ਵੀਰਵਾਰ, ਸਤੰਬਰ 3, 2026 09:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Nagaland Election Result 2023: NDPP ਦੀ ਹੇਕਾਨੀ ਜਾਖਲੂ ਨੇ ਰਚਿਆ ਇਤਿਹਾਸ, ਬਣੀ ਨਾਗਾਲੈਂਡ ਦੀ ਪਹਿਲੀ ਮਹਿਲਾ ਵਿਧਾਇਕ

Nagaland Election Result: ਐਨਡੀਪੀਪੀ ਦੀ ਹੇਕਾਨੀ ਜਾਖਲੂ ਦੀਮਾਪੁਰ-3 ਹਲਕੇ ਤੋਂ ਜਿੱਤ ਕੇ ਨਾਗਾਲੈਂਡ ਦੀ ਪਹਿਲੀ ਮਹਿਲਾ ਵਿਧਾਇਕ ਬਣ ਗਈ ਹੈ।

by ਮਨਵੀਰ ਰੰਧਾਵਾ
ਮਾਰਚ 2, 2023
in ਦੇਸ਼
0

Hekani Jakhalu in Nagaland Election Result: ਐਨਡੀਪੀਪੀ ਦੀ ਹੇਕਾਨੀ ਜਾਖਲੂ ਦੀਮਾਪੁਰ-3 ਹਲਕੇ ਤੋਂ ਜਿੱਤ ਕੇ ਨਾਗਾਲੈਂਡ ਦੀ ਪਹਿਲੀ ਮਹਿਲਾ ਵਿਧਾਇਕ ਬਣ ਗਈ ਹੈ। 60 ਸਾਲ ਪਹਿਲਾਂ ਨਾਗਾਲੈਂਡ ਨੂੰ ਰਾਜ ਦਾ ਦਰਜਾ ਮਿਲਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕਿਸੇ ਮਹਿਲਾ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

ਹੇਕਾਣੀ ਜਾਖਲੂ ਸੂਬੇ ਦੀ ਸੱਤਾਧਾਰੀ ਐਨਪੀਪੀਪੀ ਦੀ ਉਮੀਦਵਾਰ ਹੈ। ਜਾਖਲੂ ਨੇ ਦੀਮਾਪੁਰ-3 ਵਿਧਾਨ ਸਭਾ ਸੀਟ ਤੋਂ ਚੋਣ ਜਿੱਤੀ ਹੈ। ਹੇਕਾਣੀ ਜਖਲੂ ਨੇ ਆਪਣੇ ਵਿਰੋਧੀ ਨੂੰ 1536 ਵੋਟਾਂ ਦੇ ਫਰਕ ਨਾਲ ਹਰਾਇਆ।

ਜਾਖਲੂ ਨੂੰ ਮਿਲੀਆਂ 14 ਹਜ਼ਾਰ ਤੋਂ ਵੱਧ ਵੋਟਾਂ

ਜਾਖਲੂ ਨੂੰ 14,395 ਵੋਟਾਂ ਮਿਲੀਆਂ। ਜਦਕਿ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਅਜ਼ੀਤੋ ਝਿਮੋਮੀ 45.16 ਫੀਸਦੀ ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੇ। ਦੱਸ ਦਈਏ ਕਿ ਐਨਡੀਪੀਪੀ ਦੀ ਇੱਕ ਹੋਰ ਮਹਿਲਾ ਉਮੀਦਵਾਰ ਸਾਲਹੌਤੁਓਨੂਓ ਕਰੂਸੇ ਵੀ ਪੱਛਮੀ ਅੰਗਾਮੀ ਸੀਟ ਤੋਂ ਅੱਗੇ ਚੱਲ ਰਹੀ ਹੈ।

NDPP's Hekani Jakhalu becomes Nagaland's first woman MLA after she wins from Dimapur-III constituency

(Pic source: Hekani Jakhalu's Twitter Handle)#NagalandElections2023 pic.twitter.com/VbGavKLVch

— ANI (@ANI) March 2, 2023

ਵੀਰਵਾਰ ਨੂੰ ਦੁਪਹਿਰ 2.10 ਵਜੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਾਂਝੇ ਕੀਤੇ ਗਏ ਤਾਜ਼ਾ ਅਪਡੇਟ ਦੇ ਅਨੁਸਾਰ, ਭਾਜਪਾ ਨੇ ਦੋ ਅਤੇ ਐਨਡੀਪੀਪੀ ਨੇ ਅੱਠ ਸੀਟਾਂ ਜਿੱਤੀਆਂ ਹਨ। ਰਿਪਬਲਿਕ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਉਮੀਦਵਾਰਾਂ ਨੇ ਨੋਕਸੇਨ ਅਤੇ ਤੁਏਨਸਾਂਗ ਸਦਰ-2 ਸੀਟਾਂ ਜਿੱਤੀਆਂ ਹਨ।

ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ), ਜਿਸ ਨੇ ਇਸ ਸਾਲ ਰਾਜ ਵਿੱਚ 15 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੀ ਸੀ, ਵੀ ਰਾਜ ਵਿੱਚ ਆਪਣਾ ਖਾਤਾ ਖੋਲ੍ਹਣ ਵਿੱਚ ਕਾਮਯਾਬ ਰਹੀ। ਇਨ੍ਹਾਂ ਤੋਂ ਇਲਾਵਾ ਪਫੁਤਸੇਰੋ ਅਤੇ ਦੱਖਣੀ ਅੰਗਾਮੀ-1 ਤੋਂ ਆਜ਼ਾਦ ਉਮੀਦਵਾਰ ਨਿਸਾਤੂਓ ਮੇਰੋ ਅਤੇ ਕੇਵੀਪੋਡੀ ਸੋਫੀ ਨੇ ਜਿੱਤ ਹਾਸਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Assembly ResultsbjpHekani JakhaluNagalandNagaland Assembly PollsNagaland Election Result 2023Nagaland ResultsNDPPpro punjab tvpunjabi news
Share219Tweet137Share55

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.