ਐਤਵਾਰ, ਮਈ 3, 2026 09:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਮੌਸਮੀ ਬਾਰਿਸ਼ ਕਾਰਨ ਵੱਖ-ਵੱਖ ਜ਼ਿਲ੍ਹਿਆਂ ‘ਚ ਕਣਕ ਦਾ ਹੋਇਆ ਭਾਰੀ ਨੁਕਸਾਨ

by Gurjeet Kaur
ਮਾਰਚ 25, 2023
in ਪੰਜਾਬ
0

ਪਿਛਲੇ ਤਿੰਨ ਦਿਨਾਂ ਤੋਂ ਰੁਕ ਰੁਕ ਕੇ ਬਾਰਸ਼ ਹੋ ਰਹੀ ਹੈ ਜਿਸ ਨੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋ ਰਿਹਾ ਜਿਸ ਦਾ ਅਸਰਹਲਕਾ ਗਿਦ੍ੜਰ੍ਬਾਹਾ ਦੇ ਪਿੰਡ ਭਲਾਈ ਆਨਾ ਵਿਚ ਵੇਖਣ ਨੂੰ ਮਿਲਿਆ ਪਿੰਡ ਭਲਾਈ ਆਨਾ ਵਿਚ ਹੋਈ ਬਾਰਸ਼ ਅਤੇ ਭਾਰੀ ਗੜੇਮਾਰੀ ਨੇ ਕਰੀਬਨ 8 ਹਜ਼ਾਰ ਏਕੜ ਦੇ ਰਕਬਾ ਬੁਰੀ ਤਰਹ ਨੁਕਸਾਨ ਹੋਣ ਖਦਸਾ ਜਤਾਇਆ ਜਾ ਰਿਹਾ ਹੈ ਠੇਕੇ ਤੇ ਜਮੀਨ ਲੈਣ ਵਾਲੇ ਕਿਸਾਨ ਨੇ ਦਸਿਆ ਕੇ70/75 ਹਜ਼ਾਰ ਰੁਪਏ ਪਰ ਏਕੜ ਤੇ ਜਮੀਨ ਲੇ ਕੇ ਕਣਕ ਬਿਇਜੀ ਸੀ

ਅਤੇ ਸੋਚਿਆ ਸੀ ਕੇ ਬੇਟੇ ਬੇਤਿਯਾ ਦੀ ਸ਼ਾਦੀ ਕਰਕੇ ਆਪਣੇ ਸਿਰੋ ਭਰ ਉਤਾਰਾਗੇ ਅਤੇ ਘਰ ਦਾ ਮੂਹਨ ਸਿਰ ਸ੍ਵਾਰਾਗੇ ਪਰ ਪਿਛਲੇ ਦੋ ਤਿਨ ਦਿਨ ਤੋ ਹੋ ਰਹੀ ਭਾਰੀ ਬਾਰਸ਼ ਕਰਨ ਸਾਰੇ ਕੀਤੇ ਕਰੇ ਤੇ ਪਾਣੀ ਫਿਰ ਗਿਆ ਅਤੇ ਕਣਕ ਦੀ ਪਕੀ ਫਸਲ ਬਰਬਾਦ ਹੋ ਗਈ ਹੈ ਪਰ ਪ੍ਰਸ਼ਾਸ਼ਨ ਅਤੇ ਸਰਕਾਰ ਦਾ ਕੋਈ ਵੀ ਅਜੇ ਕਿਸੇ ਅਧਿਕਾਰੀ ਨੇ ਕੋਈ ਸਾਰ ਨਹੀਂ ਲਈ ।ਕਿਸਾਨਾ ਨੇ ਸਰਕਾਰ ਤੋ ਮੰਗ ਕੀਤੀ ਹੈ ਕੇ ਸਾਡੀ ਫਸਲ ਦੇ ਹੋਏ ਨੁਕਸਾਨ ਸਾਨੂੰ ਉਚਤ ਮੁਆਵਜ਼ਾ ਦਿਤਾ ਜਾਵੇ ਤਾ ਜੋ ਸਾਡਾ ਘਟਾ ਪੂਰਾ ਹੋ ਸਕੇ

ਇਸ ਮੌਕੇ ਕਿਸਾਨਾ ਦੀ ਬਰਬਾਦ ਹੋਈ ਕਣਕ ਦੀ ਫਸਲ ਦਾ ਜਾਇਜਾ ਲੇਨ ਲਈ ਪਹੁੰਚੇ ਜੀ ਏ ਟੂ ਡਿਪਟੀ ਕਮਿਸ਼ਨਰ ਰਿਸ਼੍ਬ ਬਾਂਸਲ ਨੇ ਦਸਿਆ ਹਲਕਾ ਪਟਵਾਰੀ ਨੂੰ ਇਸ ਬਰਬਾਦ ਹੋਈ ਫਸਲ ਦੀ ਬਣਦੀ ਕਾਰਵਾਈ ਦੇ ਹੁਕਮ ਦੇ ਦਿਤੇ ਹਨ ਅਤੇ ਇਸ ਮੌਕੇ ਖੇਤਾ ਵਿੱਚ ਪਾਣੀ ਭਰਿਆ ਹੋਇਆ ਹੈ ਜਦ ਵੀ ਪਾਣੀ ਸੁਕਦਾ ਹੈ ਤਾ ਖਰਾਬੇ ਵਾਲੀ ਜਮੀਨ ਦੀ ਗਰਦਾਵਰੀ ਕਰਵਾਕੇ ਕਿਸਾਨਾ ਨੂੰ ਬੰਦਾ ਮੁਆਵਜ਼ਾ ਦਿਤਾ ਜਾਵੇਗਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share215Tweet134Share54

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.