ਵੀਰਵਾਰ, ਜੁਲਾਈ 2, 2026 04:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਰੀਦਕੋਟ ਅਦਾਲਤ ‘ਚ ਪੇਸ਼ ਹੋਏ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ, ਭਰੇ ਜ਼ਮਾਨਤਨਾਮੇ

Parkash Singh Badal and Sukhbir Badal: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਅਦਾਲਤ ਵਿੱਚ ਮੌਜੂਦ ਰਹੇ। ਦੋਵੇਂ ਧਿਰਾਂ ਦੁਆਰਾ ਜ਼ਮਾਨਤ ਬਾਂਡ ਭਰੇ ਜਾਣਗੇ।

by ਮਨਵੀਰ ਰੰਧਾਵਾ
ਮਾਰਚ 23, 2023
in ਪੰਜਾਬ
0
Kotakpura Firing Case: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਇੱਥੇ ਦੋਵਾਂ ਨੇ 5-5 ਲੱਖ ਦੀ ਜ਼ਮਾਨਤਨਾਮੇ ਭਰੇ। ਦੱਸ ਦਈਏ ਕਿ ਇਸ ਦੌਰਾਨ ਦੋਵਾਂ ਦੇ ਨਾਲ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੀ ਨਜ਼ਰ ਆਏ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਅਦਾਲਤ ਵਿੱਚ ਮੌਜੂਦ ਰਹੇ। ਦੋਵੇਂ ਧਿਰਾਂ ਦੁਆਰਾ ਜ਼ਮਾਨਤ ਬਾਂਡ ਭਰੇ ਜਾਣਗੇ। ਬਾਦਲ ਪਿਓ-ਪੁੱਤ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਕ੍ਰਮਵਾਰ ਸੈਸ਼ਨ ਕੋਰਟ ਫਰੀਦਕੋਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਨਜ਼ੂਰ ਹੋ ਗਈਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ 5 ਹੋਰ ਪੁਲੀਸ ਅਧਿਕਾਰੀਆਂ ਖ਼ਿਲਾਫ਼ 24 ਫਰਵਰੀ ਨੂੰ ਜੇਐਮਆਈਸੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਇਸ ਆਧਾਰ ‘ਤੇ ਜੇਐਮਆਈਸੀ ਅਦਾਲਤ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਨੋਟਿਸ ਜਾਰੀ ਹੋਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਮੁਲਜ਼ਮਾਂ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ। ਇਨ੍ਹਾਂ ਵਿੱਚੋਂ ਪ੍ਰਕਾਸ਼ ਸਿੰਘ ਬਾਦਲ ਅਤੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਨੂੰ ਸੈਸ਼ਨ ਕੋਰਟ ਤੋਂ ਹੀ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਸੁਖਬੀਰ ਸਿੰਘ ਬਾਦਲ ਤੇ ਤਤਕਾਲੀ ਐਸਐਸਪੀ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bail BondsBikram MajithiaFaridkot Courtharsimrat kaur badalKotakpura Firing CaseParkash Singh Badalpro punjab tvpunjab newspunjabi newssukhbir badal
Share256Tweet160Share64

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.