ਮੰਗਲਵਾਰ, ਸਤੰਬਰ 15, 2026 08:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

Punjab Vidhan Sabha Speaker: ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

by ਮਨਵੀਰ ਰੰਧਾਵਾ
ਮਾਰਚ 20, 2023
in ਪੰਜਾਬ
0

Indian Journalist Union: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ।

ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kultar Singh SandhwanNational President of Indian Journalists Unionpro punjab tvpunjab bhawanpunjab governmentpunjab newsPunjab Vidhan Sabha Speakerpunjabi newsSouvenir of Indian Journalist UnionSrinivas Reddy
Share202Tweet127Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.