ਬੁੱਧਵਾਰ, ਅਕਤੂਬਰ 15, 2025 05:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ- ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ‘ਚ ਮਿਲੇਗਾ ਇਨਸਾਫ਼

by propunjabtv
ਸਤੰਬਰ 22, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਬਣਨ ਮਗਰੋਂ ਚਰਨਜੀਤ ਚੰਨੀ ਉਪ ਮੁੱਖ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ਼ ਕੀਤੀ ਗਈ | ਚਰਨਜੀਤ ਚੰਨੀ ਨੇ ਕਿਹਾ ਹਰ ਧਰਮ ਦਾ ਸਤਿਕਾਰ ਹੋਵੇਗਾ ਤੇ ਰਾਜ ਧਰਮ ਮੁਤਾਬਕ ਚੱਲੇਗਾ। ਚੰਨੀ ਨੇ ਇਹ ਵੀ ਦਾਅਵਾ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ‘ਚ ਇਨਸਾਫ਼ ਦਿਵਾਇਆ ਜਾਵੇਗਾ।ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਗੁਰੂ ਦੀ ਕਿਰਪਾ ਹੈ। ਸਾਡੇ ਸੀਐਮ ਨੇ ਲੋਕ ਮੁੱਦਿਆਂ ਦੀ ਸਿਆਸਤ ਕੀਤੀ। ਉਨ੍ਹਾਂ ਕਿਹਾ ਅਜੇ ਦੋ ਹੀ ਦਿਨ ਹੋਏ ਹਨ ਪਰ ਚੰਨੀ ਨਾਲ ਰਹਿ ਕੇ ਮਾਣ ਮਹਿਸੂਸ ਹੋ ਰਿਹਾ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਜਲ੍ਹਿਆਂਵਾਲਾ ਬਾਗ ਪੁੱਜੇ, ਉਨਾਂ ਨਾਲ ਨਵਜੋਤ ਸਿੱਧੂ ਤੇ ਦੋਵੇਂ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਵੀ ਸਨ।

ਕਾਂਗਰਸ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਸਾਰਿਆਂ ਨੇ ਆਖਿਆ ਕਿ ਪੰਜਾਬ ਦੀ ਚੜਦੀ ਕਲਾ ਲਈ ਅੱਜ ਮੁੱਖ ਮੰਤਰੀ ਅਰਦਾਸ ਕਰਨ ਪੁੱਜੇ ਹਨ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਚੰਨੀ ਨੇ ਪਿਛਲੇ ਦੋ ਦਿਨਾਂ ‘ਚ ਐਕਟਿਵ ਰਹਿ ਕੇ ਦੱਸ ਦਿੱਤਾ ਹੈ ਕਿ ਕਾਂਗਰਸ ਇਨਾਂ ਚਾਰ ਮਹੀਨਿਆਂ ‘ਚ ਲੋਕ ਭਲਾਈ ਦੇ ਕੰਮ ਕਰਨ ਲਈ ਦਿਨ ਰਾਤ ਇਕ ਕਰੇਗੀ।ਡਾ. ਰਾਜਕੁਮਾਰ ਵੇਰਕਾ, ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਭੁੱਲਰ ਆਦਿ ਵਿਧਾਇਕਾਂ ਨੇ ਅਕਾਲੀ ਦਲ ਵੱਲੋਂ ਚੰਨੀ ਦੇ ਸੀਐਮ ਬਣਨ ‘ਤੇ ਕਾਂਗਰਸ ਪਾਰਟੀ ‘ਤੇ ਫਿਰਕਾਪ੍ਰਸਤੀ ਦੇ ਲਾਏ ਦੋਸ਼ਾਂ ‘ਤੇ ਕਿਹਾ ਕਿ ਅਕਾਲੀ ਦਲ ਤਾਂ ਕਿਸੇ ਦਲਿਤ ਨੂੰ ਡਿਪਟੀ ਸੀਐਮ ਬਣਾਉਣ ਦੀ ਗੱਲ ਆਖਦਾ ਰਿਹੈ ਪਰ ਕਾਂਗਰਸ ਹਾਈਕਮਾਂਡ ਨੇ ਕਰ ਕੇ ਦਿਖਾ ਦਿੱਤਾ ਤੇ ਹੁਣ ਅਕਾਲੀ ਦਲ ਨੂੰ ਭੱਜਣ ਲਈ ਜਗਾ ਨਹੀਂ ਲੱਭ ਰਹੀ।

Tags: #darbar sahibcharanjit channiChief MinisterdisrespectGuru Sahibjusticepay homage
Share201Tweet126Share50

Related Posts

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਦੀਆਂ ਜੇਲ੍ਹਾਂ ਵਿੱਚ ‘Sniffer Supercops’ ਤਾਇਨਾਤ! ਨਸ਼ੇ ਦੀ ਜੜ੍ਹ ਕੱਟਣ ਲਈ ਮਾਨ ਸਰਕਾਰ ਦਾ ਅਹਿਮ ਫੈਸਲਾ!

ਅਕਤੂਬਰ 15, 2025

ਪੰਜਾਬ ਵਿੱਚ ਸ਼ੁਰੂ ਹੋਈ ਉਦਯੋਗਿਕ ਕ੍ਰਾਂਤੀ ! ₹438 ਕਰੋੜ ਦਾ ‘ਮੇਕ ਇਨ ਪੰਜਾਬ’ ਨਿਵੇਸ਼, 1,250+ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਦਿਸ਼ਾ

ਅਕਤੂਬਰ 15, 2025

ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ : ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ

ਅਕਤੂਬਰ 15, 2025

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਮੁਆਵਜ਼ਾ

ਅਕਤੂਬਰ 15, 2025
Load More

Recent News

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

JioHotstar ਹੋਇਆ ਠਪ, ਭਾਰਤ ਭਰ ਦੇ ਉਪਭੋਗਤਾਵਾਂ ਨੂੰ ਸਮੱਸਿਆਵਾਂ ਦਾ ਕਰਨਾ ਪੈ ਰਿਹਾ ਸਾਹਮਣਾ

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਦੀਆਂ ਜੇਲ੍ਹਾਂ ਵਿੱਚ ‘Sniffer Supercops’ ਤਾਇਨਾਤ! ਨਸ਼ੇ ਦੀ ਜੜ੍ਹ ਕੱਟਣ ਲਈ ਮਾਨ ਸਰਕਾਰ ਦਾ ਅਹਿਮ ਫੈਸਲਾ!

ਅਕਤੂਬਰ 15, 2025

ਪੰਜਾਬ ਵਿੱਚ ਸ਼ੁਰੂ ਹੋਈ ਉਦਯੋਗਿਕ ਕ੍ਰਾਂਤੀ ! ₹438 ਕਰੋੜ ਦਾ ‘ਮੇਕ ਇਨ ਪੰਜਾਬ’ ਨਿਵੇਸ਼, 1,250+ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਦਿਸ਼ਾ

ਅਕਤੂਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.