ਐਤਵਾਰ, ਅਗਸਤ 30, 2026 01:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ 20 ਮਾਰਚ ਤੱਕ ਤਲਬ

ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਬਿਊਰੋ ਵੱਲੋਂ 20 ਮਾਰਚ ਤੱਕ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਦ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਕਿਉਂਕਿ ਪੱਖੋਵਾਲ ਰੋਡ 'ਤੇ ਸਥਿਤ ਕੁਲਦੀਪ ਵੈਦ ਦੇ ਇਕ ਰੈਸਟੋਰੈਂਟ 'ਤੇ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਸਾਰੀ ਦੇ ਕੰਮ 'ਚ ਕਥਿਤ ਤੌਰ 'ਤੇ ਨਿਯਮਾਂ ਦੀ ਉਲੰਘਣਾ ਦਾ ਖੁਲਾਸਾ ਹੋਇਆ ਹੈ।

by Bharat Thapa
ਮਾਰਚ 15, 2023
in ਪੰਜਾਬ
0

ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਵੈਦ ਨੂੰ ਵਿਜੀਲੈਂਸ ਬਿਊਰੋ ਵੱਲੋਂ 20 ਮਾਰਚ ਤੱਕ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਦ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਕਿਉਂਕਿ ਪੱਖੋਵਾਲ ਰੋਡ ‘ਤੇ ਸਥਿਤ ਕੁਲਦੀਪ ਵੈਦ ਦੇ ਇਕ ਰੈਸਟੋਰੈਂਟ ‘ਤੇ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਸਾਰੀ ਦੇ ਕੰਮ ‘ਚ ਕਥਿਤ ਤੌਰ ‘ਤੇ ਨਿਯਮਾਂ ਦੀ ਉਲੰਘਣਾ ਦਾ ਖੁਲਾਸਾ ਹੋਇਆ ਹੈ।

ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਵਿਧਾਇਕ ਨੂੰ 20 ਮਾਰਚ ਤੱਕ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਖੋਵਾਲ ਰੋਡ ‘ਤੇ ਸਥਿਤ ਸਾਬਕਾ ਵਿਧਾਇਕ ਦੇ ਰੈਸਟੋਰੈਂਟ ‘ਤੇ ਛਾਪੇਮਾਰੀ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਅਨੁਸਾਰ ਦੂਜੀ ਮੰਜ਼ਿਲ ਦੇ ਨਿਰਮਾਣ ਦੀ ਮਨਜ਼ੂਰੀ ਲਈ ਗਈ ਸੀ ਪਰ 5 ਮੰਜ਼ਿਲਾਂ ਬਣਾਈਆਂ ਗਈਆਂ ਹਨ। ਉਂਝ ਉਨ੍ਹਾਂ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਹੋਣ ਦੀ ਗੱਲ ਆਖੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Former legislatorKuldeep Singh Vaidpropunjabtvsenior Congress leadersummoned by Vigilancetill March 20
Share222Tweet139Share55

Related Posts

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.