ਐਤਵਾਰ, ਅਗਸਤ 23, 2026 10:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੁੱਤ ਦੀ ਪੜ੍ਹਾਈ ਲਈ ਕਿਡਨੀ ਵੇਚਣ ਨੂੰ ਤਿਆਰ ਸੀ ਬਾਪ, ਗਰੀਬ ਬਾਪ ਨੇ ਵੇਚੀ ਜ਼ਮੀਨ, ਬੇਟੇ ਨੇ IPS ਬਣ ਕੇ ਪੂਰਾ ਕੀਤਾ ਸੁਪਨਾ

by propunjabtv
ਸਤੰਬਰ 24, 2021
in ਦੇਸ਼
0

ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਪਿਤਾ ਬਾਰੇ ਦੱਸਾਂਗੇ ਜੋ ਆਪਣੇ ਬੇਟੇ ਦੀ ਪੜ੍ਹਾਈ ਲਈ ਆਪਣਾ ਗੁਰਦਾ ਵੇਚਣ ਲਈ ਤਿਆਰ ਸੀ। ਬਦਲੇ ਵਿੱਚ, ਉਸਦੇ ਬੇਟੇ ਨੇ ਆਈਪੀਐਸ ਅਫਸਰ ਬਣ ਕੇ ਉਸਨੂੰ ਮਾਣ ਦਿੱਤਾ।ਆਈਪੀਐਸ ਇੰਦਰਜੀਤ ਮਹਾਥਾ ਦਾ ਜਨਮ ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿੱਚ ਇੱਕ ਬਹੁਤ ਹੀ ਗਰੀਬ ਪਰਿਵਾਰ ਵਿੱਚ ਹੋਇਆ ਸੀ। ਜਦੋਂ ਇੰਦਰਜੀਤ ਪੰਜਵੀਂ ਜਮਾਤ ਵਿੱਚ ਸੀ ਤਾਂ ਉਸਨੇ ਅਫਸਰ ਬਣਨ ਦਾ ਸੁਪਨਾ ਉਸਦੀਆਂ ਅੱਖਾਂ ਵਿੱਚ ਸਜਾਇਆ ਸੀ। ਇੰਦਰਜੀਤ ਦਾ ਕਹਿਣਾ ਹੈ ਕਿ ਉਸਨੇ ਇੱਕ ਅਧਿਕਾਰੀ ਬਣਨ ਦਾ ਫੈਸਲਾ ਉਦੋਂ ਲਿਆ ਜਦੋਂ ਉਸਦੇ ਇੱਕ ਅਧਿਆਪਕ ਨੇ ਪੰਜਵੀਂ ਜਮਾਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਬਾਰੇ ਇੱਕ ਅਧਿਆਇ ਪੜ੍ਹਾਇਆ।

ਜਾਣਕਾਰੀ ਮੁਤਾਬਕ ਇੰਦਰਜੀਤ ਦੇ ਪਿਤਾ ਇੱਕ ਗਰੀਬ ਕਿਸਾਨ ਸਨ ਅਤੇ ਕਿਸੇ ਤਰ੍ਹਾਂ ਘਰ ਦੇ ਲਈ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰ ਰਹੇ ਸਨ।ਇੰਦਰਜੀਤ ਜਿਸ ਘਰ ‘ਚ ਰਹਿੰਦੇ ਸਨ ਉਹ ਵੀ ਕੱਚਾ ਸੀ।ਦੂਜੇ ਪਾਸੇ ਘਰ ਦੀ ਦੀਵਾਰਾਂ ਵੀ ਟੁੱਟਣ ਲੱਗੀਆਂ ਸਨ, ਘਰ ਦੀ ਹਾਲਤ ਦੇਖ ਕੇ ਉਨ੍ਹਾਂ ਦੀ ਮਾਂ ਪੇਕੇ ਰਹਿਣ ਲੱਗੀ ਸੀ।ਪਰ ਪੜ੍ਹਾਈ ਦੇ ਚਲਦਿਆਂ ਇੰਦਰਜੀਤ ਨੇ ਘਰ ਨਹੀਂ ਛੱਡਿਆ ਅਤੇ ਉਸੇ ਘਰ ‘ਚ ਰਹੇ।ਕਿਸੇ ਤਰ੍ਹਾਂ ਇੰਦਰਜੀਤ ਨੇ ਪੜ੍ਹਾਈ ਜਾਰੀ ਰੱਖੀ।ਉਹ ਪੜ੍ਹਾਈ ਕਰਨ ਲਈ ਕਿਤਾਬਾਂ ਨੂੰ ਕਬਾੜੀਏ ਤੋਂ ਲਿਆਉਂਦੇ ਸਨ ਕਿਉਂਕਿ ਉਸਦੇ ਕੋਲ ਇੰਨਾ ਪੈਸਾ ਨਹੀਂ ਸੀ ਕਿ ਉਹ ਨਵੀਆਂ ਕਿਤਾਬਾਂ ਖ੍ਰੀਦ ਸਕੇ, ਉਨ੍ਹਾਂ ਦੀ ਪੜ੍ਹਾਈ ਪੁਰਾਣੀ ਕਿਤਾਬਾਂ ‘ਤੇ ਨਿਰਭਰ ਸੀ।

ਇੰਦਰਜੀਤ ਨੂੰ ਦਿੱਲੀ ਤੋਂ ਗ੍ਰੈਜੂਏਸ਼ਨ ਕਰਾਉਣ ਲਈ ਪਿਤਾ ਨੇ ਉਨ੍ਹਾਂ ਦੇ ਪਿਤਾ ਨੇ ਆਪਣੀ ਜ਼ਮੀਨ ਤੱਕ ਵੇਚ ਦਿੱਤੀ ਸੀ।ਜਦੋਂ ਇੰਦਰਜੀਤ ਆਪਣੇ ਪਹਿਲੇ ਯਤਨ ‘ਚ ਅਸਫਲ ਰਹੇ ਤਾਂ ਵੀ ਪਿਤਾ ਨੇ ਉਨ੍ਹਾਂ ਨੂੰ ਪ੍ਰੋਤਸਾਹਿਤ ਕੀਤਾ।ਉਨ੍ਹਾਂ ਦੇ ਪਿਤਾ ਕਹਿੰਦੇ ਸਨ ਕਿ ਜੇਕਰ ਖੇਤ ਵਿਕ ਗਿਆ ਤਾਂ ਕੀ ਹੋਇਆ।ਮੈਂ ਤੈਨੂੰ ਪੜਾਉਣ ਲਈ ਆਪਣੀ ਕਿਡਨੀ ਵੇਚ ਦਿਆਂਗਾ।ਪੈਸਿਆਂ ਦੀ ਕੋਈ ਚਿੰਤਾ ਨਾ ਕਰ।

ਪਿਤਾ ਦੇ ਬਲੀਦਾਨ ਅਤੇ ਇੰਦਰਜੀਤ ਦੀ ਸਖਤ ਮਿਹਨਤ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ‘ਚ ਬਦਲ ਦਿੱਤਾ ਅਤੇ ਉਨਾਂ੍ਹ ਨੇ ਆਪਣੇ ਦੂਜੇ ਯਤਨ ‘ਚ ਯੂਪੀਐਸਸੀ ਪਾਸ ਕੀਤਾ।ਇੰਨਾ ਹੀ ਨਹੀਂ ਇੰਦਰਜੀਤ ਆਪਣੇ ਪੂਰੇ ਖੇਤਰ ‘ਚ ਯੂਪੀਐਸਸੀ ਪਾਸ ਕਰਨ ਵਾਲੇ ਪਹਿਲੇ ਵਿਅਕਤੀ ਬਣੇ।ਯੂਪੀਐਸਸੀ ਦੀ ਤਿਆਰੀ ਕਰ ਰਹੇ ਹੋਰ ਵਿਦਿਆਰਥੀਆਂ ਨੂੰ ਮੋਟੀਵੇਟ ਕਰਨ ਲਈ ਇਸ ਆਈਪੀਐਸ ਦਾ ਕਹਿਣਾ ਹੈ ਕਿ ਮਜ਼ਬੂਤ ਇਰਾਦੇ ਅਤੇ ਕਠਿਨ ਸੰਘਰਸ਼ ਨਾਲ ਹੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

Tags: Father ready to sell kidneysland sold by poor fatherson's education
Share202Tweet127Share51

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.