ਮੰਗਲਵਾਰ, ਮਈ 19, 2026 03:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਰਾਹੁਲ ਗਾਂਧੀ ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵਲੋਂ ਉਨ੍ਹਾਂ ਤੇ ਢਾਏ ਤਸ਼ੱਦਦ ਨੂੰ ਯਾਦ ਕਰਨ: ਪਰਮਿੰਦਰ ਸਿੰਘ ਢੀਂਡਸਾ

by Gurjeet Kaur
ਮਾਰਚ 4, 2023
in ਅਜ਼ਬ-ਗਜ਼ਬ
0

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ:ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ ਨਾਗਰਿਕ ਸੀ ਅਤੇ ਨਾ ਹੀ ਕਦੇ ਦੂਜੇ ਦਰਜੇ ਦੇ ਨਾਗਰਿਕ ਹੋਣਗੇ।
ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਸਬ ਤੋਂ ਵੱਡਾ ਯੋਗਦਾਨ ਸਿੱਖਾਂ ਦਾ ਹੈ ਅਤੇ ਉਹ ਦੇਸ਼ ਦੀਆਂ ਸਰਹੱਦਾਂ ਦੀ ਪੂਰੀ ਬਹਾਦਰੀ ਨਾਲ ਰੱਖਿਆ ਕਰ ਰਹੇ ਹਨ। ਸਿੱਖ ਭਾਰਤ ਦੀ ਏਕੇਤਾ ਅਤੇ ਅਖੰਡਤਾ ਪ੍ਰਤੀ ਦ੍ਰਿੜ ਹਨ ਅਤੇ ਉਹ ਭਾਰਤ ਵਿਚ ਬਰਾਬਰ ਦੇ ਨਾਗਰਿਕ ਹਨ।

ਇਹ ਗੱਲ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਵਲੋਂ ਬ੍ਰਿਟੇਨ ਦੀ ਕੈਂਬਰਿਜ਼ ਯੂਨੀਵਰਸਿਟੀ ਵਿਖੇ ਆਪਣੇ ਸੰਬੋਧਨ ਵਿਚ ਸਿੱਖਾਂ ਅਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਵਜੋਂ ਪੇਸ਼ ਕਰਨ ਦੀ ਕੋਸਿਸ ਦੇ ਦਿੱਤੇ ਬਿਆਨ ਵਿਰੁੱਧ ਪ੍ਰਤੀਕਰਮ ਵਜੋਂ ਕਹੀ।

ਸ. ਢੀਂਡਸਾ ਨੇ ਕਿਹਾ ਕਿ ਇਸ ਦੇ ਉਲਟ ਗਾਂਧੀ ਪਰਿਵਾਰ ਨੇ ਸਿੱਖਾਂ ਨੂੰ ਨਾ ਸਿਰਫ ਦੂਜੇ ਦਰਜੇ ਦਾ ਨਾਗਰਿਕ ਸਮਝਿਆ ਸਗੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਨਾਲ ਫੌਜੀ ਹਮਲਾ ਕਰਵਾਇਆ। ਇਸ ਦੌਰਾਨ ਦੇਸ਼ ਦੇ ਹਰੇਕ ਖੇਤਰ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਹੋਇਆ ਅਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਇਸ ਤਸ਼ੱਦਦ ਲਈ ਸਿੱਧੇ ਤੌਰ ਤੇ ਰਾਹੁਲ ਗਾਂਧੀ ਦੀ ਦਾਦੀ ਇੰਦਰਾ ਗਾਂਧੀ ਅਤੇ ਉਨ੍ਹਾ ਦੇ ਪਿਤਾ ਰਾਜੀਵ ਗਾਂਧੀ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਗਾਂਧੀ ਪਰਿਵਾਰ ਵਲੋਂ ਸਿੱਖਾਂ ਤੇ ਇਨਾਂ ਤਸ਼ੱਦਦ ਢਾਇਆ ਗਿਆ ਹੋਵੇ, ਉਥੇ ਰਾਹੁਲ ਗਾਂਧੀ ਵੱਲ ਕਿਸੇ ਹੋਰ ਦਾ ਹਵਾਲਾ ਦੇਕੇ ਸਿੱਖਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਦਰਸ਼ਾਉਣ ਦੀ ਕੋਸਿਸ ਕਰਨਾ ਉਸਦੀ ਸੋੜੀ ਮਾਨਸਿਕਤਾ ਅਤੇ ਕੋਝੀ ਰਾਜਨੀਤੀ ਦਾ ਸਬੂਤ ਹੈ। ਸ. ਢੀਂਡਸਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਸ ਤਰ੍ਹਾਂ ਦੇ ਬਿਆਨ ਦਿੰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ ਅਤੇ ਉਹ ਸਿੱਖਾਂ ਅਤੇ ਮੁਸਲਮਾਨਾਂ ਦੇ ਨਾਮ ਤੇ ਸਿਆਸਤ ਕਰਨੀ ਬੰਦ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Parminder Singh Dhindsarahul gandhi
Share204Tweet128Share51

Related Posts

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.