ਰੁਪਏ ‘ਤੇ ਚੱਲ ਰਿਹਾ ਹੈ। ਇਸੇ ਤਰ੍ਹਾਂ ਪਿਛਲੇ ਦਿਨੀਂ ਚਾਂਦੀ ਵੀ 71,000 ਨੂੰ ਪਾਰ ਕਰ ਗਈ ਸੀ। ਪਰ ਅੱਜ ਇਹ 375 ਰੁਪਏ ਵਧ ਕੇ 64,166 ਰੁਪਏ ‘ਤੇ ਚੱਲ ਰਿਹਾ ਹੈ। ਬੁੱਧਵਾਰ ਨੂੰ ਸੋਨਾ 55830 ਰੁਪਏ ਅਤੇ ਚਾਂਦੀ 64541 ਰੁਪਏ ਪ੍ਰਤੀ ਕਿਲੋ ‘ਤੇ ਬੰਦ ਹੋਇਆ।

ਸਰਾਫਾ ਬਾਜ਼ਾਰ ‘ਚ ਵੀ ਆਈ ਗਿਰਾਵਟ

ਵੀਰਵਾਰ ਨੂੰ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਇੰਡੀਆ ਬੁਲਿਅੰਸ ਐਸੋਸੀਏਸ਼ਨ (https://ibjarates.com) ਦੁਆਰਾ ਜਾਰੀ ਕੀਮਤ ਦੇ ਅਨੁਸਾਰ, 24 ਕੈਰੇਟ ਸੋਨਾ 56066 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਇਸੇ ਤਰ੍ਹਾਂ ਚਾਂਦੀ ‘ਚ ਵੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 300 ਰੁਪਏ ਤੋਂ ਜ਼ਿਆਦਾ ਡਿੱਗ ਕੇ 63911 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।

ਸੋਨਾ ਅਗਸਤ 2020 ਦੇ ਪੱਧਰ ਤੋਂ ਹੇਠਾਂ ਆ ਗਿਆ ਹੈ। ਢਾਈ ਸਾਲ ਪਹਿਲਾਂ ਸੋਨੇ ਨੇ 56,200 ਰੁਪਏ ਦਾ ਰਿਕਾਰਡ ਬਣਾਇਆ ਸੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੋਨਾ 56140 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 64246 ਰੁਪਏ ਪ੍ਰਤੀ ਕਿਲੋ ‘ਤੇ ਬੰਦ ਹੋਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: business newsgold priceGold price in indiaGold Price Todaygold price today delhigold silverGold-Silver Pricepro punjab tvpunjabi newssilver priceSilver Price Todaysilver rate today
Share217Tweet136Share54

Related Posts

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

UPI Rule Change: Online Payment ਕਰਨ ਵਾਲਿਆਂ ਲਈ ਅਹਿਮ ਖ਼ਬਰ, ਹੁਣ UPI ਦੇ ਬਦਲੇ ਇਹ ਨਿਯਮ

ਜੂਨ 2, 2025

ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਤੋਂ ਵੱਡੀ ਰਾਹਤ, ਸਿਲੰਡਰ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਜੂਨ 1, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025
Load More

Recent News

ਖਾਣ ਤੋਂ ਪਹਿਲਾਂ ਅੰਬਾਂ ਨੂੰ ਕਿਉਂ ਰੱਖਿਆ ਜਾਂਦਾ ਹੈ ਪਾਣੀ ‘ਚ, ਜਾਣੋ ਕਾਰਨ

ਜੂਨ 4, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

Healthy Summer Drink: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖੇਗਾ ਇਹ ਡਰਿੰਕ, ਆਸਾਨ ਹੈ ਇਸਨੂੰ ਬਣਾਉਣ ਦਾ ਤਰੀਕਾ

ਜੂਨ 4, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.