ਸ਼ੁੱਕਰਵਾਰ, ਜਨਵਰੀ 2, 2026 05:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸ਼ਤਾਬਦੀ ਸਮਾਗਮ 11 ਮਾਰਚ ਤੋਂ ਅਰੰਭ ਹੋ ਜਾਣਗੇ: ਸਕੱਤਰ ਬੁੱਢਾ ਦਲ

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸੂਰਬੀਰ ਨਾਇਕ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਪੁਰਜੋਰਾਂ ਅਤੇ ਖਾਲਸਾਈ ਪਰੰਪਰਾਵਾਂ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।

by ਮਨਵੀਰ ਰੰਧਾਵਾ
ਮਾਰਚ 7, 2023
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਵਿਚ ਬੁੱਢਾ ਦਲ ਨੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਅਰੰਭੀਆਂ ਹੋਈਆਂ ਹਨ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸੂਰਬੀਰ ਨਾਇਕ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਪੁਰਜੋਰਾਂ ਅਤੇ ਖਾਲਸਾਈ ਪਰੰਪਰਾਵਾਂ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ।

ਉਨ੍ਹਾਂ ਕਿਹਾ ਕਿ ਬੁੱਢਾ ਦਲ ਨੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮ ਉਲੀਕੇ ਹਨ। ਉਨਾਂ ਕਿਹਾ ਕਿ 11 ਮਾਰਚ ਤੋਂ 14 ਮਾਰਚ ਤੀਕ ਇਹ ਗੁਰਮਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਅਤੇ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਜਾਣਗੇ।

ਸਮੁੱਚੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ 11 ਮਾਰਚ ਨੂੰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ ਹੋਵੇਗਾ। ਸ੍ਰੀ ਅਕਾਲ ਤਖਤ ਸਾਹਿਬ ਤੋਂ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦੀ ਫਤਿਹ ਮਾਰਚ ਅਰੰਭ ਹੋਵੇਗਾ ਜੋ ਜਲ੍ਹਿਆਵਾਲਾ ਬਾਗ, ਘਿਉ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਖਜਾਨਾ ਗੇਟ, ਭਗਤਾ ਵਾਲਾ ਗੇਟ, ਚਾਟੀਵਿੰਡ, ਗੁ: ਸ਼ਹੀਦ ਗੰਜ ਤੋਂ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੰਪੂਰਨ ਹੋਵੇਗਾ। 13 ਮਾਰਚ ਨੂੰ ਏਸੇ ਅਸਥਾਨ ਵਿਖੇ ਸਾਰਾ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਗੁਰਮਤਿ ਸਮਾਗਮ ਹੋਵੇਗਾ। ਰਾਤ ਨੂੰ ਲਾਇਟ ਐਂਡ ਸਾਉਂਡ ਪ੍ਰੋਗਰਾਮ ਹੋਵੇਗਾ। 14 ਮਾਰਚ ਨੂੰ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁਖ ਸਮਾਗਮ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBudha DalJathedar Akali Baba Phula SinghJathedar Baba Balbir Singh AkaliMartyrdom of Jathedar Akali Baba Phula Singh jipro punjab tvpunjabi newsShiromani Panth Akali Budha DalSikh community
Share232Tweet145Share58

Related Posts

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026
Load More

Recent News

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.