ਸ਼ਨੀਵਾਰ, ਫਰਵਰੀ 28, 2026 02:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅਜਨਾਲਾ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਬਣਾਈ ਕਮੇਟੀ ਨੇ ਸੌਂਪੀ ਸੀਲ ਬੰਦ ਰਿਪੋਰਟ, ਇਸ ਦਿਨ ਆਵੇਗਾ ਅੰਤਮ ਫੈਸਲਾ

Ajnala Incident: ਮੀਡੀਆ ਨਾਲ ਗੱਲ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 16 ਮੈਂਬਰੀ ਕਮੇਟੀ ਬਣਾਈ ਸੀ।

by ਮਨਵੀਰ ਰੰਧਾਵਾ
ਮਾਰਚ 12, 2023
in ਧਰਮ, ਪੰਜਾਬ
0

Committee by Sri Akal Takht Sahib: ਅਜਨਾਲਾ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈੱਬ੍ਰਰੀ ਕਮੇਟੀ ਬਣਾਈ ਸੀ। ਦੱਸ ਦਈਏ ਕਿ ਹੁਣ ਇਸ ਕਮੇਟੀ ਨੇ ਅਜਨਾਲਾ ਘਟਨਾ ਦੀ ਰਿਪੋਰਟ ਸੀਲ ਬੰਦ ਲਿਫਾਫੇ ‘ਚ ਜੱਥੇਦਾਰ ਸਾਹਿਬ ਨੂੰ ਸੌਪ ਦਿੱਤੀ ਹੈ।

ਇਸ ਕਮੇਟੀ ਦੀ ਅਗੁਵਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ। ਉਨ੍ਹਾਂ ਵੱਲੋਂ ਸੀਲ ਬੰਦ ਲਿਫਾਫੇ ਵਿਚ ਜਥੇਦਾਰ ਨੂੰ ਘਟਨਾ ਸਬੰਧੀ ਸਾਰੀ ਰਿਪੋਰਟ ਤਿਆਰ ਕਰਕੇ ਸੌਂਪੀ ਗਈ ਹੈ। ਇਸ ਬਾਰੇ ਮੀਡੀਆ ਨਾਲ ਗੱਲ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 16 ਮੈਂਬਰੀ ਕਮੇਟੀ ਬਣਾਈ ਸੀ।

ਇਸ ਦਾ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਿਆ ਜਾਵੇ, ਕੋਈ ਵੀ ਜਥੇਬੰਦੀ ਜਾ ਕੋਈ ਵੀ ਧੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਲੈ ਕੇ ਗਲਤ ਕੰਮ ਨਾ ਕਰੇ ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਕਮੇਟੀ ਦਾ ਹਿੱਸਾ ਬਣਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ 15 ਦਿਨ ਦਾ ਸਮਾਂ ਸਾਨੂੰ ਦਿੱਤਾ ਗਿਆ ਸੀ ਪਰ ਅਸੀਂ ਸੱਤ ਦਿਨ ਵਿੱਚ ਹੀ ਇਹ ਰਿਪੋਰਟ ਤਿਆਰ ਕਰ ਲਈ। ਸਾਨੂੰ 12 ਤਾਰੀਕ ਨੂੰ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਸੀ ਅੱਜ ਅਸੀਂ ਰਿਪੋਰਟ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੀ ਹੈ। ਪਰ ਇਸਦੇ ਵਿੱਚ ਅੰਤਿਮ ਫੈਸਲਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਲੈਣਗੇ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅਕਾਲ ਤਖ਼ਤ ਜਥੇਦਾਰ ਹੀ ਦੱਸਣ ਕਿ ਕੀ ਫ਼ੈਸਲਾ ਲੈਣਾ ਹੈ।

ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ ਵੀ ਅਨੇਕਾਂ ਸਿੰਘ ਆਪਣੇ ਆਪਣੇ ਢੰਗ ਨਾਲ ਸੰਘਰਸ਼ ਕਰਦੇ ਰਹੇ ਹਨ ਤੇ ਅੱਗੇ ਵੀ ਕੀਤੇ ਜਾਣਗੇ। ਕਮੇਟੀ ਦੀ ਮੁੱਖੀ ਪੀਰ ਮੁਹੰਮਦ ਨੇ ਕਿਹਾ ਕਿ ਸਾਡਾ ਸੁਆਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦਾ ਹੈ ਇਸ ‘ਤੇ ਜੱਥੇਦਾਰ ਜੋ ਵੀ ਆਦੇਸ਼ ਦਿੰਦੇ ਹਨ ਇਹ ਉਨ੍ਹਾਂ ਦਾ ਫ਼ੈਸਲਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਜਾਣ ਦਾ ਕਿਸੇ ਨੇ ਇਤਰਾਜ ਨਹੀਂ ਕੀਤਾ।

ਨਾਲ ਹੀ ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ‘ਚ ਇੱਕ ਵੱਡਾ ਧਾਰਮਿਕ ਸਮਾਗਮ ਹੋਣ ਜਾ ਰਿਹਾ ਹੈ। ਜਿਸ ਵਿੱਚ ਸੌਂਪੀ ਗਈ ਰਪੋਰਟ ‘ਤੇ ਵੱਡੇ ਫੈਸਲੇ ਦਾ ਐਲਾਨ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ 14 ਮਾਰਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫੂਲਾ ਸਿੰਘ ਦੀ ਯਾਦ ਵਿੱਚ ਪਰੋਗਰਾਮ ਮਨਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala incidentcommitteeJathedar Giani harpreet singhJathedar Sri Akal Takht SahibKarnail Singh Pir Mohammadpro punjab tvpunjab newspunjabi newsSealed ReportSri Akal Takht Sahib Ji
Share253Tweet158Share63

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.