ਸ਼ੁੱਕਰਵਾਰ, ਸਤੰਬਰ 11, 2026 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ

by Gurjeet Kaur
ਮਾਰਚ 27, 2023
in ਪੰਜਾਬ
0
bhagwant_mann

CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਤਿਆਰ ਹੈ ਪਰ ਸੂਬਾ ਸਰਕਾਰ ਕੇਂਦਰ ਸਰਕਾਰ ਪਾਸ ਮੌਜੂਦ ਮੁਲਾਜ਼ਮਾਂ ਦਾ ਤਕਰੀਬਨ 18000 ਹਜ਼ਾਰ ਕਰੋੜ ਰੁਪਏ ਦਾ ਫੰਡ ਵਾਪਿਸ ਲੈਣ ਦਾ ਯਤਨ ਕਰ ਰਹੀ ਹੈ, ਪਰ ਯੂਨੀਅਨ ਵੱਲੋ ਸੂਬਾ ਪ੍ਰਧਾਨ ਸੁਖਜੀਤ ਸਿੰਘ ਵੱਲੋਦਿੱਤੀਆਂ ਗਈਆਂ ਦਲੀਲਾਂ ਨੂੰ ਮੁੱਖ ਰੱਖਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਪੱਧਰ ਤੇ ਹੋਣ ਵਾਲੀ ਕਾਰਵਾਈ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣਗੇ।

ਯੂਨੀਅਨ ਵੱਲੋ ਕਿਹਾ ਗਿਆ ਕਿ ਤੁਸੀਂ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੋ। ਸਾਡਾ ਜੋ ਪੈਸਾ ਕੇਂਦਰ ਸਰਕਾਰ ਪਾਸ ਹੈ ਉਸ ਨੂੰ ਵਾਪਿਸ ਲੈਣ ਲਈ ਅਸੀਂ ਕੇਂਦਰ ਸਰਕਾਰ ਦੇ ਖ਼ਿਲਾਫ਼ ਸ਼ੰਘਰਸ਼ ਕਰਕੇ ਵਾਪਿਸ ਲੈ ਲਵਾਂਗੇ ਕਿਉਂਕਿ NMOPS ਵੱਲੋ ਦੇਸ਼ ਭਰ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਸ਼ੰਘਰਸ਼ ਤੇਜ ਕੀਤਾ ਹੋਇਆ ਹੈ। ਜਿਸ ਤਹਿਤ ਮਿਤੀ 16-04-2023 ਨੂੰ ਦੇਸ਼ ਭਰ ਦੇ ਸਮੂਹ ਜਿਲਿਆ ਵਿੱਚ ਪੈਨਸ਼ਨ ਸੰਵਿਧਾਨਿਕ ਮਾਰਚ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕੋਮੀ ਪੱਧਰ ਦੇ ਪ੍ਰੋਗਰਾਮ ਦਿੱਤੇ ਗਏ ਹਨ।

ਜਿਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜਲਦ ਹੀ ਇਸ ਬਾਰੇ ਫੈਸਲਾ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣਗੇ।

ਯੂਨੀਅਨ ਵੱਲੋ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਗਿਆ ਕਿ ਜੇਕਰ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾ ਪੈਨਸ਼ਨ ਬਹਾਲ ਨਾ ਹੋਈ ਤਾ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਜ਼ਿਮਨੀ ਚੋਣ ਵਿੱਚ ਸਰਕਾਰ ਦਾ ਜ਼ੋਰਦਾਰ ਵਿਰੋਧ ਕਰੇਗੀ।

Tags: Bhagwant Mannpro punjab tvPunjab CMpunjabi news
Share244Tweet152Share61

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.