ਸ਼ਨੀਵਾਰ, ਜੂਨ 7, 2025 02:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਜਿੰਦਰ ਸਿੰਘ ਰੰਧਾਵਾ ਦਾ ਵਿਵਾਦਤ ਬਿਆਨ, ਕਿਹਾ- ਚੋਣ ਜਿੱਤਣ ਲਈ ਕਰਵਾਇਆ ਗਿਆ ਪੁਲਵਾਮਾ ਹਮਲਾ ? ਵੇਖੋ ਵੀਡੀਓ

Sukhjinder Singh Randhawa: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਸੁਖਜਿੰਦਰ ਰੰਧਾਵਾ ਨੇ ਪੁਲਵਾਮਾ ਹਮਲੇ ਦੀ ਜਾਂਚ ਦੀ ਮੰਗ ਕੀਤੀ। ਰੰਧਾਵਾ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਹ ਸਭ ਕਿਤੇ ਚੋਣ ਕਰਕੇ ਤਾਂ ਨਹੀਂ ਹੋਇਆ।

by ਮਨਵੀਰ ਰੰਧਾਵਾ
ਮਾਰਚ 13, 2023
in ਦੇਸ਼, ਵੀਡੀਓ
0

Sukhjinder Singh Randhawa on Pulwama Attack: ਪੁਲਵਾਮਾ ਦੇ ਸ਼ਹੀਦਾਂ ਦੀ ਬਹਾਦਰੀ ਨੂੰ ਲੈ ਕੇ ਰਾਜਸਥਾਨ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਿਆਸਤ ਵਿੱਚ ਕਾਂਗਰਸ ਵੀ ਕੁੱਦ ਪਈ ਹੈ। ਜਿੱਥੇ ਭਾਜਪਾ ਬਹਾਦਰਾਂ ਦੇ ਸਨਮਾਨ ਲਈ ਅੰਦੋਲਨ ਕਰ ਰਹੀ ਹੈ, ਉੱਥੇ ਹੀ ਹੁਣ ਕਾਂਗਰਸ ਦੇ ਪੰਜਾਬ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਵਾਮਾ ਹਮਲੇ ‘ਤੇ ਖੁਦ ਸਵਾਲ ਖੜ੍ਹੇ ਕੀਤੇ ਹਨ।

ਸੁਖਜਿੰਦਰ ਰੰਧਾਵਾ ਨੇ ਪੁਲਵਾਮਾ ਹਮਲੇ ‘ਤੇ ਸਵਾਲ ਉਠਾਉਂਦੇ ਹੋਏ ਇਸ ਦੀ ਜਾਂਚ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਆਖ਼ਰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਪੁਲਵਾਮਾ ‘ਚ ਜਵਾਨ ਕਿਵੇਂ ਸ਼ਹੀਦ ਹੋਏ? ਰੰਧਾਵਾ ਨੇ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਕਿਤੇ ਇਹ ਸਭ ਚੋਣਾਂ ਕਾਰਨ ਤਾਂ ਨਹੀਂ ਹੋਇਆ?

#WATCH | Congress stood and ended all kinds of mafias in Punjab…we ended Akalidal forever…'Modi sahab says ghuss ke marenge', how come Pulwama happen…wasn't it done to fight elections?: Congress Leader SS Randhawa pic.twitter.com/4036nptK56

— ANI (@ANI) March 13, 2023

ਇਸ ਦੇ ਨਾਲ ਹੀ ਰੰਧਾਵਾ ਨੇ ਕਾਂਗਰਸੀ ਵਰਕਰਾਂ ਨੂੰ ਅਡਾਨੀ ਦਾ ਵਿਰੋਧ ਕਰਨ ਦੀ ਬਜਾਏ ਭਾਜਪਾ ਦਾ ਵਿਰੋਧ ਕਰਨ ‘ਤੇ ਧਿਆਨ ਦੇਣ ਲਈ ਕਿਹਾ। ਰੰਧਾਵਾ ਨੇ ਕਿਹਾ ਕਿ ਸਾਡੀ ਥਾਂ ‘ਤੇ ਕਹਾਵਤ ਹੈ ਕਿ ਮੱਝ ਨੂੰ ਮਾਰ ਦਿਓ ਤਾਂ ਜੂੰਆਂ ਆਪਣੇ-ਆਪ ਖ਼ਤਮ ਹੋ ਜਾਣਗੀਆਂ? ਉਨ੍ਹਾਂ ਕਿਹਾ ਕਿ ਜੇਕਰ ਮੋਦੀ ਅਤੇ ਬੀਜੇਪੀ ਮਾਰੀ ਗਈ ਤਾਂ ਅਡਾਨੀ ਆਪਣੇ ਆਪ ਖ਼ਤਮ ਹੋ ਜਾਣਗੇ?

#WATCH | …If Modi is finished then Adani will itself be removed…our fight is not with Adani, our fight is with BJP, kill BJP, Adani-Ambani will be finished themselves…When Congress comes back Adani, Ambani should not come with them: Congress Leader SS Randhawa pic.twitter.com/XGJCm4kYFU

— ANI (@ANI) March 13, 2023

 

ਰੰਧਾਵਾ ਨੇ ਪੁੱਛਿਆ- ਮੋਦੀ ਜੀ ਦੇਸ਼ ਦਾ ਸਿਰ ਕਦੋਂ ਉੱਚਾ ਕਰਨਗੇ?

ਰੰਧਾਵਾ ਨੇ ਕਿਹਾ ਕਿ ਜਦੋਂ ਕਿਸੇ ਸ਼ਹੀਦ ਦੀ ਮ੍ਰਿਤਕ ਦੇਹ ਸਾਡੇ ਘਰ ਆਉਂਦੀ ਹੈ ਤਾਂ ਪਿੰਡ ਸੋਗ ਕਰਦਾ ਹੈ ਪਰ ਨਾਲ ਹੀ ਅਸੀਂ ਇਹ ਵੀ ਕਹਿੰਦੇ ਹਾਂ ਕਿ ਸ਼ਹੀਦ ਨੇ ਸਾਡੇ ਪਿੰਡ ਦਾ ਸਿਰ ਉੱਚਾ ਕੀਤਾ। ਰੰਧਾਵਾ ਨੇ ਸਟੇਜ ਤੋਂ ਹੀ ਸਵਾਲ ਪੁੱਛੇ ਜਾਣ ਦੇ ਅੰਦਾਜ਼ ‘ਚ ਕਿਹਾ ਕਿ ਮੋਦੀ ਜੀ ਤੁਸੀਂ ਦੇਸ਼ ਦਾ ਸਿਰ ਕਦੋਂ ਉੱਚਾ ਕਰੋਗੇ?

ਰੰਧਾਵਾ ਨੇ ਕਿਹਾ ਕਿ ਪਹਿਲਾਂ ਉਹ ਅੰਦਰ ਵੜ ਕੇ ਮਾਰਨ ਦੀਆਂ ਗੱਲਾਂ ਕਰਦੇ ਸੀ ਪਰ ਹੁਣ ਕੀ ਸਥਿਤੀ ਕੀ ਹੈ, ਸਭ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਿੰਡ ਪਾਕਿਸਤਾਨ ਸਰਹੱਦ ਤੋਂ ਮਹਿਜ਼ ਪੰਜ ਕਿਲੋਮੀਟਰ ਦੂਰ ਹੈ। ਹੁਣ ਉਹ ਜਾਣਦੇ ਹਨ ਕਿ ਕਿਸ ਤਰ੍ਹਾਂ ਘੁਸਪੈਠ ਹੁੰਦੀ ਹੈ ਤੇ ਪਾਕਿਸਤਾਨ ਨਾਲ ਚੀਨ ਨੇ ਕਿਸ ਤਰ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpcongresselectionIn Charge Sukhjinder Singh RandhawaJaipur Newspm modipro punjab tvPulwama Attackpunjab congress leaderpunjabi newsSukhjinder Singh Randhawa
Share227Tweet142Share57

Related Posts

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025
ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.