ਐਤਵਾਰ, ਅਗਸਤ 16, 2026 08:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਬੋਲੇ ਕਰਨ ਔਜ਼ਲਾ, ਕਿਹਾ ਅਸੀਂ ਸਾਰੇ ਮਸਲੇ ਸੁਲਝਾਅ ਲਏ ਸੀ…

by Gurjeet Kaur
ਮਾਰਚ 14, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਕਰਨ ਔਜਲਾ ਨੇ ਕਿਹਾ, "ਮੈਂ ਉਸ ਨੂੰ ਫ਼ੋਨ ਕੀਤਾ ਸੀ ਤੇ ਆਪਣੇ ਵਿਚਾਲੇ ਸਾਰੀਆਂ ਗੱਲਾਂ ਸਾਫ਼ ਕੀਤੀਆਂ। ਇਸ ਨਾਲ ਮੈਨੂੰ ਥੋੜ੍ਹੀ ਰਾਹਤ ਮਹਿਸੂਸ ਹੋਈ।
ਪੰਜਾਬੀ ਗਾਇਕ ਨੇ ਕਿਹਾ ਕਿ, "ਮੈਂ 29 ਮਈ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫ਼ੋਨ ਕੀਤਾ ਤੇ ਉਨ੍ਹਾਂ ਨੇ ਮੈਨੂੰ ਅਸ਼ੀਰਵਾਦ ਦਿੱਤਾ। ਮੈਂ ਇਸ ਚੀਜ਼ ਲਈ ਮੁਆਫ਼ੀ ਮੰਗੀ ਕਿ ਮੈਂ ਉੱਥੇ ਮੌਜੂਦ ਨਹੀਂ ਹਾਂ। ਮੈਨੂੰ ਨਹੀਂ ਪਤਾ ਕਿ ਤੁਹਾਨੂੰ ਕੀ ਕਹਾਂ, ਪਰ ਮੈਂ ਤੁਹਾਡਾ ਦੂਜਾ ਪੁੱਤਰ ਹਾਂ।" ਕਰਨ ਔਜਲਾ ਨੇ ਕਿਹਾ ਕਿ ਸਿੱਧੂ ਦੇ ਮਾਪਿਆਂ ਨੂੰ ਜਿੱਥੇ ਵੀ ਲੋੜ ਹੋਵੇਗੀ, ਮੈਂ ਹਮੇਸ਼ਾ ਉੱਥੇ ਖੜ੍ਹਾ ਰਹਾਂਗਾ।
ਇਕ ਇੰਟਰਵਿਊ ਦੌਰਾਨ ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦਾਂ ਬਾਰੇ ਗੱਲ ਕਰਦਿਆਂ ਕਰਨ ਔਜਲਾ ਨੇ ਕਿਹਾ ਹੈ ਕਿ ਹੁਣ ਮਹਿਸੂਸ ਹੁੰਦਾ ਹੈ ਕਿ ਉਹ ਸਭ ਕੁੱਝ ਕਰਨ ਦੀ ਕੋਈ ਲੋੜ ਨਹੀਂ ਸੀ। ਜੋ ਕੁੱਝ ਸਿੱਧੂ ਮੂਸੇਵਾਲਾ ਤੇ ਉਸ ਦੇ ਪਰਿਵਾਰ ਨਾਲ ਹੋਇਆ, ਉਹ ਵੇਖ ਕੇ ਮੇਰਾ ਜ਼ਿੰਦਗੀ ਨੂੰ ਵੇਖਣ ਦਾ ਨਜ਼ਰੀਆ ਅਤੇ ਕੁੱਝ ਵੀ ਕਰਨ ਦਾ ਤਰੀਕਾ ਹੀ ਬਦਲ ਗਿਆ।
ਹੁਣ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਰਨ ਔਜਲਾ ਪਹਿਲੀ ਵਾਰ ਇਸ 'ਤੇ ਖੁੱਲ੍ਹ ਕੇ ਬੋਲੇ ਹਨ ਤੇ ਕਿਹਾ ਹੈ ਕਿ ਇਹ ਸਭ ਕੁੱਝ ਨਹੀਂ ਸੀ ਹੋਣਾ ਚਾਹੀਦਾ।
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਤੇ ਸਿੱਧੂ ਮੂਸੇਵਾਲਾ ਵਿਚਾਲੇ ਹੋਏ ਵਿਵਾਦ ਕਾਫ਼ੀ ਲੰਬੇ ਸਮੇਂ ਤਕ ਚਰਚਾ ਵਿਚ ਰਹੇ। ਦੋਹਾਂ ਗਾਇਕਾਂ ਵੱਲੋਂ ਗੀਤਾਂ ਰਾਹੀਂ ਇਕ ਦੂਜੇ ਨੂੰ ਜਵਾਬ ਦਿੱਤੇ ਜਾਂਦੇ ਰਹੇ।

ਹੁਣ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਰਨ ਔਜਲਾ ਪਹਿਲੀ ਵਾਰ ਇਸ ‘ਤੇ ਖੁੱਲ੍ਹ ਕੇ ਬੋਲੇ ਹਨ ਤੇ ਕਿਹਾ ਹੈ ਕਿ ਇਹ ਸਭ ਕੁੱਝ ਨਹੀਂ ਸੀ ਹੋਣਾ ਚਾਹੀਦਾ।

ਹੁਣ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਰਨ ਔਜਲਾ ਪਹਿਲੀ ਵਾਰ ਇਸ ‘ਤੇ ਖੁੱਲ੍ਹ ਕੇ ਬੋਲੇ ਹਨ ਤੇ ਕਿਹਾ ਹੈ ਕਿ ਇਹ ਸਭ ਕੁੱਝ ਨਹੀਂ ਸੀ ਹੋਣਾ ਚਾਹੀਦਾ।

ਇਕ ਇੰਟਰਵਿਊ ਦੌਰਾਨ ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦਾਂ ਬਾਰੇ ਗੱਲ ਕਰਦਿਆਂ ਕਰਨ ਔਜਲਾ ਨੇ ਕਿਹਾ ਹੈ ਕਿ ਹੁਣ ਮਹਿਸੂਸ ਹੁੰਦਾ ਹੈ ਕਿ ਉਹ ਸਭ ਕੁੱਝ ਕਰਨ ਦੀ ਕੋਈ ਲੋੜ ਨਹੀਂ ਸੀ। ਜੋ ਕੁੱਝ ਸਿੱਧੂ ਮੂਸੇਵਾਲਾ ਤੇ ਉਸ ਦੇ ਪਰਿਵਾਰ ਨਾਲ ਹੋਇਆ, ਉਹ ਵੇਖ ਕੇ ਮੇਰਾ ਜ਼ਿੰਦਗੀ ਨੂੰ ਵੇਖਣ ਦਾ ਨਜ਼ਰੀਆ ਅਤੇ ਕੁੱਝ ਵੀ ਕਰਨ ਦਾ ਤਰੀਕਾ ਹੀ ਬਦਲ ਗਿਆ।

ਇਕ ਇੰਟਰਵਿਊ ਦੌਰਾਨ ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦਾਂ ਬਾਰੇ ਗੱਲ ਕਰਦਿਆਂ ਕਰਨ ਔਜਲਾ ਨੇ ਕਿਹਾ ਹੈ ਕਿ ਹੁਣ ਮਹਿਸੂਸ ਹੁੰਦਾ ਹੈ ਕਿ ਉਹ ਸਭ ਕੁੱਝ ਕਰਨ ਦੀ ਕੋਈ ਲੋੜ ਨਹੀਂ ਸੀ। ਜੋ ਕੁੱਝ ਸਿੱਧੂ ਮੂਸੇਵਾਲਾ ਤੇ ਉਸ ਦੇ ਪਰਿਵਾਰ ਨਾਲ ਹੋਇਆ, ਉਹ ਵੇਖ ਕੇ ਮੇਰਾ ਜ਼ਿੰਦਗੀ ਨੂੰ ਵੇਖਣ ਦਾ ਨਜ਼ਰੀਆ ਅਤੇ ਕੁੱਝ ਵੀ ਕਰਨ ਦਾ ਤਰੀਕਾ ਹੀ ਬਦਲ ਗਿਆ।

ਪੰਜਾਬੀ ਗਾਇਕ ਨੇ ਕਿਹਾ ਕਿ, “ਮੈਂ 29 ਮਈ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫ਼ੋਨ ਕੀਤਾ ਤੇ ਉਨ੍ਹਾਂ ਨੇ ਮੈਨੂੰ ਅਸ਼ੀਰਵਾਦ ਦਿੱਤਾ। ਮੈਂ ਇਸ ਚੀਜ਼ ਲਈ ਮੁਆਫ਼ੀ ਮੰਗੀ ਕਿ ਮੈਂ ਉੱਥੇ ਮੌਜੂਦ ਨਹੀਂ ਹਾਂ। ਮੈਨੂੰ ਨਹੀਂ ਪਤਾ ਕਿ ਤੁਹਾਨੂੰ ਕੀ ਕਹਾਂ, ਪਰ ਮੈਂ ਤੁਹਾਡਾ ਦੂਜਾ ਪੁੱਤਰ ਹਾਂ।” ਕਰਨ ਔਜਲਾ ਨੇ ਕਿਹਾ ਕਿ ਸਿੱਧੂ ਦੇ ਮਾਪਿਆਂ ਨੂੰ ਜਿੱਥੇ ਵੀ ਲੋੜ ਹੋਵੇਗੀ, ਮੈਂ ਹਮੇਸ਼ਾ ਉੱਥੇ ਖੜ੍ਹਾ ਰਹਾਂਗਾ।

ਇਸ ਇੰਟਰਵੀਊ ਦੌਰਾਨ ਕਰਨ ਔਜਲਾ ਨੇ ਦੱਸਿਆ ਹੈ ਕਿ ਉਸ ਨੇ ਸਿੱਧੂ ਦੀ ਮੌਤ ਤੋਂ ਪਹਿਲਾਂ ਉਸ ਨੂੰ ਫ਼ੋਨ ਕਰ ਕੇ ਸਾਰੇ ਗਿਲੇ-ਸ਼ਿਕਵੇ ਦੂਰ ਕਰ ਲਏ ਸਨ। ਇਸ ਦੌਰਾਨ ਸਿੱਧੂ ਨੇ ਵੀ ਕਿਹਾ ਸੀ ਕਿ ਕੁੱਝ ਲੋਕ ਦੋਹਾਂ ਵਿਚਾਲੇ ਗੱਲਾਂ ਨੂੰ ਵਿਗਾੜ ਰਹੇ ਹਨ।

ਕਰਨ ਔਜਲਾ ਨੇ ਕਿਹਾ, “ਮੈਂ ਉਸ ਨੂੰ ਫ਼ੋਨ ਕੀਤਾ ਸੀ ਤੇ ਆਪਣੇ ਵਿਚਾਲੇ ਸਾਰੀਆਂ ਗੱਲਾਂ ਸਾਫ਼ ਕੀਤੀਆਂ। ਇਸ ਨਾਲ ਮੈਨੂੰ ਥੋੜ੍ਹੀ ਰਾਹਤ ਮਹਿਸੂਸ ਹੋਈ।

ਕਰਨ ਔਜਲਾ ਨੇ ਕਿਹਾ, “ਮੈਂ ਉਸ ਨੂੰ ਫ਼ੋਨ ਕੀਤਾ ਸੀ ਤੇ ਆਪਣੇ ਵਿਚਾਲੇ ਸਾਰੀਆਂ ਗੱਲਾਂ ਸਾਫ਼ ਕੀਤੀਆਂ। ਇਸ ਨਾਲ ਮੈਨੂੰ ਥੋੜ੍ਹੀ ਰਾਹਤ ਮਹਿਸੂਸ ਹੋਈ।

ਇਸ ਗੱਲ ਦਾ ਅੱਜਤਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਇਲਾਵਾ ਹੋਰ ਕਿਸੇ ਨੂੰ ਨਹੀਂ ਪਤਾ। ਉਸ ਵੇਲੇ ਸਿੱਧੂ ਨੇ ਕਿਹਾ ਸੀ ਕਿ ਕੁੱਝ ਲੋਕ ਹੀ ਹਨ ਜੋ ਦੋਹਾਂ ਵਿਚਾਲੇ ਇਨ੍ਹਾਂ ਗੱਲਾਂ ਨੂੰ ਜ਼ਿਆਦਾ ਵਿਗਾੜ ਰਹੇ ਹਨ। ਉਸ ਤੋਂ ਬਾਅਦ ਸਾਡੇ ਦੋਹਾਂ ਵਿਚਾਲੇ ਸੱਭ ਕੁੱਝ ਠੀਕ ਰਿਹਾ।”

Tags: #KaranAujla #PunjabiSinger #SidhuMoosewala #Family Karan Aujla Sidhu Moose Wala #ProPunjabTvpro punjab tvpunjabi news
Share975Tweet609Share244

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result