ਸੋਮਵਾਰ, ਜੁਲਾਈ 6, 2026 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSPCL ਦਾ ਜੇਈ 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ

Punjab Bribe Case: ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8, 000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

by Gurjeet Kaur
ਮਾਰਚ 16, 2023
in ਪੰਜਾਬ
0

Bathinda, JE of PSPCL: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀਐਸਪੀਸੀਐਲ ਦੇ ਜੂਨੀਅਰ ਇੰਜੀਨੀਅਰ (ਜੇਈ) ਪੁਨੀਤ ਨੂੰ 8, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4, 000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8, 000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Action LineArrests JEbathindabribe casepro punjab tvPSPCLpunjab newsPunjab Vigilancepunjabi news
Share206Tweet129Share52

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.