ਬੁੱਧਵਾਰ, ਜੁਲਾਈ 9, 2025 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਆਸਕਰ ਜੇਤੂ Guneet Monga ਦਾ ਇੱਕ ਹੋਰ ਧਮਾਕੇਦਾਰ ਐਲਾਨ, ਹੁਣ ਨੇ Honey Singh ਦੀ ਜ਼ਿੰਦਗੀ ‘ਤੇ ਬਣਾਈ ਡਾਕੂਮੈਂਟਰੀ, ਟੀਜ਼ਰ ਰਿਲੀਜ਼

Oscar winner Guneet Monga Documentary On Yo Yo Honey Singh: ਆਸਕਰ ਜਿੱਤਣ ਤੋਂ ਬਾਅਦ ਗੁਨੀਤ ਮੋਂਗਾ ਨੇ ਆਪਣੀ ਅਗਲੀ ਡਾਕੂਮੈਂਟਰੀ ਦਾ ਐਲਾਨ ਕਰ ਦਿੱਤਾ ਹੈ।

by ਮਨਵੀਰ ਰੰਧਾਵਾ
ਮਾਰਚ 16, 2023
in ਬਾਲੀਵੁੱਡ, ਮਨੋਰੰਜਨ
0

Oscar winner Guneet Monga Documentary On Yo Yo Honey Singh: ਫਿਲਮ ਨਿਰਮਾਤਾ ਗੁਨੀਤ ਮੋਂਗਾ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਗੁਨੀਤ ਮੋਂਗਾ ਆਸਕਰ ਜਿੱਤਣ ਤੋਂ ਬਾਅਦ ਕਾਫੀ ਸੁਰਖੀਆਂ ਬਟੋਰ ਰਹੇ ਹਨ। ਇਸ ਦੌਰਾਨ ਹੁਣ ਗੁਨੀਤ ਨੇ ਆਪਣੀ ਅਗਲੀ ਡਾਕੂਮੈਂਟਰੀ ਦਾ ਐਲਾਨ ਕਰ ਦਿੱਤਾ ਹੈ। ਆਸਕਰ ਜਿੱਤਣ ਤੋਂ ਬਾਅਦ ਹੁਣ ਗੁਨੀਤ ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਦੀ ਬਾਇਓਪਿਕ ਡਾਕੂਮੈਂਟਰੀ ਬਣਾ ਰਹੀ ਹੈ।

ਗੁਨੀਤ ਮੋਂਗਾ ਨੇ ਹਨੀ ਸਿੰਘ ਦੀ ਜ਼ਿੰਦਗੀ ‘ਤੇ ਬਣਾਈ ਡਾਕੂਮੈਂਟਰੀ

ਹਾਲ ਹੀ ਵਿੱਚ ਗੁਨੀਤ ਮੋਂਗਾ ਨੇ ਆਸਕਰ ਐਵਾਰਡ ਜਿੱਤਿਆ ਹੈ। ਇਸ ਇਤਿਹਾਸਕ ਸਫਲਤਾ ਤੋਂ ਬਾਅਦ ਗੁਨੀਤ ਹੁਣ ਹਨੀ ਸਿੰਘ ‘ਤੇ ਇੱਕ ਡਾਕੂਮੈਂਟਰੀ ਬਣਾ ਰਹੇ ਹਨ, ਜਿਸ ਦਾ ਸਹਿ-ਨਿਰਮਾਤਾ ਅਚਿਨ ਜੈਨ ਹੈ। ਦੱਸ ਦੇਈਏ ਕਿ ਇਹ ਐਲਾਨ ਬੁੱਧਵਾਰ ਨੂੰ ਯੋ ਯੋ ਹਨੀ ਸਿੰਘ ਦੇ 40ਵੇਂ ਜਨਮਦਿਨ ਦੇ ਮੌਕੇ ‘ਤੇ ਕੀਤਾ ਗਿਆ ਸੀ।

 

View this post on Instagram

 

A post shared by Sikhya Entertainment (@sikhya)

ਡਾਕੂਮੈਂਟਰੀ ਦਾ ਟੀਜ਼ਰ ਰਿਲੀਜ਼

ਇਸ ਦੇ ਨਾਲ ਹੀ ਇਸ ਖਾਸ ਮੌਕੇ ‘ਤੇ ਡਾਕੂਮੈਂਟਰੀ ਦਾ ਟੀਜ਼ਰ ਵੀ ਰਿਲੀਜ਼ ਕੀਤਾ ਗਿਆ। ਟੀਜ਼ਰ ਦੀ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ- ਹਨੀ ਸਿੰਘ ਕਹਿੰਦੇ ਹਨ- ਇਹ ਮੇਰੀ ਜ਼ਿੰਦਗੀ ਹੈ ਜੋ ਪ੍ਰਮਾਤਮਾ ਨੇ ਬਣਾਈ ਹੈ ਅਤੇ ਇਸ ‘ਚ ਜੋ ਗਹਿਰਾਈ ਹੈ, ਜਿਸ ਨੇ ਅੱਜ ਮੈਨੂੰ ਆਪਣੀ ਖੁਦ ਦੀ ਯਾਦ ਦਿਵਾ ਦਿੱਤੀ, ਮੈਂ ਇਨ੍ਹਾਂ ‘ਚੋਂ ਕੁਝ ਗੱਲਾਂ ਦੱਸੀਆਂ ਹਨ, ਗੁਲੱਕ ਤੋਖ ਦਿੱਤੀ ਮੈਂ ਆਪਣੀ। ਆਦਤ ਛੱਡ ਦਿੱਤੀ ਹੈ ਮੈਂ ਆਪਣੀ, ਨਾ ਬੋਲਣਾ ਹੁਣ ਹਨੀ ਬਿਮਾਰ ਹੈ, ਮੇਰੀ ਡਾਕੂਮੈਂਟਰੀ ਤਿਆਰ ਹੈ, ਹੋਣਗੀ ਕੁਝ ਟ੍ਰਿਕਸ, ਜਲਦੀ ਹੀ Netflix ‘ਤੇ ਆ ਰਿਹਾ ਹਾਂ।

ਟੀਜ਼ਰ ਵੀਡੀਓ ‘ਚ ਇਹ ਹੈ ਖਾਸ

ਇਸ ਦੇ ਨਾਲ ਹੀ ਵੀਡੀਓ ‘ਚ ਹਨੀ ਸਿੰਘ ਦੇ ਕਲੋਜ਼ ਸ਼ਾਟਸ ਤੇ ਉਨ੍ਹਾਂ ਦੇ ਲਾਈਵ ਕੰਸਰਟ ਅਤੇ ਐਵਾਰਡਸ ਦੇ ਸੀਨ ਸ਼ਾਮਲ ਕੀਤੇ ਗਏ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਡਾਕੂਮੈਂਟਰੀ ਉਸ ਦੇ ਜੀਵਨ ਦੇ ਕਈ ਅਣਛੂਹੇ ਪਹਿਲੂਆਂ ‘ਤੇ ਰੌਸ਼ਨੀ ਪਾਵੇਗੀ।

Singh-ing at top of our voices because Honey Singh's latest documentary is coming soon on Netflix! ❤ pic.twitter.com/4fP45lmEla

— Netflix India (@NetflixIndia) March 15, 2023

‘ਯੋ ਯੋ ਹਨੀ ਸਿੰਘ’ ‘ਤੇ ਬਣ ਰਹੀ ਡਾਕੂਮੈਂਟਰੀ ਨੂੰ ਮੋਜੇਜ ਸਿੰਘ ਲੈ ਕੇ ਆ ਰਹੇ

ਇਸ ਦੇ ਨਾਲ ਹੀ ‘ਯੋ ਯੋ ਹਨੀ ਸਿੰਘ’ ‘ਤੇ ਬਣ ਰਹੀ ਡਾਕੂਮੈਂਟਰੀ ਮੋਜੇਜ ਸਿੰਘ ਲੈ ਕੇ ਆ ਰਹੇ ਹਨ। ਨਿਰਦੇਸ਼ਕ ਨੇ ਆਪਣੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ- ਤਿਆਰ ਰਹੋ ਸਾਡੇ ਪਸੰਦੀਦਾ ਦੇਸੀ ਕਲਾਕਾਰ ਤੁਹਾਨੂੰ ਹਿਪਨੋਟਾਈਜ਼ ਕਰਨ ਆ ਰਹੇ ਹਨ, ਯੋ ਯੋ ਹਨੀ ਸਿੰਘ ਦੀ ਡਾਕੂਮੈਂਟਰੀ ਜਲਦੀ ਹੀ ਨੈੱਟਫਲਿਕਸ ‘ਤੇ ਆ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Biopic of Yo Yo Honey SinghDocumentary on Honey Singhentertainment newsguneet mongaHoney Singh Life Documentary TeaseroscarOscar Winnerpro punjab tvpunjab newspunjabi newsPunjabi rapperyo yo honey singh
Share240Tweet150Share60

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਅੱਜ ਭਾਰਤ ਬੰਦ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਕੀ ਰਹੇਗਾ ਖੁੱਲ੍ਹਾ ‘ਤੇ ਕੀ ਬੰਦ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 9, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.