ਮੰਗਲਵਾਰ, ਨਵੰਬਰ 3, 2026 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Coronavirus Update: ਦੇਸ਼ ‘ਚ ਮੁੜ ਪੈਰ ਪਸਾਰਣ ਲੱਗਾ ਕੋਰੋਨਾ, 140 ਦਿਨਾਂ ਬਾਅਦ ਕੋਰੋਨਾ ਦੇ 1300 ਨਵੇਂ ਮਾਮਲੇ ਤੇ 3 ਮੌਤਾਂ ਦਰਜ

Corona Cases in India: ਦੱਸ ਦੇਈਏ ਕਿ ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

by ਮਨਵੀਰ ਰੰਧਾਵਾ
ਮਾਰਚ 23, 2023
in ਦੇਸ਼
0

India Covid Cases: ਭਾਰਤ ‘ਚ ਇੱਕ ਵਾਰ ਫਿਰ ਵਿਸ਼ਵਵਿਆਪੀ ਮਹਾਂਮਾਰੀ ਕੋਰੋਨਾ ਦਾ ਡਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਹਿਲਾਂ ਦੇਸ਼ ‘ਚ ਕੋਰੋਨਾ ਹੌਲੀ-ਹੌਲੀ ਮਰਦਾ ਨਜ਼ਰ ਆ ਰਿਹਾ ਸੀ ਪਰ ਮੌਸਮ ‘ਚ ਬਦਲਾਅ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ।

ਪਿਛਲੇ 7 ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 22 ਮਾਰਚ ਦੇ ਮੁਕਾਬਲੇ 23 ਮਾਰਚ ਨੂੰ ਵੀ ਦੇਸ਼ ਵਿੱਚ ਕੋਰੋਨਾ ਦਾ ਇੱਕ ਨਵਾਂ ਕੇਸ ਤੇਜ਼ੀ ਨਾਲ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 1300 ਨਵੇਂ ਮਾਮਲੇ ਸਾਹਮਣੇ ਆਏ ਹਨ। 140 ਦਿਨਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਕੋਰੋਨਾ ਦੇ 1300 ਜਾਂ ਇਸ ਤੋਂ ਵੱਧ ਮਰੀਜ਼ ਪੌਜ਼ੇਟਿਵ ਪਾਏ ਗਏ।

24 ਘੰਟਿਆਂ ‘ਚ ਕੋਰੋਨਾ ਦੇ 1300 ਨਵੇਂ ਮਾਮਲੇ ਆਏ ਸਾਹਮਣੇ

ਪਿਛਲੇ ਕੁਝ ਦਿਨਾਂ ਤੋਂ ਦੇਸ਼ ‘ਚ ਇੱਕ ਵਾਰ ਫਿਰ ਕੋਰੋਨਾ ਅਪਡੇਟ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕੱ23 ਮਾਰਚ ਮੂੰ ਦੇਸ਼ ਵਿੱਚ ਕੋਰੋਨਾ ਦੇ 1300 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।

ਦੱਸ ਦਈਏ ਕਿ ਮਰਨ ਵਾਲਿਆਂ ਵਿਚ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਤੋਂ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਸ਼ ‘ਚ ਕੋਰੋਨਾ ਦੇ 1134 ਨਵੇਂ ਮਾਮਲੇ ਸਾਹਮਣੇ ਆਏ ਸੀ, ਜਦੋਂ ਕਿ ਇਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਸੀ। ਵੀਰਵਾਰ ਨੂੰ ਦੇਸ਼ ‘ਚ ਕੋਰੋਨਾ ਦੇ 166 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।

ਦੇਸ਼ ‘ਚ ਹੁਣ ਤੱਕ ਕੋਰੋਨਾ ਦੀ ਤਾਜ਼ਾ ਸਥਿਤੀ

ਹੁਣ ਕੁੱਲ ਐਕਟਿਵ ਕੇਸ – 7 ਹਜ਼ਾਰ 605
ਹੁਣ ਤੱਕ ਕੁੱਲ ਸੰਕਰਮਿਤ – 4 ਕਰੋੜ 46 ਲੱਖ 99 ਹਜ਼ਾਰ 418
ਹੁਣ ਤੱਕ ਕੁੱਲ ਡਿਸਚਾਰਜ – 4 ਕਰੋੜ 41 ਲੱਖ 60 ਹਜ਼ਾਰ 997 ਰੁਪਏ
ਹੁਣ ਤੱਕ ਕੁੱਲ ਮੌਤਾਂ – 5 ਲੱਖ 30 ਹਜ਼ਾਰ 816

ਇੱਕ ਵਾਰ ਫਿਰ ਡਰਾ ਰਿਹਾ ਕੋਰੋਨਾ

ਸਿਹਤ ਮੰਤਰਾਲੇ ਵੱਲੋਂ 22 ਮਾਰਚ 2023 ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 1300 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਅਪਡੇਟ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ, 718 ਲੋਕ ਕੋਰੋਨਾ ਵਾਇਰਸ ਦੀ ਲਾਗ ਨੂੰ ਹਰਾਉਣ ਵਿਚ ਸਫਲ ਰਹੇ। ਨਾਲ ਹੀ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 7605 ਹੋ ਗਈ ਹੈ। ਇਸ ਤਰ੍ਹਾਂ, ਪਿਛਲੇ 24 ਘੰਟਿਆਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵਿੱਚ 579 ਦਾ ਵਾਧਾ ਦਰਜ ਕੀਤਾ ਗਿਆ ਹੈ।

ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 4,46,99,418

ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 46 ਲੱਖ 99 ਹਜ਼ਾਰ 418 ਹੋ ਗਈ ਹੈ। ਜਦਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 41 ਲੱਖ 60 ਹਜ਼ਾਰ 997 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 30 ਹਜ਼ਾਰ 816 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Corona Death in Indiacoronaviruscoronavirus deathcoronavirus in indiaCoronavirus India Updatescovid-19 casespro punjab tvpunjabi news
Share206Tweet129Share52

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.