ਇਸ ਫੋਟੋ 'ਚ ਅਭਿਨੇਤਰੀ ਕੈਮਰੇ ਦੇ ਸਾਹਮਣੇ ਰੰਗ ਦੀ ਬਿਕਨੀ ਪਹਿਨ ਕੇ ਆਪਣੀ ਬਾਡੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਹੀ ਹੈ।