ਬੁੱਧਵਾਰ, ਨਵੰਬਰ 19, 2025 08:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਉਰਫੀ ਜਾਵੇਦ ਨੂੰ ਮਿਲ ਗਿਆ ਹੈ ਹਮਸਫ਼ਰ?ਰਿਲੇਸ਼ਨਸ਼ਿਪ ‘ਤੇ ਕੀਤਾ ਪੋਸਟ ਤਾਂ ਲੋਕ ਬੋਲੇ ‘ਕੌਣ ਹੈ ਉਹ ਖੁਸ਼ਨਸੀਬ

by Gurjeet Kaur
ਮਾਰਚ 24, 2023
in ਮਨੋਰੰਜਨ
0

ਟੀਵੀ ਐਕਟਰਸ ਤੇ ਆਪਣੇ ਫੈਸ਼ਨ ਸੈਂਸ ਦੇ ਲਈ ਮਸ਼ਹੂਰ ਉਰਫੀ ਜਾਵੇਦ ਨੇ ਰਿਲੇਸ਼ਨਸ਼ਿਪ ਨੂੰ ਲੈ ਕੇ ਇੱਕ ਪੋਸਟ ਕੀਤਾ ਹੈ।ਜਿਸ ਨੂੰ ਦੇਖਦੇ ਹੀ ਲੋਕ ਤਰ੍ਹਾਂ ਤਰ੍ਹਾਂ ਦੇ ਕਿਆਸ ਲਗਾ ਰਹੇ ਹਨ ਤੇ ਐਕਟਰਸ ਤੋਂ ਪੁੱਛਣ ਲੱਗੇ ਆਖਿਰ ਕੌਣ ਹੈ ਉਹ ਖੁਸ਼ਕਿਸਮਤ।ਦਰਅਸਲ ਉਰਫੀ ਜਾਵੇਦ ਨੇ ਟਵਿੱਟਰ ਤੋਂ ਲੈ ਕੇ ਇੰਸਟਾਗ੍ਰਾਮ ‘ਤੇ ਅਜਿਹਾ ਫੋਟੋ ਸ਼ੇਅਰ ਕੀਤਾ ਜਿਸ ਨੂੰ ਦੇਖ ਇਸ ਤਰ੍ਹਾਂ ਦੀ ਗੱਲਾਂ ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਹਨ।ਇਸ ਪੋਸਟ ਨੂੰ ਦੇਖ ਤੁਸੀਂ ਵੀ ਕਹੋਗੇ ਕਿ ਉਰਫੀ ਜਾਵੇਦ ਨੂੰ ਉਨ੍ਹਾਂ ਦਾ ਹਮਸਫਰ ਮਿਲ ਗਿਆ ਹੈ।

ਜੋ ਉਰਫੀ ਅਕਸਰ ਅਤੇ ਡੈ੍ਰਸਿੰਗਸੈਂਸ ਨੂੰ ਲੈ ਕੇ ਸੁਰਖੀਆਂ ਬਟੋਰਦੀ ਹੈ ਉਹ ਇਸ ਵਾਰ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਚਰਚਾ ‘ਚ ਹਨ।
ਉਰਫੀ ਜਾਵੇਦ ਨੇ ਸ਼ੋਸ਼ਲ ਮੀਡੀਆ ‘ਤੇ ਫੁੱਲਾਂ ਦੇ ਗੁਲਦਸਤੇ ਨਾਲ ਲਿਖਿਆ ਇਕ ਤਸਵੀਰ ਸ਼ੇਅਰ ਕੀਤੀ ਜਿਸ ‘ਤੇ ਲਿਖਿਆ ਹੈ-ਉਸਨੇ ਹਾਂ ਕਹਿ ਦਿੱਤਾ।ਇਹੀ ਦੇਖ ਤੁਰੰਤ ਸੋਸ਼ਲ ਮੀਡੀਆ ਨੈਟੀਜਨਸ ਕਿਆਸ ਲਗਾਉਣ ਲੱਗੇ ਕਿ

ਐਕਟਰਸ ਨੂੰ ਉਨ੍ਹਾਂ ਦਾ ਹਮਸਫਰ ਮਿਲ ਗਿਆ ਹੈ।ਇਸ ਪੋਸਟ ‘ਤੇ ਉਨ੍ਹਾਂ ਨੇ ਦਿਲ ਦਾ ਇਮੋਜ਼ੀ ਵੀ ਬਣਾਇਆ ਜਿਸ ਨੂੰ ਦੇਖ ਲੋਕ ਇਸ ਨੂੰ ਕਨਫਰਮ ਹੀ ਸਮਝਣ ਲੱਗੇ ਕਿ ਉਰਫੀ ਨੂੰ ਉਨ੍ਹਾਂ ਦਾ ਪਾਰਟਨਰ ਮਿਲ ਗਿਆ ਹੈ।
ਖੈਰ ਉਰਫੀ ਜਾਵੇਦ ਨੇ ਫਿਲਹਾਲ ਅਜਿਹੀ ਕੋਈ ਗੱਲ ਨਹੀਂ ਲਿਖੀ ਕਿ ਜਿਸ ਤੋਂ ਪਤਾ ਲਗਾਇਆ ਜਾ ਸਕੇ ਕਿ ਉਹ ਰਿਲੇਸ਼ਨਸ਼ਿਪ ‘ਚ ਹੈ।ਹਾਲਾਂਕਿ ਸੋਸ਼ਲ ਮੀਡੀਆ ‘ਤੇ ਸਾਰੇ ਯੂਜ਼ਰਸ ਨੇ ਇਹ ਪੁੱਛਣਾ ਸ਼ੁਰੂ ਕਰ ਦਿਤਾ ਹੈ ਕਿ ਆਖਿਰ ਲੜਕਾ ਕੌਣ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newstv ActressUrfi Javed
Share219Tweet137Share55

Related Posts

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025
Load More

Recent News

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025

”ਬਹੁਤ ਘਟੀਆ ਰਿਪੋਰਟਰ ਹੋ” ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਭੜਕ ਗਏ ਟ੍ਰੰਪ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.