ਸੋਮਵਾਰ, ਜੂਨ 9, 2025 10:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਧਾਈ ਦੇਣ ਪਹੁੰਚੇ ਵਿਨੀ ਮਹਾਜਨ ਤੇ ਡੀਜੀਪੀ ਦਿਨਕਰ ਗੁਪਤਾ

by propunjabtv
ਸਤੰਬਰ 20, 2021
in ਪੰਜਾਬ, ਰਾਜਨੀਤੀ
0

ਮੁੱਖ ਸਕੱਤਰ ਵਿਨੀ ਮਹਾਜਨ ਅਤੇ ਡੀਜੀਪੀ ਦਿਨਕਰ ਗੁਪਤਾ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ। ਇਸ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਨਵੇਂ ਮੁੱਖ ਮੰਤਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਅੱਜ ਰਾਜ ਦੇ 17 ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਰਾਜ ਭਵਨ ਵਿਖੇ ਪ੍ਰਸਤਾਵਿਤ ਹੈ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਚੰਨੀ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਵਾਉਣਗੇ। ਇਸ ਮੌਕੇ ਕਾਂਗਰਸ ਦੇ ਸੂਬਾਈ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪਾਰਟੀ ਦੇ ਕੇਂਦਰੀ ਆਬਜ਼ਰਵਰ ਅਜੇ ਮਾਕਨ ਅਤੇ ਹਰੀਸ਼ ਚੌਧਰੀ, ਕੈਪਟਨ ਅਮਰਿੰਦਰ ਸਮੇਤ ਪਾਰਟੀ ਦੇ ਵਿਧਾਇਕ, ਹੋਰ ਸੀਨੀਅਰ ਆਗੂ ਅਤੇ ਪਤਵੰਤੇ ਵੀ ਮੌਜੂਦ ਰਹਿਣਗੇ।

Tags: arrivedcharanjit channicongratulateDGP Dinkar Guptanew Chief MinisterresidenceVinnie Mahajan
Share201Tweet126Share50

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025

ਹਨੀਮੂਨ ‘ਤੇ ਗਏ ਲਾਪਤਾ ਪਤੀ ਪਤਨੀ ਮਾਮਲੇ ‘ਚ ਵੱਡੀ ਅਪਡੇਟ, ਪਤਨੀ ਹੀ ਨਿਕਲੀ…

ਜੂਨ 9, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਤਾਪਮਾਨ 44 ਡਿਗਰੀ ਤੋਂ ਪਾਰ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ ਪਵੇਗਾ ਮੀਂਹ

ਜੂਨ 9, 2025

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.