ਵੀਰਵਾਰ, ਅਪ੍ਰੈਲ 23, 2026 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਦੇ ਪਤਨੀ ਡਾ.ਨਵਜੋਤ ਕੌਰ ਸਿੱਧੂ ਨੂੰ ਹੋਇਆ ਕੈਂਸਰ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ (ਵੀਡੀਓ)

ਨਵਜੋਤ ਕੌਰ ਸਿੱਧੂ ਨੂੰ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ

by Bharat Thapa
ਮਾਰਚ 22, 2023
in ਪੰਜਾਬ
0

ਨਵਜੋਤ ਕੌਰ ਸਿੱਧੂ ਨੂੰ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ।

ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: cancerNavjot Kaur Sidhu'spropunajbtvshared informationwife Dr. Navjot Kaur Sidhu
Share227Tweet142Share57

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਅਪ੍ਰੈਲ 22, 2026

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅਪ੍ਰੈਲ 22, 2026

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.