ਸ਼ੁੱਕਰਵਾਰ, ਮਈ 1, 2026 03:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ‘ਚੋਂ ਦਿੱਤੀ ਸਫਾਈ… ਪੜ੍ਹੋ ਕੀ ਕਿਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਜੋ ਕਿ ਲਾਰੈਂਸ ਗੈਂਗ ਨਾਲ ਸਬੰਧਤ ਹੈ ਦੇ ਮੁੱਖੀ ਲਾਰੈਂਸ ਬੋਸ਼ਨੋਈ ਵੱਲੋਂ ਜੇਲ੍ਹ ਤੋਂ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤੀ ਗਈ। ਜਿਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੇ ਹੀ ਕਰਵਾਇਆ ਹੈ।

by Bharat Thapa
ਮਾਰਚ 14, 2023
in ਪੰਜਾਬ
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਜੋ ਕਿ ਲਾਰੈਂਸ ਗੈਂਗ ਨਾਲ ਸਬੰਧਤ ਹੈ ਦੇ ਮੁੱਖੀ ਲਾਰੈਂਸ ਬੋਸ਼ਨੋਈ ਵੱਲੋਂ ਜੇਲ੍ਹ ਤੋਂ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤੀ ਗਈ। ਜਿਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਬਿਸ਼ਨੋਈ ਨੇ ਹੀ ਕਰਵਾਇਆ ਹੈ।

ਗੱਲਬਾਤ ਦੌਰਾਨ ਲਾਰੈਂਸ ਨੇ ਕਿਹਾ ਕਿ ਅਸੀਂ ਮਜ਼ਬੂਰੀ ‘ਚ ਹਥਿਆਰ ਚੁੱਕੇ ਹਨ ਸਾਨੂੰ ਇਨਸਾਫ ਨਹੀਂ ਮਿਲਿਆ ਇਸ ਲਈ ਅਸੀਂ ਅਜਿਹਾ ਕਦਮ ਚੁੱਕਿਆ ਹੈ। ਉਸਦਾ ਕਹਿਣਾ ਸੀ ਕਿ ਵਿੱਕੀ ਮਿਡੂਖੇੜਾ ਦੇ ਕਤਲ ‘ਚ ਸਿੱਧੂ ਮੂਸੇਵਾਲਾ ਦਾ ਵੀ ਹੱਥ ਸੀ। ਪੁਲਿਸ ਵੱਲੋਂ ਉਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ, ਉਲਟਾ ਉਹ ਸਟੇਜਾਂ ‘ਤੇ ਥਾਪੀਆਂ ਮਾਰ ਰਿਹਾ ਸੀ। ਜਿਸ ਕਾਰਨ ਸਾਨੂੰ ਇਹ ਕਦਮ ਚੁੱਕਣਾ ਪਿਆ। ਉਸ ਨੇ ਕਿਹਾ ਕਿ ਮੈਨੂੰ ਸਿੱਧੂ ਦੇ ਕਤਲ ਦੇ ਪਲਾਨ ਬਾਰੇ ਪਤਾ ਜ਼ਰੂਰ ਸੀ ਪਰ ਮੈਂ ਕਤਲ ਨਹੀਂ ਕਰਵਾਇਆ, ਸਿੱਧੂ ਵਿਰੋਧੀ ਗੈਂਗ ਨੂੰ ਸੁਪੋਰਟ ਕਰਦਾ ਸੀ ਤੇ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਪਹਿਲਾਂ ਸਾਨੂੰ ਉਸ ਦੇ ਗਾਣਿਆਂ ਤੋਂ ਵੀ ਕੋਈ ਇਤਰਾਜ਼ ਨਹੀਂ ਸੀ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਜਾਂਚ ’ਚ ਇਹ ਗੱਲ ਸਾਹਮਣੇ ਆਈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਕਤਲ ਦਾ ਮਾਸਟਰਮਾਈਂਡ ਸੀ ਅਤੇ ਉਸ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gangster lawrence bishnoipropunjabtvreleased from jailsidhu moosewala murder case
Share272Tweet170Share68

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਮਈ 1, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਮਈ 1, 2026

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਮਈ 1, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026
Load More

Recent News

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.