ਵੀਰਵਾਰ, ਮਈ 21, 2026 03:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਥਾਣੇ ਤੋਂ ਮਹਿਜ਼ 100 ਮੀਟਰ ਦੂਰ ਸਮਾਰਟ ਸਕੂਲ ‘ਚ ਚੋਰੀ ਦੀ ਵਾਰਦਾਤ, ਚੌਕੀਦਾਰ ਨੂੰ ਬੰਦੀ ਬਣਾ ਪ੍ਰੋਜੈਕਟ ਸਮੇਤ ਐਲਈਡੀ ਤੇ ਹੋਰ ਸਾਮਾਨ ਕੀਤਾ ਗਾਈਬ

Gurdaspur News: ਹਾਸਲ ਜਾਣਕਾਰੀ ਸਕੂਲ ਦੇ ਚੌਕੀਦਾਰ ਨੂੰ ਬੰਦੀ ਬਣਾ ਸਕੂਲ ਚੋਂ ਅੱਠ ਪ੍ਰੋਜੈਕਟ ਸਮੇਤ ਐਲਈਡੀ ,ਸੀਪੀਯੂ ਸੀਸੀਟੀਵੀ ਕੈਮਰਾ ਅਤੇ ਹੋਰ ਸਾਮਾਨ ਚੋਰੀ ਕੀਤਾ ਗਿਆ।

by ਮਨਵੀਰ ਰੰਧਾਵਾ
ਮਾਰਚ 16, 2023
in ਅਜ਼ਬ-ਗਜ਼ਬ
0

Punjab Smart School: ਜ਼ਿਲ੍ਹਾ ਗੁਰਦਾਸਪੁਰ ‘ਚ ਪਿਛਲੇ ਸਮੇ ਤੋਂ ਲਗਾਤਾਰ ਚੋਰਾਂ ਵਲੋਂ ਸਰਕਾਰੀ ਸਕੂਲਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਕਸਬਾ ਹਰਚੋਵਾਲ ਦੇ ਸੀਨੀਅਰ ਸਕੈਂਡਰੀ ਸਮਾਰਟ ਸਰਕਾਰੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਚੋਰਾਂ ਨੇ ਇਸ ਸਕੂਲ ਨੂੰ ਬਣਾਇਆ ਨਿਸ਼ਾਨਾ।

ਹਾਸਲ ਜਾਣਕਾਰੀ ਸਕੂਲ ਦੇ ਚੌਕੀਦਾਰ ਨੂੰ ਬੰਦੀ ਬਣਾ ਸਕੂਲ ਚੋਂ ਅੱਠ ਪ੍ਰੋਜੈਕਟ ਸਮੇਤ ਐਲਈਡੀ ,ਸੀਪੀਯੂ ਸੀਸੀਟੀਵੀ ਕੈਮਰਾ ਅਤੇ ਹੋਰ ਸਾਮਾਨ ਚੋਰੀ ਕੀਤਾ ਗਿਆ। ਦੱਸ ਦਈਏ ਕਿ ਸਕੂਲ ਤੋਂ ਸੌ ਮੀਟਰ ਦੂਰੀ ‘ਤੇ ਪੁਲਿਸ ਚੌਂਕੀ ਹੋਣ ਦੇ ਬਾਵਜੂਦ ਵੀ ਚੋਰੀ ਦੀ ਵਾਰਦਾਤ ਨੂੰ ਚੋਰਾਂ ਵੱਲੋਂ ਅੰਜਾਮ ਦਿੱਤਾ ਗਿਆ।

ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 11 ਵਜੇ ਚੌਕੀਦਾਰ ਬੀਰਾ ਮਸੀਹ ਦਾ ਫੋਨ ਆਇਆ ਸੀ ਕਿ ਸਕੂਲ ਵਿੱਚ 10 ਤੋਂ 13 ਅਣਪਛਾਤੇ ਬੰਦੇ ਆਏ। ਜਿਨ੍ਹਾਂ ਵੱਲੋਂ ਉਸ ਨੂੰ ਬੰਦੀ ਬਣਾ ਕੇ ਸਕੂਲ ਦੀਆਂ ਚਾਬੀਆਂ ਖੋਹ ਲਈਆਂ ਤੇ ਸਕੂਲ ਚੋਂ ਸਾਰਾ ਸਮਾਨ ਚੋਰੀ ਕਰ ਕੇ ਲੈ ਗਏ।

ਉਨ੍ਹਾਂ ਕਿਹਾ ਕਿ ਅਸੀਂ ਚੌਂਕੀਦਾਰ ਨੂੰ ਕਿਹਾ ਕਿ ਉਹ ਇਸ ਦੀ ਰਿਪੋਰਟ ਚੌਕੀ ਹਰਚੋਵਾਲ ਵਿਚ ਦਰਜ ਕਰਵਾਏ। ਸਕੂਲ ਪ੍ਰਸ਼ਾਸ਼ਨ ਵਲੋਂ ਅੱਜ ਸਵੇਰੇ ਪੁਲਿਸ ਨੂੰ ਇਸ ਵਾਰਦਾਤ ਦੀ ਸੂਚਨਾ ਦਿਤੀ ਗਈ।

ਉਧਰ ਪੁਲਿਸ ਥਾਣਾ ਹਰਗੋਬਿੰਦਪੁਰ ਦੇ ਤਹਿਤ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਸਰਵਣ ਸਿੰਘ ਨੇ ਦੱਸਿਆ ਕਿ ਵਾਰਦਾਤ ਬੀਤੀ ਰਾਤ ਦੀ ਹੈ ਅਤੇ ਜਦਕਿ ਸਕੂਲ ਪ੍ਰਸ਼ਾਸ਼ਨ ਵਲੋਂ ਉਹਨਾਂ ਨੂੰ ਸਵੇਰੇ ਸ਼ਕਾਇਤ ਦਰਜ ਕਾਰਵਾਈ ਗਈ ਹੈ, ਰਿਪੋਰਟ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਚੋਂਕੀ ਇੰਚਾਰਜ ਸਰਵਣ ਸਿੰਘ ਨੇ ਦਾਅਵਾ ਕੀਤਾ ਕਿ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurdaspurpolice stationpro punjab tvPunjab Government Schoolspunjab newsPunjab Smart Schoolpunjabi newsTheft
Share210Tweet131Share52

Related Posts

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.