ਸ਼ੁੱਕਰਵਾਰ, ਮਾਰਚ 20, 2026 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

International Women’s Day 2023: ਖੇਡਾਂ ਦੀ ਦੁਨੀਆ ‘ਚ ਵੀ ਦੇਸ਼ ਦੀਆਂ ਔਰਤਾਂ ਨੇ ਦਿਖਾਇਆ ਆਪਣਾ ਦਮ, ਸਾਬਤ ਕੀਤੀ ਆਪਣੀ ਤਾਕਤ

Women in Sports in India: ਸਾਡੇ ਦੇਸ਼ 'ਚ ਔਰਤਾਂ ਕਿਸੇ ਵੀ ਮਾਮਲੇ ਵਿੱਚ ਮਰਦਾਂ ਤੋਂ ਪਿੱਛੇ ਨਹੀਂ ਹਨ। ਉਹ ਜ਼ਿੰਦਗੀ ਦੇ ਹਰ ਮੋੜ 'ਤੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀ ਹੈ। ਭਾਰਤੀ ਖੇਡਾਂ ਵਿੱਚ ਵੀ ਔਰਤਾਂ ਦੀ ਸ਼ਾਨ ਤੇਜ਼ੀ ਨਾਲ ਫੈਲ ਰਹੀ ਹੈ।

by ਮਨਵੀਰ ਰੰਧਾਵਾ
ਮਾਰਚ 8, 2023
in ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Women in Sports in India: ਸਾਡੇ ਦੇਸ਼ 'ਚ ਔਰਤਾਂ ਕਿਸੇ ਵੀ ਮਾਮਲੇ ਵਿੱਚ ਮਰਦਾਂ ਤੋਂ ਪਿੱਛੇ ਨਹੀਂ ਹਨ। ਉਹ ਜ਼ਿੰਦਗੀ ਦੇ ਹਰ ਮੋੜ 'ਤੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀ ਹੈ। ਭਾਰਤੀ ਖੇਡਾਂ ਵਿੱਚ ਵੀ ਔਰਤਾਂ ਦੀ ਸ਼ਾਨ ਤੇਜ਼ੀ ਨਾਲ ਫੈਲ ਰਹੀ ਹੈ।
Mary Kom ਦੀ ਮੁੱਠੀ 'ਚ ਦਮ- ਐਮਸੀ ਮੈਰੀਕਾਮ ਦਾ ਫੈਨ ਕੌਣ ਨਹੀਂ ਹੋਵੇਗਾ ਤੇ ਕੌਣ ਹੋ ਜੋ ਉਸ ਨੂੰ ਜਾਣਦਾ ਨਹੀਂ? ਉਸਨੇ ਦੇਸ਼ ਨੂੰ ਮਹਿਲਾ ਮੁੱਕੇਬਾਜ਼ੀ ਵਿੱਚ ਪਹਿਲਾ ਓਲੰਪਿਕ ਤਮਗਾ ਦਿਵਾਇਆ ਸੀ। ਉਸਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ 6 ਸੋਨ ਤਗਮੇ ਜਿੱਤੇ ਹਨ, ਜਦੋਂ ਕਿ ਉਸਨੇ ਆਪਣੇ ਕਰੀਅਰ ਵਿੱਚ ਓਲੰਪਿਕ, ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਅਤੇ ਵਿਸ਼ਵ ਚੈਂਪੀਅਨਸ਼ਿਪ ਵਰਗੇ ਮੁਕਾਬਲਿਆਂ ਸਮੇਤ ਕੁੱਲ 13 ਸੋਨ ਤਗਮੇ ਜਿੱਤੇ ਹਨ। ਸੋਨੇ ਤੋਂ ਇਲਾਵਾ ਮੈਰੀਕਾਮ ਨੂੰ 33 ਵਾਰ ਚਾਂਦੀ ਤੇ ਕਾਂਸੀ ਦੇ ਤਗਮਿਆਂ ਨਾਲ ਵੀ ਸਬਰ ਕਰਨਾ ਪਿਆ।
ਫਲਾਇੰਗ ਏਂਜਲ ਪੀਟੀ ਊਸ਼ਾ - 80 ਤੇ 90 ਦੇ ਦਹਾਕੇ ਵਿੱਚ ਪੀਟੀ ਊਸ਼ਾ ਦਾ ਨਾਂਅ ਦੇਸ਼ ਦੇ ਹਰ ਘਰ ਵਿੱਚ ਗੂੰਜਦਾ ਸੀ। ਉਹ ਫਰਾਟਾ ਦੌੜ ਵਿਚ ਭਾਰਤ ਦੀ ਤਾਕਤ ਦਿਖਾ ਰਹੀ ਸੀ ਤੇ ਉਸ ਨੂੰ ਉਡਾਨ ਪਰੀ ਕਿਹਾ ਜਾਂਦਾ ਸੀ। 1983 ਤੋਂ 1989 ਤੱਕ ਉਸਨੇ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ 13 ਸੋਨ ਤਗਮੇ ਜਿੱਤੇ। ਇਸ ਕਾਰਨ ਉਸ ਨੂੰ ਟਰੈਕ ਐਂਡ ਫੀਲਡ ਦੀ ਰਾਣੀ ਵੀ ਕਿਹਾ ਜਾਂਦਾ ਸੀ।
22 ਗਜ਼ ਦੀ ਪਿੱਚ 'ਤੇ ਮਿਤਾਲੀ ਦਾ ਰਾਜ- ਭਾਰਤ ਦੀ ਸਾਬਕਾ ਕ੍ਰਿਕਟ ਕਪਤਾਨ ਮਿਤਾਲੀ ਰਾਜ ਨੂੰ ਮਹਿਲਾ ਕ੍ਰਿਕਟ ਦੇ ਸਚਿਨ ਤੇਂਦੁਲਕਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਹ ਟੈਸਟ 'ਚ ਦੋਹਰਾ ਸੈਂਕੜਾ ਲਗਾਉਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਹੈ। ਉਸ ਨੇ ਵਨਡੇ 'ਚ 7805 ਦੌੜਾਂ ਬਣਾਈਆਂ ਹਨ। ਉਹ ਵਨਡੇ 'ਚ 7000 ਦਾ ਅੰਕੜਾ ਪਾਰ ਕਰਨ ਵਾਲੀ ਦੁਨੀਆ ਦੀ ਇਕਲੌਤੀ ਕ੍ਰਿਕਟਰ ਹੈ।
ਬੈਡਮਿੰਟਨ 'ਚ ਪੀਵੀ ਸਿੰਧੂ ਦਾ ਦਬਦਬਾ- ਰੀਓ ਓਲੰਪਿਕ 'ਚ ਦੇਸ਼ ਲਈ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੀਵੀ ਸਿੰਧੂ ਨੇ 2020 ਓਲੰਪਿਕ 'ਚ ਵੀ ਕਾਂਸੀ ਦਾ ਤਗਮਾ ਜਿੱਤਿਆ ਹੈ। ਉਸ ਨੇ ਵਿਸ਼ਵ ਚੈਂਪੀਅਨਸ਼ਿਪ ਦਾ ਸੋਨ ਤਗਮਾ ਜਿੱਤਿਆ ਹੈ। ਮੌਜੂਦਾ ਦੌਰ 'ਚ ਦੇਸ਼ ਨੂੰ ਉਸ ਤੋਂ ਕਈ ਹੋਰ ਮੈਡਲਾਂ ਦੀ ਉਮੀਦ ਹੈ।
ਵਿਨੇਸ਼ ਫੋਗਾਟ ਰੈਸਲਿੰਗ 'ਚ ਚੈਂਪੀਅਨ- ਵਿਨੇਸ਼ ਫੋਗਾਟ ਭਾਰਤ ਦੀ ਇਕਲੌਤੀ ਮਹਿਲਾ ਪਹਿਲਵਾਨ ਹੈ, ਜਿਸ ਨੇ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਸ ਤੋਂ ਇਲਾਵਾ ਅੱਜ ਤੱਕ ਕੋਈ ਹੋਰ ਮਹਿਲਾ ਪਹਿਲਵਾਨ ਇਹ ਕਾਰਨਾਮਾ ਨਹੀਂ ਕਰ ਸਕੀ। ਵਿਨੇਸ਼ ਫੋਗਾਟ ਨੇ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰੱਚਿਆ। ਇਸ ਤੋਂ ਪਹਿਲਾਂ ਉਹ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਚੁੱਕੀ ਹੈ। ਇਸ ਤੋਂ ਇਲਾਵਾ, ਉਹ ਲੌਰੀਅਸ ਵਿਸ਼ਵ ਖੇਡ ਪੁਰਸਕਾਰ (2019) ਲਈ ਨਾਮਜ਼ਦ ਹੋਣ ਵਾਲੀ ਪਹਿਲੀ ਭਾਰਤੀ ਐਥਲੀਟ ਹੈ।
Women in Sports in India: ਸਾਡੇ ਦੇਸ਼ ‘ਚ ਔਰਤਾਂ ਕਿਸੇ ਵੀ ਮਾਮਲੇ ਵਿੱਚ ਮਰਦਾਂ ਤੋਂ ਪਿੱਛੇ ਨਹੀਂ ਹਨ। ਉਹ ਜ਼ਿੰਦਗੀ ਦੇ ਹਰ ਮੋੜ ‘ਤੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀ ਹੈ। ਭਾਰਤੀ ਖੇਡਾਂ ਵਿੱਚ ਵੀ ਔਰਤਾਂ ਦੀ ਸ਼ਾਨ ਤੇਜ਼ੀ ਨਾਲ ਫੈਲ ਰਹੀ ਹੈ।
Mary Kom ਦੀ ਮੁੱਠੀ ‘ਚ ਦਮ- ਐਮਸੀ ਮੈਰੀਕਾਮ ਦਾ ਫੈਨ ਕੌਣ ਨਹੀਂ ਹੋਵੇਗਾ ਤੇ ਕੌਣ ਹੋ ਜੋ ਉਸ ਨੂੰ ਜਾਣਦਾ ਨਹੀਂ? ਉਸਨੇ ਦੇਸ਼ ਨੂੰ ਮਹਿਲਾ ਮੁੱਕੇਬਾਜ਼ੀ ਵਿੱਚ ਪਹਿਲਾ ਓਲੰਪਿਕ ਤਮਗਾ ਦਿਵਾਇਆ ਸੀ। ਉਸਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ 6 ਸੋਨ ਤਗਮੇ ਜਿੱਤੇ ਹਨ, ਜਦੋਂ ਕਿ ਉਸਨੇ ਆਪਣੇ ਕਰੀਅਰ ਵਿੱਚ ਓਲੰਪਿਕ, ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਅਤੇ ਵਿਸ਼ਵ ਚੈਂਪੀਅਨਸ਼ਿਪ ਵਰਗੇ ਮੁਕਾਬਲਿਆਂ ਸਮੇਤ ਕੁੱਲ 13 ਸੋਨ ਤਗਮੇ ਜਿੱਤੇ ਹਨ। ਸੋਨੇ ਤੋਂ ਇਲਾਵਾ ਮੈਰੀਕਾਮ ਨੂੰ 33 ਵਾਰ ਚਾਂਦੀ ਤੇ ਕਾਂਸੀ ਦੇ ਤਗਮਿਆਂ ਨਾਲ ਵੀ ਸਬਰ ਕਰਨਾ ਪਿਆ।
ਫਲਾਇੰਗ ਏਂਜਲ ਪੀਟੀ ਊਸ਼ਾ – 80 ਤੇ 90 ਦੇ ਦਹਾਕੇ ਵਿੱਚ ਪੀਟੀ ਊਸ਼ਾ ਦਾ ਨਾਂਅ ਦੇਸ਼ ਦੇ ਹਰ ਘਰ ਵਿੱਚ ਗੂੰਜਦਾ ਸੀ। ਉਹ ਫਰਾਟਾ ਦੌੜ ਵਿਚ ਭਾਰਤ ਦੀ ਤਾਕਤ ਦਿਖਾ ਰਹੀ ਸੀ ਤੇ ਉਸ ਨੂੰ ਉਡਾਨ ਪਰੀ ਕਿਹਾ ਜਾਂਦਾ ਸੀ। 1983 ਤੋਂ 1989 ਤੱਕ ਉਸਨੇ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ 13 ਸੋਨ ਤਗਮੇ ਜਿੱਤੇ। ਇਸ ਕਾਰਨ ਉਸ ਨੂੰ ਟਰੈਕ ਐਂਡ ਫੀਲਡ ਦੀ ਰਾਣੀ ਵੀ ਕਿਹਾ ਜਾਂਦਾ ਸੀ।
22 ਗਜ਼ ਦੀ ਪਿੱਚ ‘ਤੇ ਮਿਤਾਲੀ ਦਾ ਰਾਜ- ਭਾਰਤ ਦੀ ਸਾਬਕਾ ਕ੍ਰਿਕਟ ਕਪਤਾਨ ਮਿਤਾਲੀ ਰਾਜ ਨੂੰ ਮਹਿਲਾ ਕ੍ਰਿਕਟ ਦੇ ਸਚਿਨ ਤੇਂਦੁਲਕਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਹ ਟੈਸਟ ‘ਚ ਦੋਹਰਾ ਸੈਂਕੜਾ ਲਗਾਉਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਹੈ। ਉਸ ਨੇ ਵਨਡੇ ‘ਚ 7805 ਦੌੜਾਂ ਬਣਾਈਆਂ ਹਨ। ਉਹ ਵਨਡੇ ‘ਚ 7000 ਦਾ ਅੰਕੜਾ ਪਾਰ ਕਰਨ ਵਾਲੀ ਦੁਨੀਆ ਦੀ ਇਕਲੌਤੀ ਕ੍ਰਿਕਟਰ ਹੈ।
ਬੈਡਮਿੰਟਨ ‘ਚ ਪੀਵੀ ਸਿੰਧੂ ਦਾ ਦਬਦਬਾ- ਰੀਓ ਓਲੰਪਿਕ ‘ਚ ਦੇਸ਼ ਲਈ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੀਵੀ ਸਿੰਧੂ ਨੇ 2020 ਓਲੰਪਿਕ ‘ਚ ਵੀ ਕਾਂਸੀ ਦਾ ਤਗਮਾ ਜਿੱਤਿਆ ਹੈ। ਉਸ ਨੇ ਵਿਸ਼ਵ ਚੈਂਪੀਅਨਸ਼ਿਪ ਦਾ ਸੋਨ ਤਗਮਾ ਜਿੱਤਿਆ ਹੈ। ਮੌਜੂਦਾ ਦੌਰ ‘ਚ ਦੇਸ਼ ਨੂੰ ਉਸ ਤੋਂ ਕਈ ਹੋਰ ਮੈਡਲਾਂ ਦੀ ਉਮੀਦ ਹੈ।
ਵਿਨੇਸ਼ ਫੋਗਾਟ ਰੈਸਲਿੰਗ ‘ਚ ਚੈਂਪੀਅਨ- ਵਿਨੇਸ਼ ਫੋਗਾਟ ਭਾਰਤ ਦੀ ਇਕਲੌਤੀ ਮਹਿਲਾ ਪਹਿਲਵਾਨ ਹੈ, ਜਿਸ ਨੇ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਸ ਤੋਂ ਇਲਾਵਾ ਅੱਜ ਤੱਕ ਕੋਈ ਹੋਰ ਮਹਿਲਾ ਪਹਿਲਵਾਨ ਇਹ ਕਾਰਨਾਮਾ ਨਹੀਂ ਕਰ ਸਕੀ। ਵਿਨੇਸ਼ ਫੋਗਾਟ ਨੇ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਰੱਚਿਆ। ਇਸ ਤੋਂ ਪਹਿਲਾਂ ਉਹ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਚੁੱਕੀ ਹੈ। ਇਸ ਤੋਂ ਇਲਾਵਾ, ਉਹ ਲੌਰੀਅਸ ਵਿਸ਼ਵ ਖੇਡ ਪੁਰਸਕਾਰ (2019) ਲਈ ਨਾਮਜ਼ਦ ਹੋਣ ਵਾਲੀ ਪਹਿਲੀ ਭਾਰਤੀ ਐਥਲੀਟ ਹੈ।
Tags: Indian Women in SportsInternational Women's Day 2023Mary KomMithali Rajpro punjab tvPT Ushapunjabi newsPV SindhuSports WomenSports WorldVinesh PhogatWomen’s Day
Share277Tweet173Share69

Related Posts

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.