ਗਾਇਕ ਆਪਣੇ ਕੁੱਤੇ ਦੀ ਮੌਤ ਨਾਲ ਕਾਫੀ ਉਦਾਸ ਨਜ਼ਰ ਆ ਰਿਹਾ ਹੈ।ਇਸ ਦੇ ਨਾਲ ਨਾਲ ਕਲਾਕਾਰ ਨੇ ਟੁੱਟੇ ਦਿਲ ਵਾਲੀ ਇਮੋਜੀ ਵੀ ਬਣਾਈ।
ਗਿੱਪੀ ਦੀ ਅਦਾਕਾਰਾ ਤਾਨੀਆ ਨਾਲ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਹਾਲ ਹੀ 'ਚ ਰਿਲੀਜ਼ ਹੋਈ ਹੈ। ਫਿਲਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਇਸ ਸਾਲ ਗਿੱਪੀ ਗਰੇਵਾਲ ਓਟੀਟੀ 'ਤੇ ਵੀ ਡੈਬਿਊ ਕਰਨ ਜਾ ਰਹੇ ਹਨ।