ਮੰਗਲਵਾਰ, ਮਾਰਚ 31, 2026 08:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Filmmaker Pradeep Sarkar Death: ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਪ੍ਰਦੀਪ ਸਰਕਾਰ ਦਾ ਦਿਹਾਂਤ, ਪਰਿਣੀਤਾ ਨੂੰ ਮਿਲਿਆ ਨੈਸ਼ਨਲ ਐਵਾਰਡ

Filmmaker Pradeep Sarkar Death: ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਪ੍ਰਦੀਪ ਸਰਕਾਰ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ 24 ਮਾਰਚ ਨੂੰ ਸਵੇਰੇ 3:30 ਵਜੇ ਪ੍ਰਦੀਪ ਨੇ ਆਖਰੀ ਸਾਹ ਲਏ।

by ਮਨਵੀਰ ਰੰਧਾਵਾ
ਮਾਰਚ 24, 2023
in ਬਾਲੀਵੁੱਡ, ਮਨੋਰੰਜਨ
0

Filmmaker Pradeep Sarkar Death: ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਪ੍ਰਦੀਪ ਸਰਕਾਰ ਦਾ ਦਿਹਾਂਤ ਹੋ ਗਿਆ ਹੈ। ਅੱਜ ਯਾਨੀ 24 ਮਾਰਚ ਨੂੰ ਤੜਕੇ 3:30 ਵਜੇ ਪ੍ਰਦੀਪ ਨੇ 68 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਓ।

ਪ੍ਰਦੀਪ ਨੇ ਪਰਿਣੀਤਾ, ਹੈਲੀਕਾਪਟਰ ਈਲਾ ਤੇ ਮਰਦਾਨੀ ਵਰਗੀਆਂ ਹਿੱਟ ਫਿਲਮਾਂ ਦਾ ਡਾਇਰੈਕਸ਼ਨ ਕੀਤਾ ਸੀ। ਰਿਪੋਰਟਾਂ ਦੀ ਮੰਨੀਏ ਤਾਂ ਪ੍ਰਦੀਪ ਦਾ ਪੋਟਾਸ਼ੀਅਮ ਪੱਧਰ ਘੱਟ ਗਿਆ ਸੀ। ਇਸ ਤੋਂ ਬਾਅਦ ਉਹ ਡਾਇਲਸਿਸ ‘ਤੇ ਸੀ। ਉਸ ਨੂੰ ਰਾਤ 3 ਵਜੇ ਹਸਪਤਾਲ ਲਿਆਂਦਾ ਗਿਆ। ਹਾਲਾਂਕਿ ਡਾਕਟਰ ਉਸ ਨੂੰ ਬਚਾ ਨਹੀਂ ਸਕੇ। ਉਨ੍ਹਾਂ ਦਾ ਅੰਤਿਮ ਸੰਸਕਾਰ 24 ਮਾਰਚ ਨੂੰ ਸ਼ਾਮ 4 ਵਜੇ ਕੀਤਾ ਜਾਵੇਗਾ।

2005 ‘ਚ ਫਿਲਮ ‘ਪਰਿਣੀਤਾ’ ਨਾਲ ਰੱਖਿਆ ਡਾਈਰੈਕਸ਼ਨ ਦੀ ਦੁਨੀਆ ‘ਚ ਕਦਮ

ਪ੍ਰਦੀਪ ਸਰਕਾਰ ਨੇ 2005 ਵਿੱਚ ਫਿਲਮ ਪਰਿਣੀਤਾ ਨਾਲ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕੀਤੀ। ਉਸਨੇ 2007 ਵਿੱਚ ਲਗਾ ਚੁਨਰੀ ਵਿੱਚ ਦਾਗ, 2010 ਵਿੱਚ ਲਫੰਗੇ ਪਰਿੰਦੇ ਅਤੇ 2014 ਵਿੱਚ ਰਾਣੀ ਮੁਰਖਜੀ ਦੀ ਮਰਦਾਨੀ ਦਾ ਨਿਰਦੇਸ਼ਨ ਕੀਤਾ। ਫਿਲਮ ਨੂੰ ਦਰਸ਼ਕਾਂ ਅਤੇ ਆਲੋਚਕਾਂ ਵੱਲੋਂ ਮਿਲਿਆ-ਜੁਲਿਆ ਹੁੰਗਾਰਾ ਮਿਲਿਆ। ਫਿਲਮਾਂ ਤੋਂ ਇਲਾਵਾ, ਉਸਨੇ ਫਾਰਬਿਡਨ ਲਵ ਅਤੇ ਦੁਰੰਗਾ ਵਰਗੀਆਂ ਵੈੱਬ ਸੀਰੀਜ਼ਾਂ ਦਾ ਨਿਰਦੇਸ਼ਨ ਵੀ ਕੀਤਾ।

Filmmaker Pradeep Sarkar, known for making films like Parineeta, Helicopter Eela and Mardaani, passes away. His funeral will be today at 4 pm in Santacruz.

(Pic source: His Instagram handle) pic.twitter.com/Gz9THr3n9k

— ANI (@ANI) March 24, 2023

ਪਰਿਣੀਤਾ ਨੂੰ ਮਿਲਿਆ ਨੈਸ਼ਨਲ ਐਵਾਰਡ

ਪ੍ਰਦੀਪ ਸਰਕਾਰ ਦੀ ਫਿਲਮ ‘ਪਰਿਣੀਤਾ’ ਵੀ ਨੈਸ਼ਨਲ ਐਵਾਰਡ ਜਿੱਤ ਚੁੱਕੀ ਹੈ। ਇਸ ਤੋਂ ਇਲਾਵਾ ਫਿਲਮ ਨੂੰ 5 ਫਿਲਮਫੇਅਰ ਐਵਾਰਡ ਵੀ ਮਿਲੇ ਹਨ। ਇਸ ਫਿਲਮ ‘ਚ ਸੈਫ ਅਲੀ ਖਾਨ, ਵਿਦਿਆ ਬਾਲਨ ਅਤੇ ਸੰਜੇ ਦੱਤ ਮੁੱਖ ਭੂਮਿਕਾਵਾਂ ‘ਚ ਨਜ਼ਰ ਆਏ ਸੀ। 2018 ਵਿੱਚ, ਉਸਦੀ ਆਖਰੀ ਫਿਲਮ ਕਾਜੋਲ ਸਟਾਰਰ ‘ਹੈਲੀਕਾਪਟਰ ਈਲਾ’ ਰਿਲੀਜ਼ ਹੋਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsFilmmaker Pradeep Sarkar DeathNational Award winnerParineeta DirectorPradeep SarkarPradeep Sarkar Passed Awaypro punjab tvpunjabi news
Share253Tweet158Share63

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.