ਐਤਵਾਰ, ਜੁਲਾਈ 26, 2026 02:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਈਵੈਂਟ ‘ਚ ਪਹੁੰਚੀ Deepika ਨੇ ਕੀਤਾ Ranveer Singh ਨੂੰ ਈਗਨੌਰ, ਐਕਟਰ ਹੱਥ ਫੜਨ ਦੀ ਕੋਸ਼ਿਸ਼ ਕੀਤੀ ਪਰ ਦੀਪਿਕਾ ਨੇ ਦਿਖਾਇਆ ਇਹ ਅੰਦਾਜ਼,,,

Deepika Padukone-Ranveer Singh Photos: ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਹਾਲ ਹੀ ਵਿੱਚ ਇੱਕ ਈਵੈਂਟ ਵਿੱਚ ਇਕੱਠੇ ਨਜ਼ਰ ਆਏ। ਇਸ ਦੌਰਾਨ ਫ਼ੈਨਸ ਨੂੰ ਦੋਵਾਂ ਵਿਚਾਲੇ ਸਭ ਕੁਝ ਠੀਕ ਨਹੀਂ ਲੱਗਿਆ।

by ਮਨਵੀਰ ਰੰਧਾਵਾ
ਮਾਰਚ 24, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Ranveer Singh-Deepika Padukone: ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਆਪਣੀਆਂ ਫਿਲਮਾਂ ਦੇ ਨਾਲ-ਨਾਲ ਲੁੱਕ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ ਹੈ। ਇਸ ਦੌਰਾਨ ਦੀਪਿਕਾ ਪਾਦੁਕੋਣ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਵਿਚਾਲੇ ਫੈਨਸ ਨੂੰ ਸਭ ਠੀਕ ਨਹੀਂ ਲੱਗ ਰਿਹਾ। ਇਸ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਵੀਡੀਓ 'ਚ ਰਣਵੀਰ ਸਿੰਘ ਆਪਣੀ ਪਤਨੀ ਦੀਪਿਕਾ ਦਾ ਹੱਥ ਮੰਗਦੇ ਨਜ਼ਰ ਆ ਰਹੇ ਹਨ ਪਰ ਦੀਪਿਕਾ ਨੇ ਉਨ੍ਹਾਂ ਵੱਲ ਤੱਕਿਆ ਨਹੀਂ।
ਉਦੋਂ ਤੋਂ ਹੀ ਪ੍ਰਸ਼ੰਸਕ ਦੀਪਿਕਾ ਤੇ ਰਣਵੀਰ ਵਿਚਕਾਰ ਝਗੜੇ ਨੂੰ ਲੈ ਕੇ ਅੰਦਾਜ਼ਾ ਲਗਾ ਰਹੇ ਹਨ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਵਿਚਾਲੇ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਇਹ ਅਸੀਂ ਨਹੀਂ ਕਹਿ ਰਹੇ ਹਾਂ ਪਰ ਪ੍ਰਸ਼ੰਸਕ ਸਮਾਗਮ ਦੌਰਾਨ ਦੋਵਾਂ ਵਿਚਾਲੇ ਦੂਰੀ ਦੇਖ ਕੇ ਅੰਦਾਜ਼ਾ ਲਗਾ ਰਹੇ ਹਨ।
ਦਰਅਸਲ ਦੀਪਿਕਾ ਅਤੇ ਰਣਵੀਰ ਇੰਡੀਅਨ ਸਪੋਰਟਸ ਆਨਰਜ਼ ਈਵੈਂਟ 'ਚ ਸ਼ਿਰਕਤ ਕਰਨ ਪਹੁੰਚੇ। ਜਿੱਥੇ ਦੀਪਿਕਾ ਨੇ ਰਣਵੀਰ ਨੂੰ ਕਾਫੀ ਨਜ਼ਰਅੰਦਾਜ਼ ਕੀਤਾ।
ਦੀਪਿਕਾ ਆਪਣੇ ਪਿਤਾ ਪ੍ਰਕਾਸ਼ ਪਾਦੂਕੋਣ ਨਾਲ ਨਜ਼ਰ ਆਈ। ਇੱਥੋਂ ਤੱਕ ਕਿ ਜਦੋਂ ਰਣਵੀਰ ਨੇ ਦੀਪਿਕਾ ਦਾ ਹੱਥ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਐਕਟਰ ਨੂੰ ਨਜ਼ਰਅੰਦਾਜ਼ ਕਰ ਦਿੱਤਾ।
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਰਣਵੀਰ ਸਿੰਘ ਦੀਪਿਕਾ ਦਾ ਇੰਤਜ਼ਾਰ ਕਰਦੇ ਨਜ਼ਰ ਆ ਰਹੇ ਹਨ। ਦੀਪਿਕਾ ਪਾਦੂਕੋਣ ਆਪਣੀ ਕਾਰ ਤੋਂ ਹੇਠਾਂ ਉਤਰੀ। ਜਦੋਂ ਰਣਵੀਰ ਨੇ ਰੈੱਡ ਕਾਰਪੇਟ 'ਤੇ ਦੀਪਿਕਾ ਲਈ ਹੱਥ ਵਧਾਇਆ ਤਾਂ ਉਹ ਉਸ ਨੂੰ ਨਜ਼ਰਅੰਦਾਜ਼ ਕਰ ਦਿੰਦੀ ਹੈ।
ਇਸ ਈਵੈਂਟ 'ਚ ਦੀਪਿਕਾ ਦੇ ਪਿਤਾ ਪ੍ਰਕਾਸ਼ ਪਾਦੂਕੋਣ ਵੀ ਪਹੁੰਚੇ। ਦੀਪਿਕਾ ਨੇ ਆਪਣੇ ਪਿਤਾ ਨੂੰ ਵਿਚਕਾਰ ਰੱਖ ਕੇ ਸਾਰੇ ਪੋਜ਼ ਦਿੱਤੇ। ਉਨ੍ਹਾਂ ਨੇ ਰਣਵੀਰ ਨਾਲ ਇੱਕ ਵੀ ਫੋਟੋ ਕਲਿੱਕ ਨਹੀਂ ਕਰਵਾਈ।
ਇਸ ਈਵੈਂਟ 'ਚ ਦੀਪਿਕਾ ਪਾਦੁਕੋਣ ਦੇ ਨਾਲ ਉਨ੍ਹਾਂ ਦੇ ਪਤੀ ਰਣਵੀਰ ਸਿੰਘ ਵੀ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਰਣਵੀਰ ਸਿੰਘ ਕਾਫੀ ਖੂਬਸੂਰਤ ਲੱਗ ਰਹੇ ਹਨ। ਰਣਵੀਰ ਸਿੰਘ ਚਸ਼ਮਾ ਪਹਿਨੇ ਹਨ। ਇਨ੍ਹਾਂ 'ਚ ਰਣਵੀਰ ਸਿੰਘ ਕਾਫੀ ਵਧੀਆ ਲੱਗ ਰਹੇ ਹਨ।
ਹਾਲ ਹੀ 'ਚ ਦੀਪਿਕਾ ਪਾਦੁਕੋਣ ਆਸਕਰ ਐਵਾਰਡ ਤੋਂ ਵਾਪਸੀ ਕੀਤੀ ਹੈ। ਇਸ ਇਵੈਂਟ 'ਚ ਦੀਪਿਕਾ ਪਾਦੂਕੋਣ ਬਲੈਕ ਸਾੜੀ 'ਚ ਨਜ਼ਰ ਆਈ। ਅਦਾਕਾਰਾ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇਸ ਈਵੈਂਟ 'ਚ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਤੋਂ ਇਲਾਵਾ ਅਭਿਸ਼ੇਕ ਬੱਚਨ ਅਤੇ ਅਜੇ ਦੇਵਗਨ ਵੀ ਮੌਜੂਦ ਸੀ।
Ranveer Singh-Deepika Padukone: ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਆਪਣੀਆਂ ਫਿਲਮਾਂ ਦੇ ਨਾਲ-ਨਾਲ ਲੁੱਕ ਨੂੰ ਲੈ ਕੇ ਕਾਫੀ ਚਰਚਾ ‘ਚ ਰਹਿੰਦੀ ਹੈ। ਇਸ ਦੌਰਾਨ ਦੀਪਿਕਾ ਪਾਦੁਕੋਣ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ ‘ਚ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਵਿਚਾਲੇ ਫੈਨਸ ਨੂੰ ਸਭ ਠੀਕ ਨਹੀਂ ਲੱਗ ਰਿਹਾ। ਇਸ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਵੀਡੀਓ ‘ਚ ਰਣਵੀਰ ਸਿੰਘ ਆਪਣੀ ਪਤਨੀ ਦੀਪਿਕਾ ਦਾ ਹੱਥ ਮੰਗਦੇ ਨਜ਼ਰ ਆ ਰਹੇ ਹਨ ਪਰ ਦੀਪਿਕਾ ਨੇ ਉਨ੍ਹਾਂ ਵੱਲ ਤੱਕਿਆ ਨਹੀਂ।
ਉਦੋਂ ਤੋਂ ਹੀ ਪ੍ਰਸ਼ੰਸਕ ਦੀਪਿਕਾ ਤੇ ਰਣਵੀਰ ਵਿਚਕਾਰ ਝਗੜੇ ਨੂੰ ਲੈ ਕੇ ਅੰਦਾਜ਼ਾ ਲਗਾ ਰਹੇ ਹਨ। ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਵਿਚਾਲੇ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਇਹ ਅਸੀਂ ਨਹੀਂ ਕਹਿ ਰਹੇ ਹਾਂ ਪਰ ਪ੍ਰਸ਼ੰਸਕ ਸਮਾਗਮ ਦੌਰਾਨ ਦੋਵਾਂ ਵਿਚਾਲੇ ਦੂਰੀ ਦੇਖ ਕੇ ਅੰਦਾਜ਼ਾ ਲਗਾ ਰਹੇ ਹਨ।
ਦਰਅਸਲ ਦੀਪਿਕਾ ਅਤੇ ਰਣਵੀਰ ਇੰਡੀਅਨ ਸਪੋਰਟਸ ਆਨਰਜ਼ ਈਵੈਂਟ ‘ਚ ਸ਼ਿਰਕਤ ਕਰਨ ਪਹੁੰਚੇ। ਜਿੱਥੇ ਦੀਪਿਕਾ ਨੇ ਰਣਵੀਰ ਨੂੰ ਕਾਫੀ ਨਜ਼ਰਅੰਦਾਜ਼ ਕੀਤਾ।
ਦੀਪਿਕਾ ਆਪਣੇ ਪਿਤਾ ਪ੍ਰਕਾਸ਼ ਪਾਦੂਕੋਣ ਨਾਲ ਨਜ਼ਰ ਆਈ। ਇੱਥੋਂ ਤੱਕ ਕਿ ਜਦੋਂ ਰਣਵੀਰ ਨੇ ਦੀਪਿਕਾ ਦਾ ਹੱਥ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਐਕਟਰ ਨੂੰ ਨਜ਼ਰਅੰਦਾਜ਼ ਕਰ ਦਿੱਤਾ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਰਣਵੀਰ ਸਿੰਘ ਦੀਪਿਕਾ ਦਾ ਇੰਤਜ਼ਾਰ ਕਰਦੇ ਨਜ਼ਰ ਆ ਰਹੇ ਹਨ। ਦੀਪਿਕਾ ਪਾਦੂਕੋਣ ਆਪਣੀ ਕਾਰ ਤੋਂ ਹੇਠਾਂ ਉਤਰੀ। ਜਦੋਂ ਰਣਵੀਰ ਨੇ ਰੈੱਡ ਕਾਰਪੇਟ ‘ਤੇ ਦੀਪਿਕਾ ਲਈ ਹੱਥ ਵਧਾਇਆ ਤਾਂ ਉਹ ਉਸ ਨੂੰ ਨਜ਼ਰਅੰਦਾਜ਼ ਕਰ ਦਿੰਦੀ ਹੈ।
ਇਸ ਈਵੈਂਟ ‘ਚ ਦੀਪਿਕਾ ਦੇ ਪਿਤਾ ਪ੍ਰਕਾਸ਼ ਪਾਦੂਕੋਣ ਵੀ ਪਹੁੰਚੇ। ਦੀਪਿਕਾ ਨੇ ਆਪਣੇ ਪਿਤਾ ਨੂੰ ਵਿਚਕਾਰ ਰੱਖ ਕੇ ਸਾਰੇ ਪੋਜ਼ ਦਿੱਤੇ। ਉਨ੍ਹਾਂ ਨੇ ਰਣਵੀਰ ਨਾਲ ਇੱਕ ਵੀ ਫੋਟੋ ਕਲਿੱਕ ਨਹੀਂ ਕਰਵਾਈ।
ਇਸ ਈਵੈਂਟ ‘ਚ ਦੀਪਿਕਾ ਪਾਦੁਕੋਣ ਦੇ ਨਾਲ ਉਨ੍ਹਾਂ ਦੇ ਪਤੀ ਰਣਵੀਰ ਸਿੰਘ ਵੀ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਰਣਵੀਰ ਸਿੰਘ ਕਾਫੀ ਖੂਬਸੂਰਤ ਲੱਗ ਰਹੇ ਹਨ। ਰਣਵੀਰ ਸਿੰਘ ਚਸ਼ਮਾ ਪਹਿਨੇ ਹਨ। ਇਨ੍ਹਾਂ ‘ਚ ਰਣਵੀਰ ਸਿੰਘ ਕਾਫੀ ਵਧੀਆ ਲੱਗ ਰਹੇ ਹਨ।
ਹਾਲ ਹੀ ‘ਚ ਦੀਪਿਕਾ ਪਾਦੁਕੋਣ ਆਸਕਰ ਐਵਾਰਡ ਤੋਂ ਵਾਪਸੀ ਕੀਤੀ ਹੈ। ਇਸ ਇਵੈਂਟ ‘ਚ ਦੀਪਿਕਾ ਪਾਦੂਕੋਣ ਬਲੈਕ ਸਾੜੀ ‘ਚ ਨਜ਼ਰ ਆਈ। ਅਦਾਕਾਰਾ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਇਸ ਈਵੈਂਟ ‘ਚ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਤੋਂ ਇਲਾਵਾ ਅਭਿਸ਼ੇਕ ਬੱਚਨ ਅਤੇ ਅਜੇ ਦੇਵਗਨ ਵੀ ਮੌਜੂਦ ਸੀ।
Tags: Anushka SharmabollywoodBollywood actressDeepika and RanveerDeepika ignore RanveerDeepika padukoneDeepika Padukone-Ranveer Singh Photosentertainment newsIndian Sports Honors eventPrakash Padukonepro punjab tvpunjabi newsRanveer SinghRanveer Singh and Deepika PadukoneVirat Kohli
Share230Tweet144Share57

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.