ਸ਼ਨੀਵਾਰ, ਮਾਰਚ 21, 2026 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਕਿਹਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਤ ਕੀਤਾ। ਵਿਧਾਨ ਸਭਾ ਹਲਕਾ ਬਠਿੰਡਾ ਦੇ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ।

by Bharat Thapa
ਮਾਰਚ 24, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਤ ਕੀਤਾ। ਵਿਧਾਨ ਸਭਾ ਹਲਕਾ ਬਠਿੰਡਾ ਦੇ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ। ਸੰਧਵਾਂ ਨੇ ਕਿਹਾ ਕਿ ਰਾਜਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਨੌਜਵਾਨਾਂ ਦਾ ਰਾਜਨੀਤੀ ਵਿੱਚ ਆਉਣਾ ਜ਼ਰੂਰੀ ਹੈ, ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪਿਛਲੇ ਸੈਸ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਮੈਂਬਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਦੌਰੇ ‘ਤੇ ਲੈ ਕੇ ਜਾਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਸਦਨ ਦੀ ਕਾਰਵਾਈ ਦੇਖਣਗੇ ਤਾਂ ਉਨ੍ਹਾਂ ਦੀ ਰਾਜਨੀਤੀ ਵਿੱਚ ਵੀ ਰੁਚੀ ਪੈਦਾ ਹੋਵੇਗੀ।
ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨਾਲ ਕੀਤੇ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਵਾਈ, ਵੋਟਾਂ ਬਣਾਉਣ ਅਤੇ ਬਿੱਲ ਪਾਸ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਨੂੰ ਇਹ ਵੀ ਜਾਣੂ ਕਰਵਾਇਆ ਗਿਆ ਕਿ ਕਿਸੇ ਬਿੱਲ ‘ਤੇ ਚਰਚਾ ਕਰਨ ਤੋਂ ਪਹਿਲਾਂ ਕਿਵੇਂ ਪਾਸ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਕੀਤਾ ਜਾਂਦਾ ਹੈ ਕਿ ਬਿੱਲ ਪਾਸ ਹੋਣ ਯੋਗ ਹੈ ਜਾਂ ਨਹੀਂ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਕੋਆਰਡੀਨੇਟਰ ਮੈਡਮ ਹਰਵੀਰ ਕੌਰ, ਅਧਿਆਪਕ ਵਰੁਣ ਸ਼ੁਕਲਾ, ਮੈਡਮ ਨਵਪ੍ਰਿੰਸ ਕੌਰ, ਰਤਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: asked the studentsKultar Singh Sandhawanpropunjabtvthe democratic processto participate
Share219Tweet137Share55

Related Posts

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026
Load More

Recent News

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.