ਸ਼ੁੱਕਰਵਾਰ, ਅਗਸਤ 22, 2025 12:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੂਸੇਵਾਲੇ ਦਾ ਵਾਅਦਾ ਪੂਰਾ ਕਰਨ ਲੁਧਿਆਣਾ ਪਹੁੰਚੇ ਸਿੱਧੂ ਦੇ ਮਾਪੇ, ਅਨਮੋਲ ਕਵਾਤਰਾ ਨੂੰ ਮਿਲ ਇੰਝ ਨਿਭਾਇਆ ਵਾਅਦਾ

Anmol Kwatra Meets Sidhu Moose Wala Parents: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਜਾਣੀ ਹੈ।

by Bharat Thapa
ਮਾਰਚ 17, 2023
in ਪੰਜਾਬ, ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Anmol Kwatra Meets Sidhu Moose Wala Parents: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਜਾਣੀ ਹੈ।ਇਸ ਦੇ ਲਈ ਸਿੱਧੂ ਦੇ ਮਾਪਿਆਂ ਨੇ ਪੂਰੇ ਪੰਜਾਬ ਤੋਂ ਉਸ ਦੇ ਚਾਹੁਣ ਵਾਲਿਆਂ ਨੂੰ ਸੱਦਾ ਦਿੱਤਾ ਹੈ।
ਇਸ ਤੋਂ ਪਹਿਲਾਂ ਸਿੱਧੂ ਦੇ ਮਾਪੇ ਬਲਕੌਰ ਸਿੰਘ ਤੇ ਚਰਨ ਕੌਰ ਲੁਧਿਆਣਾ 'ਚ ਸੀ। ਇੱਥੇ ਉਨ੍ਹਾਂ ਨੇ ਪੰਜਾਬੀ ਮਾਡਲ ਤੇ ਸਮਾਜ ਸੇਵੀ ਅਨਮੋਲ ਕਵਾਤਰਾ ਦੇ ਨਾਲ ਖਾਸ ਮੁਲਾਕਾਤ ਕੀਤੀ।
ਅਨਮੋਲ ਕਵਾਤਰਾ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਸਿੱਧੂ ਦੇ ਮਾਪਿਆਂ ਨੂੰ ਮਿਲ ਰਿਹਾ ਹੈ। ਸਿੱਧੂ ਦੇ ਮਾਪਿਆਂ ਨੂੰ ਮਿਲ ਕੇ ਕਵਾਤਰਾ ਕਾਫੀ ਭਾਵੁਕ ਹੋ ਗਿਆ।
ਉਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਦਿਆਂ ਕਿਹਾ, 'ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਯਾਨਿ 20 ਮਈ 2022 ਨੂੰ ਉਸ ਨਾਲ ਮਿਲਣ ਦਾ ਵਾਅਦਾ ਕੀਤਾ ਸੀ, ਉਹ ਪੂਰਾ ਨਹੀਂ ਹੋ ਸਕਿਆ।
ਹੁਣ ਉਸ ਦੇ ਮਾਪੇ ਅਨਮੋਲ ਤੇ ਉਸ ਦੇ ਐਨਜੀਓ ਦੀ ਟੀਮ ਨੂੰ ਮਿਲਣ ਪਹੁੰਚੇ।' ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਨੇ ਇਸ ਮੌਕੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 20 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹੀ ਇਨਸਾਫ ਅਧੂਰਾ ਹੈ। ਹੁਣ ਹਾਲ ਹੀ ਲਾਰੈਂਸ ਬਿਸ਼ਨੋਈ ਨੇ ਏਬੀਪੀ ਨਿਊਜ਼ ਨੂੰ ਇੰਟਰਵਿਊ ਦਿੱਤੀ ਸੀ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 20 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹੀ ਇਨਸਾਫ ਅਧੂਰਾ ਹੈ। ਹੁਣ ਹਾਲ ਹੀ ਲਾਰੈਂਸ ਬਿਸ਼ਨੋਈ ਨੇ ਏਬੀਪੀ ਨਿਊਜ਼ ਨੂੰ ਇੰਟਰਵਿਊ ਦਿੱਤੀ ਸੀ।

Anmol Kwatra Meets Sidhu Moose Wala Parents: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਜਾਣੀ ਹੈ।ਇਸ ਦੇ ਲਈ ਸਿੱਧੂ ਦੇ ਮਾਪਿਆਂ ਨੇ ਪੂਰੇ ਪੰਜਾਬ ਤੋਂ ਉਸ ਦੇ ਚਾਹੁਣ ਵਾਲਿਆਂ ਨੂੰ ਸੱਦਾ ਦਿੱਤਾ ਹੈ।

Anmol Kwatra Meets Sidhu Moose Wala Parents: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। 19 ਮਾਰਚ ਨੂੰ ਉਸ ਦੀ ਪਹਿਲੀ ਬਰਸੀ ਮਨਾਈ ਜਾਣੀ ਹੈ।ਇਸ ਦੇ ਲਈ ਸਿੱਧੂ ਦੇ ਮਾਪਿਆਂ ਨੇ ਪੂਰੇ ਪੰਜਾਬ ਤੋਂ ਉਸ ਦੇ ਚਾਹੁਣ ਵਾਲਿਆਂ ਨੂੰ ਸੱਦਾ ਦਿੱਤਾ ਹੈ।

ਇਸ ਤੋਂ ਪਹਿਲਾਂ ਸਿੱਧੂ ਦੇ ਮਾਪੇ ਬਲਕੌਰ ਸਿੰਘ ਤੇ ਚਰਨ ਕੌਰ ਲੁਧਿਆਣਾ ‘ਚ ਸੀ। ਇੱਥੇ ਉਨ੍ਹਾਂ ਨੇ ਪੰਜਾਬੀ ਮਾਡਲ ਤੇ ਸਮਾਜ ਸੇਵੀ ਅਨਮੋਲ ਕਵਾਤਰਾ ਦੇ ਨਾਲ ਖਾਸ ਮੁਲਾਕਾਤ ਕੀਤੀ।

ਅਨਮੋਲ ਕਵਾਤਰਾ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਸਿੱਧੂ ਦੇ ਮਾਪਿਆਂ ਨੂੰ ਮਿਲ ਰਿਹਾ ਹੈ। ਸਿੱਧੂ ਦੇ ਮਾਪਿਆਂ ਨੂੰ ਮਿਲ ਕੇ ਕਵਾਤਰਾ ਕਾਫੀ ਭਾਵੁਕ ਹੋ ਗਿਆ।

ਉਸ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਦਿਆਂ ਕਿਹਾ, ‘ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਯਾਨਿ 20 ਮਈ 2022 ਨੂੰ ਉਸ ਨਾਲ ਮਿਲਣ ਦਾ ਵਾਅਦਾ ਕੀਤਾ ਸੀ, ਉਹ ਪੂਰਾ ਨਹੀਂ ਹੋ ਸਕਿਆ।

ਹੁਣ ਉਸ ਦੇ ਮਾਪੇ ਅਨਮੋਲ ਤੇ ਉਸ ਦੇ ਐਨਜੀਓ ਦੀ ਟੀਮ ਨੂੰ ਮਿਲਣ ਪਹੁੰਚੇ।’ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਨੇ ਇਸ ਮੌਕੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ।

ਹੁਣ ਉਸ ਦੇ ਮਾਪੇ ਅਨਮੋਲ ਤੇ ਉਸ ਦੇ ਐਨਜੀਓ ਦੀ ਟੀਮ ਨੂੰ ਮਿਲਣ ਪਹੁੰਚੇ।’ ਦੱਸ ਦਈਏ ਕਿ ਸਿੱਧੂ ਦੇ ਮਾਪਿਆਂ ਨੇ ਇਸ ਮੌਕੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 20 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹੀ ਇਨਸਾਫ ਅਧੂਰਾ ਹੈ। ਹੁਣ ਹਾਲ ਹੀ ਲਾਰੈਂਸ ਬਿਸ਼ਨੋਈ ਨੇ ਏਬੀਪੀ ਨਿਊਜ਼ ਨੂੰ ਇੰਟਰਵਿਊ ਦਿੱਤੀ ਸੀ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 20 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹੀ ਇਨਸਾਫ ਅਧੂਰਾ ਹੈ। ਹੁਣ ਹਾਲ ਹੀ ਲਾਰੈਂਸ ਬਿਸ਼ਨੋਈ ਨੇ ਏਬੀਪੀ ਨਿਊਜ਼ ਨੂੰ ਇੰਟਰਵਿਊ ਦਿੱਤੀ ਸੀ।

ਜਿਸ ਵਿੱਚ ਉਸ ਨੇ ਸਿੱਧੂ ਬਾਰੇ ਵੀ ਕਾਫੀ ਗੱਲਾਂ ਕੀਤੀਆਂ ਸੀ। ਦੂਜੇ ਪਾਸੇ ਅਨਮੋਲ ਕਵਾਤਰਾ ਦੀ ਗੱਲ ਕਰੀਏ ਤਾਂ ਉਹ ਇੱਕ ਮਾਡਲ ਤੇ ਸਮਾਜ ਸੇਵੀ ਹੈ। ਉਹ ਆਪਣੀ ‘ਏਕ ਜ਼ਰੀਆ’ ਨਾਮ ਦੀ ਐਨਜੀਓ ਚਲਾਉਂਦਾ ਹੈ, ਜੋ ਕਿ ਗਰੀਬ ਤੇ ਜ਼ਰੂਰਤਮੰਦ ਲੋਕਾਂ ਦਾ ਇਲਾਜ ਕਰਾਉਂਦੀ ਹੈ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 20 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹੀ ਇਨਸਾਫ ਅਧੂਰਾ ਹੈ। ਹੁਣ ਹਾਲ ਹੀ ਲਾਰੈਂਸ ਬਿਸ਼ਨੋਈ ਨੇ ਏਬੀਪੀ ਨਿਊਜ਼ ਨੂੰ ਇੰਟਰਵਿਊ ਦਿੱਤੀ ਸੀ।
Tags: fulfill the promisefulfilled promisemet Anmol Kwatrapropunjabtvreached LudhianaSidhu MusewaleSidhu's parents
Share277Tweet173Share69

Related Posts

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025
Load More

Recent News

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result