ਸ਼ਨੀਵਾਰ, ਮਈ 2, 2026 07:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਸਿਰਫ਼ ਖਬਰ ਲਵਾਉਣ ਲਈ ਰੌਲਾ ਨਾ ਪਾਓ, ਕਾਂਗਰਸੀਆਂ ਵਲੋਂ ਹੰਗਾਮਾ ਕਰਨ ‘ਤੇ ਬੋਲੇ ਸਪੀਕਰ ਕੁਲਤਾਰ ਸੰਧਵਾਂ

by Gurjeet Kaur
ਮਾਰਚ 10, 2023
in ਪੰਜਾਬ
0

Punjab Budget session: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕੀਤਾ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਪੂਰੇ ਕਰਨ ਜਾ ਰਹੀ ਹੈ। ਉਨ੍ਹਾਂ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਣ ਦਾ ਦਾਅਵਾ ਕੀਤਾ।

ਦੂਜੇ ਪਾਸੇ ਬਜਟ ਦੌਰਾਨ ਹੀ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਮੈਂਬਰਾਂ ਨੂੰ ਸਮਝਾਉਂਦੇ ਹੋਏ ਕਿਹਾ ਕਿ ਵਿੱਤ ਮੰਤਰੀ ਚੀਮਾ ਨੂੰ ਟੋਕਣਾ ਠੀਕ ਨਹੀਂ ਹੈ। ਕਾਂਗਰਸੀਆਂ ਦੇ ਹੰਗਾਮੇ ਦੌਰਾਨ ਸਪੀਕਰ ਨੇ ਉਨ੍ਹਾਂ ਨੂੰ ਟੋਕਦਿਆਂ ਕਿਹਾ ਕਿ ਖਬਰਾਂ ਲਵਾਉਣ ਲਈ ਜਾਂ ਸਿਰਫ ਹਾਜ਼ਰੀ ਲਵਾਉਣ ਲਈ ਪ੍ਰੋਸੈਸ ਨੂੰ ਡਿਸਟਰਬ ਨਾ ਕਰੋ।ਉਨ੍ਹਾਂ ਨੂੰ ਬਜਟ ਨੂੰ ਪੂਰਾ ਪੜ੍ਹਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਜਿਨ੍ਹਾਂ ਨੁਕਤਿਆਂ ‘ਤੇ ਕਾਂਗਰਸੀ ਵਿਧਾਇਕਾਂ ਨੂੰ ਇਤਰਾਜ਼ ਹੈ, ਉਨ੍ਹਾਂ ਨੂੰ ਨੋਟ ਕਰੋ। ਬਜਟ ‘ਤੇ ਚਰਚਾ ਦੌਰਾਨ ਕਾਂਗਰਸੀ ਵਿਧਾਇਕਾਂ ਨੂੰ ਬੋਲਣ ਲਈ ਪੂਰਾ ਸਮਾਂ ਦਿੱਤਾ ਜਾਵੇਗਾ। ਸਿਰਫ਼ ਖ਼ਬਰਾਂ ਵਿੱਚ ਆਉਣ ਲਈ ਅਤੇ ਆਪਣੀ ਹਾਜ਼ਰੀ ਨੂੰ ਮਾਰਕ ਕਰਨ ਲਈ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ ਹੈ।


ਸਪੀਕਰ ਦੇ ਕਹਿਣ ਦੇ ਬਾਵਜੂਦ ਜਦੋਂ ਕਾਂਗਰਸੀ ਵਿਧਾਇਕਾਂ ਦਾ ਹੰਗਾਮਾ ਜਾਰੀ ਰਿਹਾ ਤਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸੁਣਨ ਦੀ ਹਿੰਮਤ ਰੱਖਣ ਲਈ ਕਿਹਾ। ਇਸ ‘ਤੇ ਸਪੀਕਰ ਨੇ ਕਿਹਾ ਕਿ ਸਦਨ ‘ਚ ਸਿਰਫ ਚੇਅਰ ਨੂੰ ਸੰਬੋਧਨ ਕਰਕੇ ਆਪਣਾ ਬਜਟ ਪੂਰਾ ਕਰੋ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #VidhanSabha #KultarSandhwan #HarpalCheema #ProPunjabTvpro punjab tvpunjabi news
Share201Tweet126Share50

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.