Punjab Budget Update 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੂਬੇ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੀ ਨਵੀਂ ਖੇਡ ਨੀਤੀ ਜਲਦੀ ਹੀ ਆਵੇਗੀ, ਜਿਸ ਲਈ 258 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਚੀਮਾ ਨੇ ਕਿਹਾ ਕਿ ਸਪੋਰਟਸ ਯੂਨੀਵਰਸਿਟੀ ਪਟਿਆਲਾ ਲਈ 53 ਕਰੋੜ ਰੁਪਏ ਰੱਖੇ ਗਏ ਹਨ। ਖੇਡਾਂ ਦਾ ਸਮਾਨ ਤਿੰਨ ਕਰੋੜ ਦਾ ਖਰੀਦਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h