ਸ਼ਨੀਵਾਰ, ਮਈ 24, 2025 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Team India Holi Video: ਹੋਲੀ ਦੇ ਰੰਗਾਂ ‘ਚ ਰੰਗੀ ਟੀਮ ਇੰਡੀਆ, ਰੰਗ ਬਰਸੇ ‘ਤੇ ਕੀਤਾ Virat ਦਾ ਡਾਂਸ, ਤਸਵੀਰਾਂ-ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Shubhaman Gill Share Holi Video: ਟੀਮ ਇੰਡੀਆ ਵੀ ਹੋਲੀ ਦੇ ਰੰਗਾਂ ਵਿੱਚ ਰੰਗੀ ਹੋਈ ਹੈ। ਭਾਰਤੀ ਖਿਡਾਰੀਆਂ ਨੇ ਮੰਗਲਵਾਰ ਨੂੰ ਅਭਿਆਸ ਸੈਸ਼ਨ ਤੋਂ ਬਾਅਦ ਨਰਿੰਦਰ ਮੋਦੀ ਸਟੇਡੀਅਮ ਤੋਂ ਹੋਟਲ ਪਰਤਦੇ ਸਮੇਂ ਜ਼ੋਰਦਾਰ ਹੋਲੀ ਖੇਡੀ। ਬੱਸ ਵਿੱਚ ਵੀ ਟੀਮ ਦਾ ਜਸ਼ਨ ਜਾਰੀ ਰਿਹਾ।

by ਮਨਵੀਰ ਰੰਧਾਵਾ
ਮਾਰਚ 7, 2023
in ਕ੍ਰਿਕਟ, ਖੇਡ
0

Happy Holi 2023: ਦੇਸ਼ ਭਰ ‘ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਭਾਰਤੀ ਟੀਮ ਬਾਰਡਰ ਗਾਵਸਕਰ ਟਰਾਫੀ ਦੇ ਚੌਥੇ ਟੈਸਟ ਲਈ ਅਹਿਮਦਾਬਾਦ ਵਿੱਚ ਹੈ, ਜਿੱਥੇ ਸਾਰੀ ਭਾਰਤੀ ਕ੍ਰਿਕੇਟ ਟੀਮ ਨੇ ਹੋਲੀ ਖੇਡੀ। ਵਿਰਾਟ ਕੋਹਲੀ ਤੋਂ ਲੈ ਕੇ ਕਪਤਾਨ ਰੋਹਿਤ ਸ਼ਰਮਾ ਤੱਕ ਹਰ ਕੋਈ ਹੋਲੀ ਦੇ ਰੰਗਾਂ ‘ਚ ਰੰਗਿਆ ਨਜ਼ਰ ਆਇਆ।

ਇੰਦੌਰ ‘ਚ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਅਹਿਮਦਾਬਾਦ ਟੈਸਟ ਜਿੱਤ ਕੇ ਸੀਰੀਜ਼ ਜਿੱਤਣਾ ਚਾਹੁਣਗੇ। ਇਸ ਕਾਰਨ ਪੂਰੀ ਟੀਮ ਅਗਲੇ ਮੈਚ ਦੀ ਤਿਆਰੀ ‘ਚ ਲੱਗੀ ਹੋਈ ਹੈ। ਇਸ ਦੌਰਾਨ ਖਿਡਾਰੀਆਂ ਨੇ ਟੀਮ ਬੱਸ ਵਿੱਚ ਹੀ ਹੋਲੀ ਮਨਾਈ। ਭਾਰਤੀ ਟੀਮ ਦੇ ਓਪਨਰ ਸ਼ੁਭਮਨ ਗਿੱਲ ਨੇ ਹੋਲੀ ਮਨਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ੁਭਮਨ ਗਿੱਲ ਨੇ ਲਿਖਿਆ ਕਿ ਭਾਰਤੀ ਟੀਮ ਵੱਲੋਂ ਹੋਲੀ ਦੀ ਵਧਾਈ।

 

View this post on Instagram

 

A post shared by Ishan Kishan (@ishankishan23)

ਸ਼ੁਭਮਨ ਗਿੱਲ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਸਾਬਕਾ ਕਪਤਾਨ ਵਿਰਾਟ ਕੋਹਲੀ ਗਿੱਲ ਦੇ ਪਿੱਛੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਪਿੱਛੇ ਕਪਤਾਨ ਰੋਹਿਤ ਸ਼ਰਮਾ ਵੀ ਨਜ਼ਰ ਆ ਰਹੇ ਸਨ, ਜਿਨ੍ਹਾਂ ਨੇ ਗਿੱਲ ਨੂੰ ਵੀਡੀਓ ਬਣਾਉਂਦੇ ਹੋਏ ਦੇਖ ਕੇ ਦੋਵਾਂ ਨੂੰ ਹੁਲਾਰਾ ਦਿੱਤਾ। ਟੀਮ ਦੇ ਬਾਕੀ ਖਿਡਾਰੀ ਵੀ ਬੱਸ ‘ਚ ਹੀ ਇੱਕ-ਦੂਜੇ ‘ਤੇ ਗੁਲਾਲ ਸੁੱਟਦੇ ਨਜ਼ਰ ਆਏ।

ਈਸ਼ਾਨ ਕਿਸ਼ਨ ਨੇ ਭਾਰਤੀ ਟੀਮ ਦੀ ਹੋਲੀ ਮਨਾਉਣ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ‘ਚ ਸਾਰੇ ਖਿਡਾਰੀ ਚੀਕ ਰਹੇ ਹਨ ਅਤੇ ਹੋਲੀ ਦੀਆਂ ਵਧਾਈਆਂ ਦੇ ਰਹੇ ਹਨ। ਇਸ ਵੀਡੀਓ ‘ਚ ਵੀ ਸਾਰੇ ਖਿਡਾਰੀ ਰੰਗ ਬਿਰੰਗੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਈਸ਼ਾਨ ਨੇ ਲਿਖਿਆ ਕਿ ਸਾਰਿਆਂ ਨੂੰ ਹੋਲੀ ਦੀਆਂ ਮੁਬਾਰਕਾਂ।

 

View this post on Instagram

 

A post shared by Ꮪhubman Gill (@shubmangill)

IND vs AUS 4th Test: ਭਾਰਤ ਲਈ ਚੌਥਾ ਟੈਸਟ ਮਹੱਤਵਪੂਰਨ ਹੈ

ਬਾਰਡਰ ਗਾਵਸਕਰ ਟਰਾਫੀ ਦੇ ਪਹਿਲੇ ਅਤੇ ਦੂਜੇ ਮੈਚ ਵਿੱਚ ਭਾਰਤ ਨੇ ਜਿੱਤ ਦਰਜ ਕੀਤੀ ਸੀ ਪਰ ਤੀਜੇ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ ਹਰਾਇਆ ਸੀ। ਇੰਦੌਰ ‘ਚ ਭਾਰਤ ਨੂੰ 9 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਆਸਟ੍ਰੇਲੀਆ ਦੇ ਹੌਸਲੇ ਬੁਲੰਦ ਹਨ ਜਦਕਿ ਭਾਰਤ ਲਈ ਸੀਰੀਜ਼ ਦਾ ਆਖਰੀ ਟੈਸਟ ਜਿੱਤਣਾ ਬਹੁਤ ਜ਼ਰੂਰੀ ਹੈ। ਜੇਕਰ ਭਾਰਤ ਨਰਿੰਦਰ ਮੋਦੀ ਸਟੇਡੀਅਮ ‘ਚ ਹੋਣ ਵਾਲੇ ਇਸ ਮੈਚ ਨੂੰ ਜਿੱਤ ਲੈਂਦਾ ਹੈ ਤਾਂ ਉਹ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਵੇਗਾ। ਫਿਰ ਭਾਰਤ ਨੂੰ ਕਿਸੇ ਹੋਰ ਸੀਰੀਜ਼ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਆਸਟ੍ਰੇਲੀਆ ਨੇ ਇੰਦੌਰ ਟੈਸਟ ਜਿੱਤ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਥਾਂ ਪੱਕੀ ਕਰ ਲਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsHappy HoliHoli 2023Holi Celebrationpro punjab tvpunjabi newsrohit sharmashubman gillStar CricketersTeam IndiaTeam India Celebrate Holiviral videoVirat Kohli
Share209Tweet131Share52

Related Posts

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

14 ਸਾਲ ਦੇ ਕ੍ਰਿਕਟਰ ਦੇ ਨਾਮ ਲੱਗਿਆ ਇੱਕ ਹੋਰ ਖਿਤਾਬ, BCCI ਨੇ ਕੀਤਾ ਵੱਡਾ ਐਲਾਨ

ਮਈ 22, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.