ਸੋਮਵਾਰ, ਅਕਤੂਬਰ 5, 2026 05:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

25 ਮਾਰਚ ਨੂੰ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ

Arvind Kejriwal: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ।

by ਮਨਵੀਰ ਰੰਧਾਵਾ
ਮਾਰਚ 22, 2023
in ਪੰਜਾਬ
0

Arvind Kejriwal Punjab Visit: ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।

ਉਨ੍ਹਾਂ ਡੇਰਾ ਸੱਚਖੰਡ ਬੱਲਾ ਵਿਖੇ ਵੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।

ਡੇਰਾ ਸੱਚਖੰਡ ਬੱਲਾਂ ‘ਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਦਿਨ ਸ਼ਰਧਾਲੂਆਂ ਲਈ ਲੋੜੀਂਦੀ ਪਾਰਕਿੰਗ, ਸਾਫ਼-ਸਫ਼ਾਈ, ਬੈਠਣ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਜਲੰਧਰ (ਦਿਹਾਤੀ) ਸਵਰਨਦੀਪ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Partyarvind kejriwalBhagwant Manndelhi cmDera Sachkhand Ballapro punjab tvPunjab CMpunjab governmentpunjab newspunjabi news
Share209Tweet131Share52

Related Posts

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026
Load More

Recent News

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.