ਐਤਵਾਰ, ਜੁਲਾਈ 27, 2025 06:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਹਲਕਾ ਸਨੌਰ ‘ਚ ਨੌਜਵਾਨ ਦੀ ਬੇਰਹਮੀ ਨਾਲ ਕੁੱਟਮਾਰ, ਪੀੜਤ ਪਰਿਵਾਰ ਨੇ ਪੁਲਿਸ ‘ਤੇ ਮਿਲੀ ਭੁਗਤ ਦੇ ਲਾਏ ਦੋਸ਼

ਪੰਜਾਬ 'ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀਂ ਪੰਜਾਬ 'ਚ ਹੁਣ ਤੱਕ ਕੁੱਟਮਾਰ, ਲੁੱਟ ਖੋਹ ਤੇ ਕਤਲ ਵਰਗੀਆਂ ਦਹਿਸ਼ਤ ਫੈਲਾਉਣ ਵਾਲੀਆਂ ਲਗਭਗ ਕਈ ਘਟਨਾਵਾਂ ਦੇਖਣ ਨੂੰ ਮਿਲ ਗਈਆਂ ਹਨ ਤੇ ਪ੍ਰਸ਼ਾਸ਼ਨ ਦੀ ਇਸ 'ਤੇ ਚੁੱਪੀ ਲਗਾਤਾਰ ਬਰਕਾਰਾਰ ਹੈ।

by Bharat Thapa
ਮਾਰਚ 6, 2023
in ਪੰਜਾਬ
0

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੁੱਟਮਾਰ, ਲੁੱਟ ਖੋਹ ਤੇ ਕਤਲ ਵਰਗੀਆਂ ਦਹਿਸ਼ਤ ਫੈਲਾਉਣ ਵਾਲੀਆਂ ਘਟਨਾਵਾਂ ‘ਚ  ਵਾਧਾ ਦੇਖਣ ਨੂੰ ਮਿਲਿਆ ਹੈ ਤੇ ਇਨ੍ਹਾਂ ਘਟਨਾਵਾਂ ਨੂੰ ਰੋਕਣ ‘ਚ ਪ੍ਰਸ਼ਾਸ਼ਨ ਬੇਬਸ ਨਜ਼ਰ ਆਉਂਦਾ ਦਿਖਾਈ ਦੇ ਰਿਹਾ ਹੈ।
ਇਸੇ ਤਰ੍ਹਾਂ ਦੀ ਇਕ ਹੋਰ ਦੁਖਦਾਈ ਘਟਨਾ ਹੁਣ ਜਿਲ੍ਹਾ ਪਟਿਆਲਾ ਪਿੰਡ ਬਡਲੀ (ਹਲਕਾ ਸਨੌਰ) ‘ਚ ਦੇਖਣ ਨੂੰ ਮਿਲੀ ਹੈ। ਜਿਥੇ ਕਿ ਇਕ ਨੌਜਵਾਨ ਨੂੰ ਰਾਤੋਂ-ਰਾਤ ਕਿਡਨੈਪ ਕਰ ਉਸ ਦੀ ਪੂਰੀ ਰਾਤ ਲੋਹੇ ਦੀ ਰਾਡ, ਬੈਲਟਾਂ ਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਤੇ ਫਿਰ ਸਵੇਰੇ ਉਸ ਨੂੰ ਅਧਮਰੀ ਹਾਲਤ ‘ਚ ਘਰ ਦੇ ਸਾਹਮਣੇ ਸੁੱਟ ਦਿੱਤਾ ਗਿਆ। ਮੁਲਜ਼ਮਾਂ ਵੱਲੋਂ ਪੀੜਤ ਤੋਂ ਮੋਬਾਇਲ, 20 ਹਜ਼ਾਰ ਕੈਸ਼ ਤੇ ਇਕ ਸੋਨੇ ਦੀ ਚੇਨ ਵੀ ਖੋਹ ਲੈਣ ਦੀ ਜਾਣਕਾਰੀ ਹਾਸਲ ਹੋਈ ਹੈ। ਪੀੜਤ ਦੇ ਪਰਿਵਾਰ ਵਾਲਿਆਂ ਨੇ ਇਸ ‘ਚ ਪੁਲਸ ਦੀ ਮਿਲੀ ਭੁਗਤ ਹੋਣ ਦਾ ਖਦਸਾ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸੇ ਲਈ ਪੁਲਿਸ ਨੇ ਉਨ੍ਹਾਂ ਦਰਿੰਦਿਆ ਦੇ ਖਿਲਾਫ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਹੈ। ਜਿਸ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਤੇ ਪਰਿਵਾਰ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ । ਸਮੂਹ ਪਿੰਡ ਵਾਸੀ ਮਾਣਯੋਗ ਮੁੱਖ ਮੰਤਰੀ ਨੂੰ ਇਹਨਾਂ ਦਰਿੰਦਿਆ ਦੇ ਖਿਲਾਫ ਸਖਤ ਕਾਰਵਾਈ ਦੀ ਬੇਨਤੀ ਕਰ ਰਹੇ ਹਨ।

ਕੀ ਹੈ ਪੂਰਾ ਮਾਮਲਾ
ਨਵਜੋਤ ਸਿੰਘ ਨਵੀ ਪੁੱਤਰ ਲੇਟ: ਬਲਕਾਰ ਸਿੰਘ ਪਿੰਡ ਬਡਲੀ ਡਾਕਖਾਨਾ ਮੀਰਾਂਪੁਰ ਜਿਲ੍ਹਾ ਪਟਿਆਲਾ ( ਹਲਕਾ ਸਨੌਰ) ਨੂੰ ਪਿੰਡ ਸ਼ੇਖੂਪੁਰ ਦੇ ਜਸਵਿੰਦਰ ਗਿਰ ਜੱਸਾ ਪੁੱਤਰ ਮਦਨ ਗਿਰ ਨੇ ਬੁੱਧਵਾਰ ਸ਼ਾਮ ਰਾਤ ਨੂੰ ਕਿਡਨੈਪ ਕਰਕੇ ਪਿੰਡ ਭਸਮੜਾ ਅਧੀਨ ਆਉਂਦੀ ਖੇਤਾਂ ਵਾਲੀ ਮੋਟਰ ‘ਤੇ ਲੈ ਗਿਆ ਤੇ ਉਥੇ ਗੁਰਪ੍ਰੀਤ ਗਿਰ ਪੁੱਤਰ ਨਿਰਮਲ ਗਿਰ ਤੇ ਕੁਝ ਹੋਰ ਅਣਪਛਾਤੇ ਵਿਅਕਤੀ ਵੀ ਮੌਜੂਦ ਸਨ ਉਹ ਦਾਰੂ ਪੀਕੇ ਪਹਿਲਾਂ ਹੀ ਮੋਟਰ ਤੇ ਬੈਠੇ ਹੋਏ ਸੀ। ਦਰਿੰਦਿਆ ਵੱਲੋਂ ਪੀੜਤ ਨੂੰ ਬੜੀ ਹੀ ਬੇਰਹਿਮੀ ਨਾਲ ਰੱਸੇ ਨਾਲ ਬੰਨ ਕੇ ਲੋਹੇ ਦੀ ਰਾਡ ਅਤੇ ਬੈਲਟਾਂ ਡੰਡਿਆਂ ਨਾਲ ਪੂਰੀ ਰਾਤ ਕੁੱਟਿਆ ਤੇ ਉਸ ਕੋਲੋ ਮੋਬਾਇਲ 20,000 ਕੈਸ਼ ਇਕ ਸੋਨੇ ਦੀ ਚੇਨ ਵੀ ਖੋ ਲਈ। ਪੂਰੀ ਤਰ੍ਹਾਂ ਕੁੱਟ ਮਾਰ ਕਰ ਅਧਮਰੀ ਹਾਲਤ ‘ਚ ਸਵੇਰੇ 3 ਵਜੇ ਉਸਨੂੰ ਘਰ ਦੇ ਸਾਹਮਣੇ ਕਣਕ ਵਿਚ ਸੁੱਟ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: brutally beatenfamily accusedPatiala Constituency Snoorpolice of briberypropunjabtvyoung man
Share320Tweet200Share80

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.