ਐਤਵਾਰ, ਜੁਲਾਈ 26, 2026 07:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਜਪਾ ਸਾਂਸਦ ਵਰੁਣ ਗਾਂਧੀ ਨੇ ਮੁੜ ਲਿਖੀ CM ਯੋਗੀ ਨੂੰ ਚਿੱਠੀ, ਕਿਹਾ-ਗੰਨਾ ਕਿਸਾਨਾਂ ਦੀ ਹਾਲਤ ਤਰਸਯੋਗ, ਵਧਾਏ ਜਾਣ ਪ੍ਰਤੀ ਕੁਇੰਟਲ ਭਾਅ

by propunjabtv
ਸਤੰਬਰ 27, 2021
in ਦੇਸ਼
0

ਉੱਤਰ-ਪ੍ਰਦੇਸ਼ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੰਨਾ ਕਿਸਾਨਾਂ ਨਾਲ ਜੁੜਿਆ ਮੁੱਦਾ ਗਰਮਾਉਣ ਲੱਗਾ ਹੈ।ਭਾਰਤੀ ਜਨਤਾ ਪਾਰਟੀ ਦੇ ਸੰਸਦ ਵਰੁਣ ਗਾਂਧੀ ਨੇ ਹੁਣ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇਕ ਚਿੱਠੀ ਲਿਖੀ ਹੈ, ਜਿਸ ‘ਚ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਤੱਕ ਕਰਨ ਦੀ ਮੰਗ ਕੀਤੀ ਹੈ।

ਵਰੁਣ ਗਾਂਧੀ ਨੇ ਆਪਣੀ ਚਿੱਠੀ ‘ਚ ਯੂਪੀ ਸਰਕਾਰ ਧੰਨਵਾਦ ਕੀਤਾ ਕਿ ਗੰਨੇ ਦਾ ਭਾਅ 350 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਪਰ ਨਾਲ ਹੀ ਵਰੁਣ ਗਾਂਧੀ ਨੇ ਇਹ ਵੀ ਕਿਹਾ ਹੈ ਕਿ ਇਸ ‘ਤੇ ਫਿਰ ਤੋਂ ਵਿਚਾਰ ਕਰ ਕੇ ਸਰਕਾਰ ਨੂੰ 50 ਰੁਪਏ ਆਪਣੇ ਵਲੋਂ ਜੋੜ ਕੇ ਦੇਣਾ ਚਾਹੀਦਾ

ਵਰੁਣ ਗਾਂਧੀ ਨੇ ਆਪਣੀ ਚਿੱਠੀ ‘ਚ ਲਿਖਿਆ ਹੈ ਕਿ ਪਿਛਲ਼ੇ ਚਾਰ ਸਾਲਾਂ ਤੋਂ ਗੰਨੇ ਦੀ ਲਾਗਤ ਕਾਫੀ ਵੱਧ ਗਈ ਹੈ, ਪਰ ਪਿਛਲੇ ਚਾਰ ਸ਼ੈਸ਼ਨਾਂ ‘ਚ ਸਿਰਫ 10 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਵਧਿਆ ਹੈ,ਨਾਲ ਹੀ ਬੀਜੇਪੀ ਸੰਸਦ ਨੇ ਕਿਹਾ ਕਿ ਗੰਨਾ ਕਿਸਾਨਾਂ ਦੀ ਆਰਥਿਕ ਸਥਿਤੀ ਦਇਆਵਾਨ ਬਣੀ ਹੋਈ ਹੈ, ਗੰਨੇ ਦਾ ਉਚਿਤ ਨਹੀਂ ਮਿਲ ਰਿਹਾ ਹੈ ਇਸ ਲਈ ਉਹ ਕਰਜ਼ ‘ਚ ਡੁੱਬਿਆ ਹੈ।ਇਸਦੇ ਨਾਲ ਬੀਜੇਪੀ ਸੰਸਦ ਵਰੁਣ ਗਾਂਧੀ ਨੇ ਅੱਗੇ ਲਿਖਿਆ ਕਿ ਗੰਨੇ ਦੀ ਵਧਦੀ ਲਾਗਤ, ਮਹਿੰਗਾਈ ਦਰ ਨੂੰ ਦੇਖਦੇ ਹੋਏ ਗੰਨੇ ਦਾ ਮੁਲ ਘੱਟ ਤੋਂ ਘੱਟ 400 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਣਾ ਚਾਹੀਦਾ।

Tags: BJP MP Varun Gandhicm yogisays plightsugarcane farmers is pitiable
Share204Tweet127Share51

Related Posts

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਦਿੱਲੀ ਸਰਕਾਰ ਦਾ ਵੱਡਾ ਕਦਮ

ਜੁਲਾਈ 25, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.