ਮੰਗਲਵਾਰ, ਮਈ 12, 2026 07:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਪੰਚਤੱਤ ‘ਚ ਵਿਲੀਨ ਹੋਏ Satish Kaushik, ਬੇਹੱਦ ਭਾਵੁਕ ਹੋ ਰੋਂਦੇ ਨਜ਼ਰ ਆਏ Anupam Kher, ਵੇਖੋ Video

Satish Kaushik ਦੀ ਦੇਹ ਅੰਤਿਮ ਸੰਸਕਾਰ ਲਈ ਵਰਸੋਵਾ ਦੇ ਸ਼ਮਸ਼ਾਨਘਾਟ ਪਹੁੰਚੀ। ਮਰਹੂਮ ਐਕਟਰ ਪੰਚਤੱਤ ਵਿੱਚ ਵਿਲੀਨ ਹੋ ਗਏ। ਅਨੁਪਮ ਖੇਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਐਕਟਰ ਆਪਣੇ ਦੋਸਤ ਨੂੰ ਅਲਵਿਦਾ ਕਹਿਦੇ ਹੋਏ ਰੋਂਦਿਆਂ ਨਜ਼ਰ ਆ ਰਹੇ ਹੈ।

by ਮਨਵੀਰ ਰੰਧਾਵਾ
ਮਾਰਚ 9, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

Actor Satish Kaushik death and funeral: ਗੱਲ ਕਰੀਏ ਕਾਮੇਡੀ ਐਕਟਰ ਸਤੀਸ਼ ਕੌਸ਼ਿਕ ਦੀ ਤਾਂ ਦਿਲ ਦਾ ਦੌਰਾ ਪੈਣ ਕਾਰਨ ਐਕਟਰ 09 ਮਾਰਚ ਨੂੰ ਮੌਤ ਹੋ ਗਈ। ਪਰਿਵਾਰ ਤੇ ਕਰੀਬੀ ਦੋਸਤਾਂ ਵਿੱਚ ਸ਼ੌਕ ਦੀ ਲਹਿਰ ਹੈ। ਸਤੀਸ਼ ਕੌਸ਼ਿਕ ਹੋਲੀ ਪਾਰਟੀ ‘ਚ ਸ਼ਾਮਲ ਹੋਣ ਲਈ ਹੀ ਦਿੱਲੀ ਆਏ ਸੀ। ਕੌਣ ਜਾਣਦਾ ਸੀ ਕਿ ਐਕਟਰ ਇਸ ਤਰ੍ਹਾਂ ਅਲਵਿਦਾ ਕਹਿ ਦੇਣਗੇ। ਉਨ੍ਹਾਂ ਦੀ ਪਤਨੀ ਤੇ 11 ਸਾਲ ਦੀ ਬੇਟੀ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਦੋਵਾਂ ਨੂੰ ਸੰਭਾਲਣਾ ਔਖਾ ਹੋ ਰਿਹਾ ਹੈ।

ਸਤੀਸ਼ ਕੌਸ਼ਿਕ ਦੀ ਦੇਹ ਅੰਤਿਮ ਸੰਸਕਾਰ ਲਈ ਵਰਸੋਵਾ ਦੇ ਸ਼ਮਸ਼ਾਨਘਾਟ ਪਹੁੰਚੀ। ਮਰਹੂਮ ਅਦਾਕਾਰ ਪੰਚਤੱਤ ਵਿੱਚ ਵਿਲੀਨ ਹੋ ਗਏ। ਅਨੁਪਮ ਖੇਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਐਕਟਰਸ ਆਪਣੇ ਦੋਸਤ ਨੂੰ ਅਲਵਿਦਾ ਕਹਿ ਕੇ ਰੋਂਦੇ ਹੋਏ ਨਜ਼ਰ ਆ ਰਹੇ ਹਨ।

ਬੇਹੱਦ ਭਾਵੁਕ ਨਜ਼ਰ ਆਏ ਅਨੁਪਮ ਖੇਰ

 

View this post on Instagram

 

A post shared by Viral Bhayani (@viralbhayani)

ਸਤੀਸ਼ ਕੌਸ਼ਿਕ ਦੀ ਦੇਹ ਅੰਤਿਮ ਸੰਸਕਾਰ ਲਈ ਵਰਸੋਵਾ ਦੇ ਸ਼ਮਸ਼ਾਨਘਾਟ ਪਹੁੰਚੀ। ਜਿਸ ਐਂਬੂਲੈਂਸ ਵਿੱਚ ਸਤੀਸ਼ ਨੂੰ ਅੰਤਿਮ ਵਿਦਾਈ ਦੇਣ ਲਈ ਲਿਜਾਇਆ ਜਾ ਰਿਹਾ ਹੈ, ਉਸ ਵਿੱਚ ਅਨੁਪਮ ਖੇਰ ਵੀ ਮੌਜੂਦ ਰਹੇ। ਅਦਾਕਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਅਨੁਪਮ ਬੁਰੀ ਤਰ੍ਹਾਂ ਰੋਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਸਤੀਸ਼ ਅਤੇ ਅਨੁਪਮ ਦੀ ਦੋਸਤੀ 45 ਸਾਲ ਪੁਰਾਣੀ ਸੀ।

ਸਲਮਾਨ ਖ਼ਾਨ ਵੀ ਸਤੀਸ਼ ਕੌਸ਼ਿਕ ਨੂੰ ਵਿਦਾਈ ਦੇਣ ਉਨ੍ਹਾਂ ਦੇ ਘਰ ਪਹੁੰਚੇ। ਇਨ੍ਹਾਂ ਤੋਂ ਇਲਾਵਾ ਸ਼ਿਲਪਾ ਸ਼ੈੱਟੀ, ਵਿੱਕੀ ਕੌਸ਼ਲ ਦੇ ਪਿਤਾ ਰਵੀ ਕਿਸ਼ਨ ਵੀ ਸਤੀਸ਼ ਕੌਸ਼ਿਕ ਦੇ ਘਰ ਅੰਤਿਮ ਦਰਸ਼ਨਾਂ ਲਈ ਪਹੁੰਚੇ।

ਸਤੀਸ਼ ਕੌਸ਼ਿਕ ਦੀ ਲਾਸ਼ ਦਿੱਲੀ ਤੋਂ ਮੁੰਬਈ ਪਹੁੰਚੀ। ਫੁੱਲਾਂ ਨਾਲ ਸਜੀ ਐਂਬੂਲੈਂਸ ਸਤੀਸ਼ ਕੌਸ਼ਿਕ ਦੇ ਘਰ ਉਨ੍ਹਾਂ ਦੀ ਦੇਹ ਲੈ ਕੇ ਪਹੁੰਚੀ। ਫਿਲਮ ਇੰਡਸਟਰੀ ਦੇ ਕਈ ਦਿੱਗਜ ਸਿਤਾਰੇ ਘਰ ਪਹੁੰਚ ਚੁੱਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anupam Kherbollywoodentertainment newsheart attackpro punjab tvpunjabi newsSatish KaushikSatish Kaushik DeadSatish Kaushik DiesSatish Kaushik FuneralSatish Kaushik Last RitesSatish Kaushik Passes Away
Share311Tweet195Share78

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.