ਜੈਕਲੀਨ ਫਰਨਾਂਡਿਸ ਨੇ ਆਪਣੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।