ਸ਼ਨੀਵਾਰ, ਨਵੰਬਰ 14, 2026 07:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੁਨੀਆ ਦੇ ਸਭ ਤੋਂ ਛੋਟੇ ਹੈਲੀਪੈਡ ‘ਤੇ ਪਲੇਨ ਦੀ ਖ਼ਤਰਨਾਕ ਲੈਂਡਿੰਗ! ਪਾਇਲਟ ਨੇ ਰਚਿਆ ਇਤਿਹਾਸ, ਸਟੰਟ ਦੇਖ ਰਹਿ ਜਾਣਗੀਆਂ ਅੱਖਾਂ ਖੁੱਲ੍ਹੀਆਂ, ਵੀਡੀਓ

ਦੁਨੀਆ ਦੇ ਸਭ ਤੋਂ ਛੋਟੇ ਹੈਲੀਪੈਡ 'ਤੇ ਪਲੇਨ ਉਤਾਰਕੇ ਪੋਲੈਂਡ ਦੇ ਇਕ ਪਾਇਲਟ ਨੇ ਇਤਿਹਾਸ ਰਚ ਦਿੱਤਾ ਹੈ।ਹੈਲੀਪੈਡ ਦੁਬਈ ਦੇ ਮਸ਼ਹੂਰ ਬੁਰਜ਼ ਅਲ ਅਰਬ ਹੋਟਲ ਦੇ 57ਵੀਂ ਮੰਜ਼ਿਲ 'ਤੇ ਬਣਿਆ ਹੈ।ਇੰਨੇ ਛੋਟੇ ਹੈਲੀਪੈਡ 'ਤੇ ਜਹਾਜ਼ ਦੀ ਲੈਡਿੰਗ ਦੇ ਲਈ ਪਾਇਲਟ ਨੇ ਦੋ ਸਾਲਾਂ ਦਾ ਅਣਥੱਕ ਯਤਨ ਕੀਤਾ ਤਾਂ ਜਾ ਕੇ ਉਸ ਨੂੰ ਸਫਲਤਾ ਮਿਲੀ ਹੈ।

by Gurjeet Kaur
ਮਾਰਚ 17, 2023
in ਦੇਸ਼
0

ਪੋਲੈਂਡ ਦੇ ਪਾਇਲਟ ਅਤੇ ਏਰੀਅਲ ਐਕਰੋਬੈਟਿਕਸ ਲਈ ਮਸ਼ਹੂਰ ਲੂਕ ਜ਼ੇਪੀਏਲਾ ਨੇ 212 ਮੀਟਰ ਦੀ ਉਚਾਈ ‘ਤੇ ਅਜਿਹੇ ਕਾਰਨਾਮੇ ਦਿਖਾਏ ਹਨ ਕਿ ਦਰਸ਼ਕ ਦੰਗ ਰਹਿ ਗਏ ਹਨ। ਲੂਕ ਦੁਬਈ ਦੇ ਮਸ਼ਹੂਰ 56 ਮੰਜ਼ਿਲਾ ਬੁਰਜ ਅਲ ਅਰਬ ਹੋਟਲ ਦੇ 27 ਮੀਟਰ ਚੌੜੇ ਹੈਲੀਪੈਡ ‘ਤੇ ਆਪਣਾ ਜਹਾਜ਼ ਉਤਾਰਨ ਵਾਲਾ ਪਹਿਲਾ ਵਿਅਕਤੀ ਬਣ ਗਿਆ ਹੈ। ਇਹ ਹੈਲੀਪੈਡ ਦੁਨੀਆ ਦਾ ਸਭ ਤੋਂ ਛੋਟਾ ਵਪਾਰਕ ਹੈਲੀਪੈਡ ਹੈ। ਘੱਟ ਚੌੜਾਈ ਦੀ ਇੰਨੀ ਉਚਾਈ ‘ਤੇ ਬਣੇ ਇਸ ਹੈਲੀਪੈਡ ਨੂੰ ਜਹਾਜ਼ਾਂ ਦੀ ਲੈਂਡਿੰਗ ਲਈ ਬਹੁਤ ਖਤਰਨਾਕ ਮੰਨਿਆ ਜਾਂਦਾ ਹੈ ਅਤੇ ਥੋੜ੍ਹੀ ਜਿਹੀ ਗਲਤੀ ਵੀ ਪਾਇਲਟ ਦੀ ਜਾਨ ਲੈ ਸਕਦੀ ਹੈ।

ਲਿਊਕ ਪਿਛਲੇ ਦੋ ਸਾਲਾਂ ਤੋਂ ਇਸ ਘਾਤਕ ਸਟੰਟ ਦੀ ਤਿਆਰੀ ਕਰ ਰਿਹਾ ਸੀ। ਉਸ ਨੇ ਇਸ ਸਟੰਟ ਨੂੰ ਖਾਸ ਤੌਰ ‘ਤੇ ਤਿਆਰ ਕੀਤੇ ਜਹਾਜ਼ ਨਾਲ ਅੰਜਾਮ ਦਿੱਤਾ ਹੈ।

 

View this post on Instagram

 

A post shared by Red Bull Polska (@redbullpolska)


ਰੈੱਡ ਬੁੱਲ ਮੋਟਰਸਪੋਰਟਸ ਨੇ ਲੂਕ ਦੇ ਖਤਰਨਾਕ ਸਟੰਟ ਦੀ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਵੀਡੀਓ ‘ਚ ਲੂਕ ਨੂੰ ਬੁਰਜ ਅਲ ਅਰਬ ਦੀ 56ਵੀਂ ਮੰਜ਼ਿਲ ‘ਤੇ ਬਣੇ ਹੈਲੀਪੈਡ ਵੱਲ ਜਹਾਜ਼ ਦੇ ਨਾਲ ਉੱਡਦੇ ਦੇਖਿਆ ਜਾ ਸਕਦਾ ਹੈ। ਇੰਨੇ ਛੋਟੇ ਹੈਲੀਪੈਡ ‘ਤੇ ਤੇਜ਼ ਰਫਤਾਰ ਨਾਲ ਚੱਲਣ ਵਾਲੇ ਜਹਾਜ਼ ਨੂੰ ਲੈਂਡ ਕਰਨਾ ਬਹੁਤ ਰੋਮਾਂਚਕ ਹੈ।ਹਾਲਾਂਕਿ, ਲੂਕ ਪਹਿਲੀ ਕੋਸ਼ਿਸ਼ ਵਿੱਚ ਅਸਫਲ ਹੋ ਜਾਂਦਾ ਹੈ ਕਿਉਂਕਿ ਉਸਦਾ ਜਹਾਜ਼ ਹੈਲੀਪੈਡ ਲਈ ਬਹੁਤ ਉੱਚਾ ਉੱਡ ਰਿਹਾ ਹੈ। ਦੂਜੀ ਕੋਸ਼ਿਸ਼ ਵਿੱਚ ਵੀ ਉਹ ਸਫਲ ਲੈਂਡਿੰਗ ਤੋਂ ਖੁੰਝ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #pilotlandsplane #worldssmallest #helipad #dubai #burjalarab #hoteltlifwrpilot lands planepro punjab tvpunjabi newsworlds smallest helipad
Share212Tweet133Share53

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.