ਵੀਰਵਾਰ, ਜੁਲਾਈ 24, 2025 02:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Canada Pickup Truck: ਫੁੱਟਪਾਥ ‘ਤੇ ਪੈਦਲ ਜਾ ਰਹੇ ਲੋਕਾਂ ਨੂੰ ਟਰੱਕ ਨੇ ਕੁਚਲਿਆ, ਦੋ ਦੀ ਮੌਤ, 9 ਜ਼ਖ਼ਮੀ

Canada Accident News: ਦੱਸ ਦਈਏ ਕਿ ਹਾਦਸੇ ਬਾਰੇ ਕਿਊਬਿਕ ਪੁਲਿਸ ਦੀ ਬੁਲਾਰਾ ਹੈਲਨ ਸੇਂਟ ਪੀਅਰੇ ਨੇ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਮਾਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 15, 2023
in ਵਿਦੇਸ਼
0

Canada Accident News: ਕੈਨੇਡਾ ‘ਚ ਇੱਕ ਟਰੱਕ ਦੀ ਟੱਕਰ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਤੇ 9 ਪੈਦਲ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਦਰਦਨਾਕ ਸੜਕ ਹਾਦਸਾ 13 ਮਾਰਚ ਨੂੰ ਕਿਊਬਿਕ ਸਿਟੀ ਦੇ ਉੱਤਰ ਵਿੱਚ ਸਥਿਤ ਅਮਕੀ ਸ਼ਹਿਰ ਵਿੱਚ ਵਾਪਰਿਆ।

ਦੱਸ ਦਈਏ ਕਿ ਹਾਦਸੇ ਬਾਰੇ ਕਿਊਬਿਕ ਪੁਲਿਸ ਦੀ ਬੁਲਾਰਾ ਹੈਲਨ ਸੇਂਟ ਪੀਅਰੇ ਨੇ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਮਾਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ 38 ਸਾਲਾ ਦੋਸ਼ੀ ਨੇ ਜਾਣਬੁੱਝ ਕੇ ਲੋਕਾਂ ‘ਤੇ ਟਰੱਕ ਚੜਾਇਆ ਸੀ ਜਾਂ ਇਹ ਸਿਰਫ ਇੱਕ ਹਾਦਸਾ ਹੀ ਸੀ।

ਪੀਅਰੇ ਨੇ ਅੱਗੇ ਕਿਹਾ ਕਿ ਇਹ ਘਟਨਾ ਦੇਖਣ ‘ਚ ਤਾਂ ਆਮ ਨਹੀਂ ਲੱਗ ਰਹੀ। ਹਾਲਾਂਕਿ ਹੁਣ ਇਲਾਕੇ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਹਾਦਸੇ ‘ਚ ਦੋ ਦੀ ਹਾਲਤ ਗੰਭੀਰ

ਪੁਲਿਸ ਨੇ ਅੱਗੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ 3 ਵਜੇ ਤੋਂ ਬਾਅਦ ਐਮਕੀ ਕਸਬੇ ਵਿੱਚ ਵਾਪਰੀ ਅਤੇ ਜਖ਼ਮੀਆਂ ਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਮੌਜੂਦ ਸਥਾਨਕ ਲੋਕਾਂ ਨੇ ਮੀਡੀਆ ਨੂੰ ਦੱਸਿਆ ਕਿ ਟਰੱਕ ਨੇ ਫੁੱਟਪਾਥ ‘ਤੇ ਪਏ ਕਈ ਲੋਕਾਂ ਨੂੰ ਦਰੜਿਆ।

ਇਸ ਤੋਂ ਬਾਅਦ ਟਰੱਕ ਸੜਕ ਦੇ ਕਿਨਾਰੇ 400 ਤੋਂ 500 ਮੀਟਰ ਤੱਕ ਜਾਂਦਾ ਰਿਹਾ ਤੇ ਇਸ ਦੌਰਾਨ ਇਸ ਨੇ ਰਾਹ ਜਾਂਦੇ ਲੋਕਾਂ ਨੂੰ ਵੀ ਕੁਚਲ ਦਿੱਤਾ। ਜੇਕਰ ਇਹ ਕੋਈ ਸਾਧਾਰਨ ਘਟਨਾ ਨਾ ਹੁੰਦੀ ਤਾਂ ਡਰਾਈਵਰ ਨੇ ਪਹਿਲੇ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਤੁਰੰਤ ਬ੍ਰੇਕ ਲਗਾ ਦਿੱਤੀ ਹੁੰਦੀ ਪਰ ਇਹ ਘਟਨਾ ਵੇਖਣ ‘ਚ ਆਮ ਨਹੀਂ ਲੱਗ ਰਹੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accused arrestedAmquiCanad NewsCanada Road Accidentinternational newsNorth of Quebec Citypro punjab tvpunjabi newsQuebec Policetruck accident
Share221Tweet138Share55

Related Posts

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.