ਸੋਮਵਾਰ, ਜਨਵਰੀ 19, 2026 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰੀਸ਼ ਰਾਵਤ ਰਾਵਤ ਕਰਨਗੇ ‘ਹਰ ਕਿਸਾਨ ਮੋਦੀ ਤੋਂ ਪ੍ਰੇਸ਼ਾਨ’ Hashtag ਮੁਹਿੰਮ ਦੀ ਸ਼ੁਰੂਆਤ

by propunjabtv
ਸਤੰਬਰ 21, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ:ਕਾਂਗਰਸ ਪਾਰਟੀ  ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਲਗਾਤਾਰ ਮੋਦੀ ਸਰਕਾਰ  ‘ਤੇ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ  ਅਕਾਉਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਮੋਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ। ਕਿਸਾਨਾਂ ਬਾਰੇ ਗੱਲ ਕਰ ਰਹੇ ਹਨ। ਇਸ ਵੀਡੀਓ ਵਿਚ ਉਨ੍ਹਾਂ ਨੇ ਕਿਸਾਨਾਂ ਨਾਲ ਹੋ ਰਹੇ ਧੱਕੇ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ‘ਹਰ ਕਿਸਾਨ ਸ੍ਰੀ ਮੋਦੀ ਤੋਂ ਪ੍ਰੇਸ਼ਾਨ’ ਇਸ ਹੈਸ਼ਟੈਗ ਦੇ ਤਹਿਤ ਇਕ ਮੁਹਿੰਮ ਚਲਾਉਣ ਜਾ ਰਹੇ ਹਨ।

#हर_किसान_मोदी_से_परेशान pic.twitter.com/hXOLi5Mupn

— Harish Rawat (@harishrawatcmuk) September 21, 2021

ਇਸ ਮੁਹਿੰਮ ਤਹਿਤ ਉਹ ਪੰਜਾਬ ਅਤੇ ਉੱਤਰਾਖੰਡ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੇਸ਼ ਦੇ ਸਾਹਮਣੇ ਰੱਖਣਾ ਚਾਹੁੰਦਾ ਹਾਂ। ਅੱਜ ਕਿਸਾਨਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ ਅਤੇ ਕੇਂਦਰ ਉਨ੍ਹਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਇਸ ਵੇਲੇ ਬਹੁਤ ਹੀ ਗੰਭੀਰ ਰੂਪ ਨਾਲ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਆਪਣਾ ਅੱਗੇ ਦਾ ਭਵਿੱਖ ਧੁੰਦਲਾ ਦਿਖਾਈ ਦੇ ਰਿਹਾ ਹੈ।

ਜਦੋਂ ਕਿ ਕੇਂਦਰ ਸਰਕਾਰ ਕੰਨਾਂ ਵਿਚ ਰੂੰ ਪਾ ਕੇ ਬੈਠੀ ਹੈ ਅਤੇ ਇਸ ਤੋਂ ਇਲਾਵਾ ਕਿਸਾਨਾਂ ਦਾ ਕੇਂਦਰ ਸਰਕਾਰ ਵਲੋਂ ਕੋਈ ਆਦਰ ਨਹੀਂ ਕੀਤਾ ਜਾ ਰਿਹਾ ਹੈ।ਹੁਣ ਜਦੋਂ ਕੇਂਦਰ ਸਰਕਾਰ ਸੱਤਾ ਵਿਚ ਆਵੇਗੀ ਤਾਂ ਅਸੀਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ‘ਤੇ ਪਹਿਲ ਦੇ ਆਧਾਰ ‘ਤੇ ਕੰਮ ਕਰਾਂਗੇ। ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਅਸੀਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਪ੍ਰਮੁੱਖਤਾ ਦੇਵਾਂਗੇ।

Tags: Every farmer is upset with Modi'harish rawathashtaglaunch
Share201Tweet126Share50

Related Posts

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026
Load More

Recent News

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.