ਸੋਮਵਾਰ, ਫਰਵਰੀ 2, 2026 12:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Amrinder Gill: ਅਮਰਿੰਦਰ ਗਿੱਲ ਕਰ ਰਹੇ ਆਪਣੀ ਮਿਊਜ਼ਿਕ ਕੰਪਨੀ ਲਈ ਨਵੇਂ ਗੀਤਕਾਰ ਦੀ ਤਲਾਸ਼, ਤੁਸੀਂ ਵੀ ਕਰੋ ਅਪਲਾਈ

Amrinder Gill Post: ਗਾਇਕ ਆਪਣੀ ਮਿਊਜ਼ਿਕ ਕੰਪਨੀ 'ਰਿਦਮ ਬੁਆਏਜ਼' ਲਈ ਗੀਤਕਾਰ ਲੱਭ ਰਹੇ ਹਨ।

by Gurjeet Kaur
ਮਾਰਚ 17, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਕਾਬਿਲੇਗ਼ੌਰ ਹੈ ਕਿ ਅਮਰਿੰਦਰ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਪਰ ਉਹ ਆਪਣੇ ਫੈਨਜ਼ ਨੂੰ ਖੁਦ ਨਾਲ ਜੁੜੀ ਅਪਡੇਟਸ ਦਿੰਦੇ ਰਹਿੰਦੇ ਹਨ।
ਦਰਅਸਲ, ਗਾਇਕ ਆਪਣੀ ਮਿਊਜ਼ਿਕ ਕੰਪਨੀ 'ਰਿਦਮ ਬੁਆਏਜ਼' ਲਈ ਫਰੈਸ਼ ਟੈਲੇਂਟ ਦੀ ਤਲਾਸ਼ ਵਿੱਚ ਹਨ। ਇਸ ਲਈ ਉਹ ਆਪਣੀ ਕੰਪਨੀ ਲਈ ਗੀਤਕਾਰ ਲੱਭ ਰਹੇ ਹਨ।
ਅਮਰਿੰਦਰ ਗਿੱਲ ਨੇ ਆਪਣੀ ਪੋਸਟ 'ਚ ਕਿਹਾ, 'ਅਸੀਂ ਆਪਣੀ ਮਿਊਜ਼ਿਕ ਕੰਪਨੀ ਲਈ ਨਵੇਂ ਗੀਤਕਾਰਾਂ ਦੀ ਤਲਾਸ਼ ਵਿੱਚ ਹਾਂ, ਜੇ ਤੁਸੀਂ ਕਿਸੇ ਅਜਿਹੇ ਇਨਸਾਨ ਨੂੰ ਜਾਣਦੇ ਹੋ ਜੋ ਖੂਬਸੂਰਤ ਗੀਤ ਲਿਖਦਾ ਹੈ ਤਾਂ ਉੇਸ ਨਾਲ ਇਹ ਪੋਸਟ ਜ਼ਰੂਰ ਸ਼ੇਅਰ ਕਰੋ।
ਵੈਸੇ ਤਾਂ ਅਮਰਿੰਦਰ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਉਹ ਮਹੀਨਿਆਂ ਬਾਅਦ ਇੱਕ ਪੋਸਟ ਸ਼ੇਅਰ ਕਰਦੇ ਹਨ।
ਪੰਜਾਬੀ ਗਾਇਕ ਅਮਰਿੰਦਰ ਗਿੱਲ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ 'ਤੇ ਐਲਬਮਾਂ ਦਿੱਤੀਆਂ ਹਨ

Amrinder Gill Post: ਪੰਜਾਬੀ ਗਾਇਕ ਅਮਰਿੰਦਰ ਗਿੱਲ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ‘ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਉਹ ਕਮਾਲ ਦੇ ਅਦਾਕਾਰ ਵੀ ਹਨ।

ਪੰਜਾਬੀ ਗਾਇਕ ਅਮਰਿੰਦਰ ਗਿੱਲ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪਿਛਲੇ ਲਗਭਗ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ‘ਤੇ ਐਲਬਮਾਂ ਦਿੱਤੀਆਂ ਹਨ

ਵੈਸੇ ਤਾਂ ਅਮਰਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਉਹ ਮਹੀਨਿਆਂ ਬਾਅਦ ਇੱਕ ਪੋਸਟ ਸ਼ੇਅਰ ਕਰਦੇ ਹਨ। ਹੁਣ ਗਾਇਕ ਦੀ ਇੱਕ ਸੋਸ਼ਲ ਮੀਡੀਆ ਪੋਸਟ ਦੀ ਕਾਫੀ ਜ਼ਿਆਦਾ ਚਰਚਾ ਵਿੱਚ ਹੈ। ਇਸ ਪੋਸਟ ‘ਚ ਅਮਰਿੰਦਰ ਗਿੱਲ ਨੇ ਫੈਨਜ਼ ਨੂੰ ਖਾਸ ਪੇਸ਼ਕਸ਼ ਕੀਤੀ ਹੈ।

ਵੈਸੇ ਤਾਂ ਅਮਰਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਉਹ ਮਹੀਨਿਆਂ ਬਾਅਦ ਇੱਕ ਪੋਸਟ ਸ਼ੇਅਰ ਕਰਦੇ ਹਨ।

ਦਰਅਸਲ, ਗਾਇਕ ਆਪਣੀ ਮਿਊਜ਼ਿਕ ਕੰਪਨੀ ‘ਰਿਦਮ ਬੁਆਏਜ਼’ ਲਈ ਫਰੈਸ਼ ਟੈਲੇਂਟ ਦੀ ਤਲਾਸ਼ ਵਿੱਚ ਹਨ। ਇਸ ਲਈ ਉਹ ਆਪਣੀ ਕੰਪਨੀ ਲਈ ਗੀਤਕਾਰ ਲੱਭ ਰਹੇ ਹਨ। ਉਨ੍ਹਾਂ ਨੇ ਪੰਜਾਬੀ ਲੇਖਕਾਂ ਤੇ ਗੀਤਕਾਰਾਂ ਨੂੰ ਖਾਸ ਮੌਕਾ ਦਿੱਤਾ ਹੈ, ਜੋ ਪੰਜਾਬੀ ਇੰਡਸਟਰੀ ‘ਚ ਨਾਮ ਕਮਾਉਣਾ ਚਾਹੁੰਦੇ ਹਨ।

ਦਰਅਸਲ, ਗਾਇਕ ਆਪਣੀ ਮਿਊਜ਼ਿਕ ਕੰਪਨੀ ‘ਰਿਦਮ ਬੁਆਏਜ਼’ ਲਈ ਫਰੈਸ਼ ਟੈਲੇਂਟ ਦੀ ਤਲਾਸ਼ ਵਿੱਚ ਹਨ। ਇਸ ਲਈ ਉਹ ਆਪਣੀ ਕੰਪਨੀ ਲਈ ਗੀਤਕਾਰ ਲੱਭ ਰਹੇ ਹਨ।

ਅਮਰਿੰਦਰ ਗਿੱਲ ਨੇ ਆਪਣੀ ਪੋਸਟ ‘ਚ ਕਿਹਾ, ‘ਅਸੀਂ ਆਪਣੀ ਮਿਊਜ਼ਿਕ ਕੰਪਨੀ ਲਈ ਨਵੇਂ ਗੀਤਕਾਰਾਂ ਦੀ ਤਲਾਸ਼ ਵਿੱਚ ਹਾਂ, ਜੇ ਤੁਸੀਂ ਕਿਸੇ ਅਜਿਹੇ ਇਨਸਾਨ ਨੂੰ ਜਾਣਦੇ ਹੋ ਜੋ ਖੂਬਸੂਰਤ ਗੀਤ ਲਿਖਦਾ ਹੈ ਤਾਂ ਉੇਸ ਨਾਲ ਇਹ ਪੋਸਟ ਜ਼ਰੂਰ ਸ਼ੇਅਰ ਕਰੋ।

ਅਮਰਿੰਦਰ ਗਿੱਲ ਨੇ ਆਪਣੀ ਪੋਸਟ ‘ਚ ਕਿਹਾ, ‘ਅਸੀਂ ਆਪਣੀ ਮਿਊਜ਼ਿਕ ਕੰਪਨੀ ਲਈ ਨਵੇਂ ਗੀਤਕਾਰਾਂ ਦੀ ਤਲਾਸ਼ ਵਿੱਚ ਹਾਂ, ਜੇ ਤੁਸੀਂ ਕਿਸੇ ਅਜਿਹੇ ਇਨਸਾਨ ਨੂੰ ਜਾਣਦੇ ਹੋ ਜੋ ਖੂਬਸੂਰਤ ਗੀਤ ਲਿਖਦਾ ਹੈ ਤਾਂ ਉੇਸ ਨਾਲ ਇਹ ਪੋਸਟ ਜ਼ਰੂਰ ਸ਼ੇਅਰ ਕਰੋ।

ਕਾਬਿਲੇਗ਼ੌਰ ਹੈ ਕਿ ਅਮਰਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਪਰ ਉਹ ਆਪਣੇ ਫੈਨਜ਼ ਨੂੰ ਖੁਦ ਨਾਲ ਜੁੜੀ ਅਪਡੇਟਸ ਦਿੰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਅਮਰਿੰਦਰ ਗਿੱਲ ਪਿਛਲੇ ਸਾਲ 2022 ‘ਚ ‘ਛੱਲਾ ਮੁੜ ਕੇ ਨਹੀਂ ਆਇਆ’ ‘ਚ ਨਜ਼ਰ ਆਏ ਸੀ। ਪੂਰੀ ਦੁਨੀਆ ‘ਚ ਇਸ ਫਿਲਮ ਨੂੰ ਜ਼ਬਰਦਸਤ ਹੁੰਗਾਰਾ ਮਿਿਲਿਆ ਸੀ।

ਕਾਬਿਲੇਗ਼ੌਰ ਹੈ ਕਿ ਅਮਰਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਘੱਟ ਐਕਟਿਵ ਰਹਿੰਦੇ ਹਨ। ਪਰ ਉਹ ਆਪਣੇ ਫੈਨਜ਼ ਨੂੰ ਖੁਦ ਨਾਲ ਜੁੜੀ ਅਪਡੇਟਸ ਦਿੰਦੇ ਰਹਿੰਦੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: amrinder gillpollywoodpro punjab tvpunjabi newspunjabi singer and actor
Share343Tweet215Share86

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.