[caption id="attachment_142548" align="aligncenter" width="1200"] PM Narendra Modi up for Nobel Peace Prize 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾ ਸਕਦਾ ਹੈ।[/caption] [caption id="attachment_142549" align="aligncenter" width="1200"] ਨੋਬਲ ਪੁਰਸਕਾਰ ਕਮੇਟੀ ਦੇ ਉਪ ਨੇਤਾ ਐਸਲੇ ਟੋਜੇ ਮੁਤਾਬਕ, ਪੀਐਮ ਮੋਦੀ ਪੁਰਸਕਾਰ ਦੇ ਸਭ ਤੋਂ ਵੱਡੇ ਦਾਅਵੇਦਾਰ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਲਈ ਮਾਣ ਵਾਲੀ ਗੱਲ ਹੋਵੇਗੀ।[/caption] [caption id="attachment_142550" align="aligncenter" width="1200"] ਐਸਲੇ ਟੋਜੇ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਸ਼ਵ ਵਿੱਚ ਸ਼ਾਂਤੀ ਦਾ ਸਭ ਤੋਂ ਭਰੋਸੇਮੰਦ ਚਿਹਰਾ ਹੈ ਤੇ ਆਪਣੇ ਆਪ ਨੂੰ ਮੋਦੀ ਦਾ ਵੱਡਾ ਪ੍ਰਸ਼ੰਸਕ ਵੀ ਦੱਸਿਆ ਹੈ।[/caption] [caption id="attachment_142551" align="aligncenter" width="1200"] ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਭਰੋਸੇਮੰਦ ਨੇਤਾ ਹਨ ਅਤੇ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਰੋਕਣ ਤੇ ਸ਼ਾਂਤੀ ਸਥਾਪਤ ਕਰਨ ਦੇ ਸਮਰੱਥ ਹਨ।[/caption] [caption id="attachment_142552" align="aligncenter" width="759"] ਉਸ ਦਾ ਇਹ ਵੀ ਕਹਿਣਾ ਹੈ ਕਿ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਭਾਰਤ ਇੱਕ ਅਮੀਰ ਅਤੇ ਤਾਕਤਵਰ ਦੇਸ਼ ਹੈ। ਅਜਿਹੇ 'ਚ ਜੇਕਰ ਪੀਐੱਮ ਮੋਦੀ ਨੋਬਲ ਸ਼ਾਂਤੀ ਪੁਰਸਕਾਰ ਜਿੱਤਦੇ ਹਨ ਤਾਂ ਇਹ ਇਤਿਹਾਸਕ ਪਲ ਹੋਵੇਗਾ।[/caption] [caption id="attachment_142553" align="aligncenter" width="1200"] ਦੱਸ ਦੇਈਏ ਕਿ Asle Toje ਇੱਕ ਵੱਡਾ ਨਾਮ ਹੈ ਤੇ ਉਹ ਨੋਬਲ ਕਮੇਟੀ ਦੇ ਡਿਪਟੀ ਲੀਡਰ ਵੀ ਹਨ। ਇਹ ਕਮੇਟੀ ਨੋਬਲ ਸ਼ਾਂਤੀ ਪੁਰਸਕਾਰ ਦੇ ਜੇਤੂ ਦੀ ਚੋਣ ਕਰਦੀ ਹੈ।[/caption] [caption id="attachment_142554" align="aligncenter" width="1200"] Asle Toje ਪੇਸ਼ੇ ਤੋਂ ਇੱਕ ਵਿਦਵਾਨ ਅਤੇ ਲੇਖਕ ਹੈ ਅਤੇ ਉਸਨੇ ਜਰਮਨੀ, ਫਰਾਂਸ, ਬੈਲਜੀਅਮ, ਇੰਗਲੈਂਡ ਅਤੇ ਅਮਰੀਕਾ ਵਿੱਚ ਵੀ ਕੰਮ ਕੀਤਾ ਹੈ। ਉਸਨੇ ਕੈਂਬਰਿਜ ਯੂਨੀਵਰਸਿਟੀ ਤੋਂ ਆਪਣੀ ਪੀਐਚਡੀ ਪ੍ਰਾਪਤ ਕੀਤੀ।[/caption] [caption id="attachment_142555" align="aligncenter" width="1280"] ਸ਼ਾਂਤੀ ਦੀ ਸਥਾਪਨਾ ਕਰਨ ਵਾਲੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ ਨੋਬਲ ਸ਼ਾਂਤੀ ਪੁਰਸਕਾਰ- ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਨੋਬਲ ਸ਼ਾਂਤੀ ਪੁਰਸਕਾਰ ਹਰ ਸਾਲ ਅਜਿਹੇ ਵਿਅਕਤੀ ਨੂੰ ਦਿੱਤਾ ਜਾਂਦਾ ਹੈ, ਜਿਸ ਨੇ ਵਿਸ਼ਵ ਵਿੱਚ ਸ਼ਾਂਤੀ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੋਵੇ।[/caption] [caption id="attachment_142556" align="aligncenter" width="1200"] ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ 2009 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਸੀ ਅਤੇ ਭਾਰਤ ਦੇ ਕੈਲਾਸ਼ ਸਤਿਆਰਥੀ ਨੂੰ ਵੀ 2014 ਵਿੱਚ ਇਹ ਪੁਰਸਕਾਰ ਦਿੱਤਾ ਗਿਆ ਸੀ।[/caption]