ਵੀਰਵਾਰ, ਜੂਨ 11, 2026 11:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਰਕਾਰ ਦੇ ਨਵੇਂ DGP ਦੇ ਐਲਾਨ ਤੋਂ ਪਹਿਲਾਂ ਹੀ ਦਿਨਕਰ ਗੁਪਤਾ ਨੇ ਮੰਗੀ ਛੁੱਟੀ

by propunjabtv
ਸਤੰਬਰ 25, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਮੰਤਰੀਆਂ ਅਤੇ ਅਫ਼ਸਰਾਂ ਦੇ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ | ਜਿਸ ਦੌਰਾਨ ਇਹ ਕਿਆਸ ਲਾਏ ਜਾ ਰਹੇ ਸਨ ਕਿ DGP ਦਿਨਕਰ ਗੁਪਤਾ ਦੀ ਥਾਂ ਵੀ ਕਿਸੇ ਹੋਰ ਨੂੰ ਦਿੱਤੀ ਜਾ ਸਕਦੀ ਹੈ | ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਕ ਮਹੀਨੇ ਦੀ ਛੁੱਟੀ ਲਈ ਅਪਲਾਈ ਕੀਤਾ ਹੈ। ਹਟਾਏ ਜਾਣ ਦੀ ਸੰਭਾਵਨਾ ਦੇ ਚੱਲਦਿਆਂ ਕੈਪਟਨ ਸਰਕਾਰ ਦੇ DGP ਦਿਨਕਰ ਗੁਪਤਾ ਖੁਦ ਕਿਨਾਰੇ ਹੋਣ ਨੂੰ ਤਿਆਰ ਹਨ।ਦਿਨਕਰ ਗੁਪਤਾ ਦੀ ਮੁੱਖ ਸਕੱਤਰ ਪਤਨੀ ਵਿੰਨੀ ਮਹਾਜਨ ਨੂੰ ਚੰਨੀ ਸਰਕਾਰ ਪਹਿਲਾਂ ਹੀ ਹਟਾ ਚੁੱਕੀ ਹੈ। ਨਵੇਂ DGP ਦੇ ਨਾਂਅ ‘ਤੇ ਫਿਲਹਾਲ ਪਾਰਟੀ ‘ਚ ਇਕ ਰਾਏ ਨਹੀਂ ਬਣੀ ਹੈ। ਦਰਅਸਲ ਤਿੰਨ ਅਫਸਰਾਂ ਦੇ ਨਾਂਅ ‘ਤੇ ਵਿਚਾਰ ਚਰਚਾ ਜਾਰੀ ਹੈ

Tags: announcementdinkar guptagovernment'new DGP
Share204Tweet128Share51

Related Posts

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਜੂਨ 10, 2026

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.