ਮੰਗਲਵਾਰ, ਜੁਲਾਈ 21, 2026 09:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Update: ਦੇਸ਼ ਦੇ ਕਈ ਸੂਬਿਆਂ ‘ਚ ਮੀਂਹ ਅਤੇ ਤੂਫ਼ਾਨ ਦਾ ਯੈਲੋ ਅਲਰਟ, 21 ਤੱਕ ਜਾਰੀ ਰਹੇਗਾ ਮੌਸਮ ਵਿੱਚ ਬਦਲਾਅ, ਫਸਲਾਂ ਨੂੰ ਭਾਰੀ ਨੁਕਸਾਨ

Weather Forecast Today: ਭਾਰਤ ਦੇ ਕਈ ਹਿੱਸਿਆਂ 'ਚ ਅਗਲੇ ਕੁਝ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 19 ਅਤੇ 20 ਮਾਰਚ ਨੂੰ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 19, 2023
in ਖੇਤੀਬਾੜੀ
0

Weather Forecast Updates, 19 March 2023: ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਦੇ ਨਾਲ ਗਰਜ ਤੇ ਗੜੇਮਾਰੀ ਨੇ ਤਬਾਹੀ ਮਚਾਈ ਹੈ। ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਮਾਰਚ ਮਹੀਨੇ ‘ਚ ਮੀਂਹ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਭਾਰਤ ਦੇ ਜ਼ਿਆਦਾਤਰ ਸੂਬਿਆਂ ਲਈ ਯੈਲੋ ਅਲਰਟ ਤੇ ਉੱਤਰ ਪੂਰਬ ਦੇ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਮਹੀਨੇ ‘ਚ ਕਈ ਇਲਾਕਿਆਂ ‘ਚ ਵੈਸਟਰਨ ਡਿਸਟਰਬੈਂਸ ਦੇਖੀ ਜਾ ਰਹੀ ਹੈ। ਜਿਸ ਕਾਰਨ ਮੀਂਹ ਪੈ ਰਿਹਾ ਹੈ। ਗੁਜਰਾਤ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਅਤੇ ਮੀਂਹ ਨਾਲ ਫਸਲਾਂ ਤਬਾਹ ਹੋ ਗਈਆਂ ਹਨ। ਫਸਲਾਂ ਦਾ ਨੁਕਸਾਨ ਪੰਜਾਬ ਅਤੇ ਹਰਿਆਣਾ ‘ਚ ਵੀ ਵੇਖਣ ਨੂੰ ਮਿਲਿਆ।

ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬੇਮੌਸਮੀ ਬਾਰਿਸ਼

ਮੌਸਮ ਵਿਭਾਗ ਨੇ ਇਸ ਨੂੰ ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬੇਮੌਸਮੀ ਬਾਰਿਸ਼ ਦੱਸਿਆ ਹੈ। ਮੌਸਮ ਵਿਭਾਗ ਮੁਤਾਬਕ ਕਈ ਥਾਵਾਂ ‘ਤੇ ਹਲਕੀ ਤੋਂ ਭਾਰੀ ਬਾਰਿਸ਼ ਹੋਈ ਅਤੇ ਕੁਝ ਇਲਾਕਿਆਂ ‘ਚ ਗੜੇਮਾਰੀ ਵੀ ਹੋਈ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਤਾਪਮਾਨ ‘ਚ ਕਰੀਬ 2-5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਧਰ ਦਿੱਲੀ ‘ਚ ਹਵਾ ਕੁਝ ਸਾਫ ਹੋਈ ਹੈ।

ਸਵੇਰ ਤੋਂ ਸ਼ਾਮ ਤੱਕ ਰੁਕ-ਰੁਕ ਕੇ ਮੀਂਹ ਤੇ ਤੇਜ਼ ਹਵਾਵਾਂ ਨੇ ਵੀ ਤਾਪਮਾਨ ਨੂੰ ਹੇਠਾਂ ਲਿਆਂਦਾ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਨੇ 19 ਅਤੇ 20 ਮਾਰਚ ਨੂੰ ਮੀਂਹ ਅਤੇ ਹਨੇਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਦਾ ਇਹ ਬਦਲਾਅ 21 ਮਾਰਚ ਤੱਕ ਜਾਰੀ ਰਹੇਗਾ। ਇਸ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਫਿਰ ਦੇਸ਼ ‘ਚ 22 ਮਾਰਚ ਤੋਂ ਪਾਰਾ ਚੜ੍ਹੇਗਾ।

ਇਨ੍ਹਾਂ ਸੂਬਿਆਂ ਵਿੱਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ (IMD) ਮੁਤਾਬਕ ਉੱਤਰ ਪੱਛਮੀ ਅਤੇ ਪੂਰਬੀ ਭਾਰਤ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। 20 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 19 ਮਾਰਚ ਨੂੰ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਦਾ ਇਹ ਬਦਲਾਅ 21 ਮਾਰਚ ਤੱਕ ਜਾਰੀ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਸ ਤੋਂ ਬਾਅਦ 22 ਮਾਰਚ ਤੋਂ ਤਾਪਮਾਨ ਇਕ ਡਿਗਰੀ ਵਧਣਾ ਸ਼ੁਰੂ ਹੋ ਜਾਵੇਗਾ। 22 ਤੋਂ 24 ਮਾਰਚ ਤੱਕ ਤਾਪਮਾਨ 30 ਡਿਗਰੀ ਤੋਂ 15-17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvPunjab Haryana Weatherpunjab newspunjab weather reportpunjabi newsweatherWeather in indiaweather reportWestern Disturbance
Share214Tweet134Share54

Related Posts

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.