ਸ਼ੁੱਕਰਵਾਰ, ਮਈ 29, 2026 02:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਵਧਾਇਆ ਸੂਬੇ ਦਾ ਮਾਣ, ਵਿਸ਼ਵ ਕੱਪ ‘ਚ ਜਿੱਤਿਆ ਕਾਂਸੀ ਦਾ ਤਗ਼ਮਾ

Bronze Medal in ISSF World Cup 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਈਐਸਐਸਐਫ ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।

by ਮਨਵੀਰ ਰੰਧਾਵਾ
ਮਾਰਚ 27, 2023
in ਖੇਡ, ਪੰਜਾਬ
0

Faridkot shooter Sifat Kaur Samra: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈਐਸਐਸਐਫ ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ।

ਬਹੁਤ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਭੁਪਾਲ ਵਿਖੇ ਚੱਲ ਰਹੇ ਆਈ਼.ਐੱਸ.ਐੱਸ.ਐੱਫ. ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ ਥ੍ਰੀ ਪੁਜੀਸ਼ਨ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਹੋਣਹਾਰ ਨਿਸ਼ਾਨੇਬਾਜ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਬਹੁਤ ਮੁਬਾਰਕਾਂ। ਪੂਰੇ ਸੂਬੇ ਨੂੰ ਤੁਹਾਡੇ ਉੱਤੇ ਮਾਣ ਹੈ। pic.twitter.com/1GueleC5cv

— Gurmeet Singh Meet Hayer (@meet_hayer) March 26, 2023

ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Faridkot Shootergurmeet singh meet hayerISSF World Cup 2023pro punjab tvpunjab governmentPunjab Sports Ministerpunjabi newsSifat Kaur SamraWon Bronze Medal
Share309Tweet193Share77

Related Posts

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026
Load More

Recent News

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਬਦਲਿਆ ਮੌਸਮ ਦਾ ਮਿਜਾਜ: ਅਗਲੇ 3 ਦਿਨਾਂ ‘ਚ ਤੂਫਾਨਾਂ ਤੇ ਮੀਂਹ ਲਈ ਚੇਤਾਵਨੀ —ਪੜ੍ਹੋ ਆਈਐਮਡੀ ਅਪਡੇਟ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.