ਮਹਾਰਾਸ਼ਟਰ ਸਰਕਾਰ ਨੇ ਮਹਿਲਾ ਪੁਲਿਸਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।ਮਹਾਰਾਸ਼ਟਰ ਦੇ ਡੀਜੀਪੀ ਸੰਜੇ ਪਾਂਡੇ ਨੇ ਅੱਜ ਦੱਸਿਆ ਕਿ ਸਰਕਾਰ ਨੇ ਮਹਿਲਾ ਪੁਲਿਸਕਰਮਚਾਰੀਆਂ ਦੇ ਕੰਮ ਦਾ ਸਮਾਂ 12 ਘੰਟੇ ਤੋਂ ਘਟਾ ਕੇ 8 ਘੰਟੇ ਕਰਨ ਦਾ ਫੈਸਲਾ ਕੀਤਾ ਹੈ।

Copyright © 2022 Pro Punjab Tv. All Right Reserved.