ਮਸ਼ਹੂਰ ਪੰਜਾਬੀ ਆਰਟਿਸਟ ਨੇ ਪੰਜਾਬੀਆਂ ਦਾ ਮਾਣ ਵਧਾਇਆ ਹੈ।
ਸਤਿੰਦਰ ਸੱਤੀ ਨੇ ਕੈਨੇਡਾ ‘ਚ ਵਕੀਲ ਬਣ ਕੇ ਇਕ ਮਿਸਾਲ ਪੇਸ਼ ਕੀਤੀ।ਦੱਸ ਦੇਈਏ ਕਿ ਸਤਿੰਦਰ ਸੱਤੀ ਨੇ ਪੰਜਾਬੀ ਪਾਲੀਵੁੱਡ ਇੰਡਸਟਰੀ ਦੇ ਇਤਿਹਾਸ ‘ਚ ਮੀਲ ਪੱਥਰ ਸਥਾਪਿਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਸਤਿੰਦਰ ਸੱਤੀ ਨੇ ਕੋਰੋਨਾ ਕਾਲ ਦੌਰਾਨ ਲਾਅ ਦੀ ਪੜਾਈ ਕੀਤੀ ਤੇ ਹੁਣ ਵਕੀਲ ਬਣ ਕੇ ਉਨ੍ਹਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ।