ਬੁੱਧਵਾਰ, ਜੁਲਾਈ 1, 2026 02:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਿੰਪਾ ਨੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਪੁਰਦ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ

by Bharat Thapa
ਮਾਰਚ 20, 2023
in ਪੰਜਾਬ
0

ਮੁਕੇਰੀਆਂ/ਹੁਸ਼ਿਆਰਪੁਰ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ 39.81 ਲੱਖ ਰੁਪਏ ਅਤੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ 55.09 ਲੱਖ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਪਿੰਡ ਕਾਲਾ ਮੰਝ ਵਿਖੇ 298 ਘਰਾਂ ਦੇ 1356 ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸੇ ਤਰ੍ਹਾਂ ਪਿੰਡ ਸ਼ੈਰਕੋਵਾਲ ਵਿਖੇ 154 ਘਰਾਂ ਦੇ 971 ਵਿਅਕਤੀਆਂ ਅਤੇ ਪਿੰਡ ਨੌਸ਼ਹਿਰਾਂ ਸਿੰਬਲੀ ਦੇ 299 ਘਰਾਂ ਦੇ 1590 ਵਿਅਕਤੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।
ਇਸ ਤੋਂ ਪਹਿਲਾਂ ਰੈਸਟ ਹਾਊਸ ਮੁਕੇਰੀਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਜਿਥੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਕਿਸਾਨਾਂ ਨੂੰ ਖੇਤੀ ਕੰਮਾਂ ਵਿਚ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਵਾਉਣ ਲਈ ਵੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਦੀ ਵੁਸਾਰ0ੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਇੰਚਾਰਜ ਪ੍ਰੋ. ਜੀ. ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਿਗਰਾਨ ਇੰਜੀਨੀਅਰ ਰਾਜੇਸ਼ ਦੂਬੇ, ਐਕਸੀਅਨ ਅਨੁਜ ਸ਼ਰਮਾ, ਡੀ. ਐਸ. ਪੀ ਕੁਲਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਤਰਸੇਮ ਲਾਲ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1 crore28 lakh rupeesGimpa handedover three waterpropunjabtvsupply projects costing
Share205Tweet128Share51

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.