ਐਤਵਾਰ, ਜੂਨ 8, 2025 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

WTC 2023 Final: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖਿਤਾਬੀ ਮੈਚ? ਜਿੱਤੇ ਬਾਰੇ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਨੇ ਕੀਤੀ ਵੱਡੀ ਭਵਿੱਖਬਾਣੀ

World Test Championship Final 2023: 9 ਜੂਨ 2023 ਤੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਇੰਗਲੈਂਡ ਦੇ ਓਵਲ ਵਿੱਚ ਭਾਰਤ ਅਤੇ ਆਸਟਰੇਲੀਆ ਵਿਚਕਾਰ ਖੇਡਿਆ ਜਾਵੇਗਾ। ਇਸ ਮੈੱਚ 'ਚ ਕਿਸ ਟੀਮ ਦੀ ਜਿੱਤ ਹੋਵੇਗੀ ਇਸ ਦੀ ਭਵਿੱਖਬਾਣੀ ਹੋ ਗਈ ਹੈ।

by ਮਨਵੀਰ ਰੰਧਾਵਾ
ਮਾਰਚ 14, 2023
in ਕ੍ਰਿਕਟ, ਖੇਡ
0

IND vs AUS, WTC 2023 Final: ਟੀਮ ਇੰਡੀਆ ਨੇ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡੀ ਗਈ ਬਾਰਡਰ-ਗਾਵਸਕਰ ਸੀਰੀਜ਼ 2-1 ਦੇ ਫਰਕ ਨਾਲ ਜਿੱਤ ਲਈ ਹੈ। ਇਸ ਦੇ ਨਾਲ ਹੀ ਟੀਮ ਨੇ ਜੂਨ ‘ਚ ਹੋਣ ਵਾਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਵੀ ਕੁਆਲੀਫਾਈ ਕਰ ਲਿਆ ਹੈ। ਇਸ ਦਾ ਫਾਈਨਲ 9 ਜੂਨ 2023 ਨੂੰ ਓਵਲ ਵਿਖੇ ਹੋਵੇਗਾ।

ਇਸ ਮੈਚ ‘ਚ ਅਜੇ 3 ਮਹੀਨੇ ਤੋਂ ਵੱਧ ਦਾ ਸਮਾਂ ਬਾਕੀ ਹੈ ਪਰ ਇਸ ਦੀ ਚਰਚਾ ਹੁਣ ਤੋਂ ਹੀ ਮਾਹਿਰਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਕੜੀ ‘ਚ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਮੁਹੰਮਦ ਆਮਿਰ ਪਹਿਲਾਂ ਹੀ ਇਸ ਮੈਚ ਦੇ ਜੇਤੂ ਦਾ ਐਲਾਨ ਕਰ ਚੁੱਕੇ ਹਨ। ਦਿੱਗਜ ਗੇਂਦਬਾਜ਼ ਮੁਤਾਬਕ ਓਵਲ ‘ਚ ਹੋਣ ਵਾਲਾ ਮੈਚ ਭਾਰਤ ਦੇ ਹੱਥ ‘ਚ ਹੈ ਅਤੇ ਉਹ ਖਿਤਾਬ ਜਿੱਤ ਸਕਦਾ ਹੈ।

ਮੁਹੰਮਦ ਆਮਿਰ ਨੇ ਕਹੀ ਇਹ ਗੱਲ

ਦਰਅਸਲ, ਪਾਕਿਸਤਾਨੀ ਗੇਂਦਬਾਜ਼ ਨੇ ਇੱਕ ਇੰਟਰਵਿਊ ਦਿੰਦੇ ਹੋਏ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਬਾਰੇ ਚਰਚਾ ਕੀਤੀ। ਇਸ ‘ਚ ਜੇਤੂ ਦੇ ਬਾਰੇ ‘ਚ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਭਾਰਤ ਕੋਲ ਜਿੱਤਣ ਦਾ ਚੰਗਾ ਮੌਕਾ ਹੈ।’

ਦੱਸ ਦੇਈਏ ਕਿ ਭਾਰਤੀ ਟੀਮ ਦਾ ਇਹ ਲਗਾਤਾਰ ਦੂਜਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਹੈ। ਇਸ ਤੋਂ ਪਹਿਲਾਂ ਟੀਮ ਨੇ 2019 ‘ਚ ਨਿਊਜ਼ੀਲੈਂਡ ਖਿਲਾਫ ਇੰਗਲੈਂਡ ‘ਚ ਹੀ ਫਾਈਨਲ ਖੇਡਿਆ ਸੀ। ਹਾਲਾਂਕਿ ਇਸ ਮੈਚ ‘ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਜਦੋਂ ਭਾਰਤ ਫਿਰ ਮੈਦਾਨ ‘ਤੇ ਉਤਰੇਗਾ ਤਾਂ ਜਿੱਤਣ ਦੇ ਇਰਾਦੇ ਨਾਲ ਖੇਡੇਗਾ। ਹਾਲ ਹੀ ਵਿੱਚ ਬਾਰਡਰ-ਗਾਵਸਕਰ ਟਰਾਫੀ ਵਿੱਚ ਆਸਟਰੇਲੀਆ ਨੂੰ 2-1 ਨਾਲ ਹਰਾਉਣ ਵਾਲੀ ਟੀਮ ਮਜ਼ਬੂਤ ​​ਸਥਿਤੀ ਵਿੱਚ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Border-Gavaskar SeriesFormer Pakistan Cricketerind vs ausIndia and AustraliaMohammad Amirpro punjab tvpunjabi newssports newsTeam IndiaWorld Test ChampionshipWTC 2023 Final
Share222Tweet139Share55

Related Posts

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

IPL 2025 ‘ਚ ਕਿਸ ਟੀਮ ਨੂੰ ਮਿਲਿਆ ਕਿੰਨਾ ਇਨਾਮ, RCB ਹੋਈ ਮਾਲਾਮਾਲ

ਜੂਨ 4, 2025

ਅੱਖਾਂ ‘ਚ ਹੰਝੂ ਉਦਾਸ ਚਿਹਰਾ, ਮੈਦਾਨ ‘ਚ ਭਾਵੁਕ ਹੋਈ ਪ੍ਰੀਤੀ ਜ਼ਿੰਟਾ, Viral ਹੋ ਰਹੀ Video

ਜੂਨ 4, 2025

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

IPL 2025: Punjab Kings ਤੇ RCB ਵਿਚਕਾਰ ਅੱਜ Final ਮੁਕਾਬਲਾ, ਕੀ IPL ਨੂੰ ਮਿਲੇਗਾ ਨਵਾਂ ਚੈਂਪੀਅਨ

ਜੂਨ 3, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.